By G-Kamboj on
Punjabi Movies

ਜਲੰਧਰ – ਫਿਲਮ ‘ਮਰ ਗਏ ਓਏ ਲੋਕੋ’ ਦਾ ਟਾਈਟਲ ਟਰੈਕ 1 ਅਗਸਤ ਨੂੰ ਰਿਲੀਜ਼ ਹੋਣ ਜਾ ਰਿਹਾ ਹੈ। ਗੀਤ ਦਾ ਟੀਜ਼ਰ ਰਿਲੀਜ਼ ਹੋ ਗਿਆ ਹੈ। ਗੀਤ ਦੇ ਟੀਜ਼ਰ ‘ਚ ਬੀਨੂੰ ਢਿੱਲੋਂ, ਗਿੱਪੀ ਗਰੇਵਾਲ, ਮਲਕੀਤ ਸਿੰਘ ਤੇ ਸਪਨਾ ਪੱਬੀ ਨਜ਼ਰ ਆ ਰਹੇ ਹਨ। ਇਹ ਗੀਤ ਇਸ ਕਰਕੇ ਵੀ ਖਾਸ ਹੈ ਕਿਉਂਕਿ ਗਿੱਪੀ ਗਰੇਵਾਲ ਤੇ ਮਲਕੀਤ ਸਿੰਘ […]
By G-Kamboj on
Punjabi Movies

ਜਲੰਧਰ – 27 ਜੁਲਾਈ ਨੂੰ ਰਿਲੀਜ਼ ਹੋਈ ਪੰਜਾਬੀ ਫਿਲਮ ‘ਅਸ਼ਕੇ’ ਦਰਸ਼ਕਾਂ ਵਲੋਂ ਖੂਬ ਪਸੰਦ ਕੀਤੀ ਜਾ ਰਹੀ ਹੈ। ਫਿਲਮ ਦੇ ਰਿਲੀਜ਼ ਹੋਏ ਗੀਤ ਤੇ ਟਰੇਲਰ ਵੀ ਧੁੰਮਾਂ ਪਾ ਰਹੇ ਹਨ। ਹਾਲ ਹੀ ‘ਚ ਫਿਲਮ ‘ਅਸ਼ਕੇ’ ਦਾ ਟਾਈਟਲ ਟਰੈਕ ਰਿਲੀਜ਼ ਹੋਇਆ ਹੈ, ਜਿਸ ਨੂੰ ਸੁਣ ਕੇ ਤੁਸੀਂ ਵੀ ਭੰਗੜਾ ਪਾਉਣ ‘ਤੇ ਮਜਬੂਰ ਹੋ ਜਾਓਗੇ। ਗੀਤ ਨੂੰ […]
By G-Kamboj on
ENTERTAINMENT, Punjabi Movies

ਜਲੰਧਰ – ‘ਮੰਜੇ ਬਿਸਤਰੇ’ ਅਤੇ ‘ਅਰਦਾਸ’ ਤੋਂ ਬਾਅਦ ਹੰਬਲ ਮੋਸ਼ਨ ਪਿਕਚਰਸ ਇਕ ਵਾਰ ਫਿਰ ਦਰਸ਼ਕਾਂ ਦੇ ਢਿੱਡੀਂ ਪੀੜਾਂ ਪਾਉਣ ਲਈ ਤਿਆਰ ਹੈ। ਦਰਅਸਲ ਗਿੱਪੀ ਗਰੇਵਾਲ ਦੀ ਆਉਣ ਵਾਲੀ ਫਿਲਮ ‘ਮਰ ਗਏ ਓਏ ਲੋਕੋ’ ਦਾ ਟੀਜ਼ਰ ਰਿਲੀਜ਼ ਹੋ ਗਿਆ ਹੈ। ਇਸ ਟੀਜ਼ਰ ਨੂੰ ਗਿੱਪੀ ਗਰੇਵਾਲ ਨੇ ਆਪਣੇ ਫੇਸਬੁੱਕ ਅਕਾਊਂਟ ‘ਤੇ ਸ਼ੇਅਰ ਕੀਤਾ ਹੈ। ਟੀਜ਼ਰ ‘ਚ ਗਿੱਪੀ […]
By G-Kamboj on
Punjabi Movies

ਮੋਹਾਲੀ – ਅਦਾਲਤ ਵਿਚ ਜ਼ਮੀਨ ਸਬੰਧੀ ਲੱਖਾਂ ਰੁਪਏ ਦੀ ਧੋਖਾਦੇਹੀ ਦੇ ਮਾਮਲੇ ‘ਚ ਪੰਜਾਬੀ ਗਾਇਕ ਪ੍ਰੀਤ ਬਰਾੜ ਨੂੰ ਅਦਾਲਤ ਵਲੋਂ ਭਗੌੜਾ ਕਰਾਰ ਦਿੱਤਾ ਗਿਆ ਹੈ। ਉਸ ਨੂੰ ਐਲਾਨ ਕਰਨ ਤੋਂ ਪਹਿਲਾਂ ਅਦਾਲਤ ਵਲੋਂ ਬਰਾੜ ਨੂੰ ਇਕ ਮਹੀਨੇ ਦੇ ਅੰਦਰ ਅਦਾਲਤ ਵਿਚ ਪੇਸ਼ ਹੋਣ ਲਈ ਕਿਹਾ ਗਿਆ ਸੀ। ਹੁਣ ਪੁਲਸ ਉਸ ਨੂੰ ਕਦੇ ਵੀ ਗ੍ਰਿਫਤਾਰ ਕਰ […]
By G-Kamboj on
ENTERTAINMENT, Punjabi Movies

ਮੁੰਬਈ -ਪਾਲੀਵੁੱਡ ਇੰਡਸਟਰੀ ਦੇ ਮਸ਼ਹੂਰ ਐਕਟਰ ਦਿਲਜੀਤ ਦੋਸਾਂਝ ਜਲਦ ਹੀ ਹਾਕੀ ਦੇ ਦਿੱਗਜ਼ ਖਿਡਾਰੀ ਸੰਦੀਪ ਸਿੰਘ ਦੀ ਬਾਇਓਪਿਕ ‘ਸੂਰਮਾ’ ‘ਚ ਨਜ਼ਰ ਆਉਣਗੇ। ਬੀਤੇ ਦਿਨੀਂ ਰਿਲੀਜ਼ ਕੀਤੇ ਫਿਲਮ ਦੇ ਟਰੇਲਰ ਨੂੰ ਲੋਕਾਂ ਦੀ ਕਾਫੀ ਵਧੀਆ ਪ੍ਰਤੀਕਿਰਿਆ ਮਿਲ ਰਹੀ ਹੈ। ਬਾਲੀਵੁੱਡ ਦੇ ਮਹਾਨਾਇਕ ਅਮਿਤਾਭ ਬੱਚਨ ਨੇ ਆਉਣ ਵਾਲੀ ਫਿਲਮ ‘ਸੂਰਮਾ’ ਦੀ ਪੂਰੀ ਟੀਮ ਨੂੰ ਸ਼ੁੱਭਕਾਮਨਾਵਾਂ ਦਿੰਦੇ ਹੋਏ […]