By G-Kamboj on
ENTERTAINMENT, News, Punjabi Movies

ਚੰਡੀਗੜ੍ਹ (PE)– ਸ਼ਹਿਨਾਜ਼ ਗਿੱਲ ਇਨ੍ਹੀਂ ਦਿਨੀਂ ਪੰਜਾਬ ’ਚ ਹੈ। ਸ਼ਹਿਨਾਜ਼ ਇੰਸਟਾਗ੍ਰਾਮ ’ਤੇ ਆਪਣੇ ਪੰਜਾਬ ਦੌਰੇ ਦੀਆਂ ਵੀਡੀਓਜ਼ ਲਗਾਤਾਰ ਆਪਣੇ ਚਾਹੁਣ ਵਾਲਿਆਂ ਨਾਲ ਸਾਂਝੀਆਂ ਕਰ ਰਹੀ ਹੈ। ਕੁਝ ਘੰਟੇ ਪਹਿਲਾਂ ਹੀ ਸ਼ਹਿਨਾਜ਼ ਗਿੱਲ ਨੇ ਇੰਸਟਾਗ੍ਰਾਮ ’ਤੇ ਆਪਣੀ ਇਕ ਤਸਵੀਰ ਸਾਂਝੀ ਕੀਤੀ ਹੈ, ਜਿਸ ’ਚ ਉਹ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੁੰਦੀ ਨਜ਼ਰ ਆ ਰਹੀ ਹੈ। ਇਸ […]
By G-Kamboj on
ENTERTAINMENT, Punjabi Movies

ਚੰਡੀਗੜ੍ਹ – ਪੰਜਾਬੀ ਗਾਇਕ ਤੇ ਗੀਤਕਾਰ ਕਰਨ ਔਜਲਾ ਇਨ੍ਹੀਂ ਦਿਨੀਂ ਆਪਣੀ ਐਲਬਮ ‘ਵੇ ਅਹੈੱਡ’ ’ਚ ਰੁੱਝੇ ਹੋਏ ਹਨ। ਕਰਨ ਔਜਲਾ ਨੇ ਆਪਣੀ ਐਲਬਮ ਤੋਂ ਇਕ ਖ਼ਾਸ ਅਪਡੇਟ ਆਪਣੇ ਚਾਹੁਣ ਵਾਲਿਆਂ ਨਾਲ ਸਾਂਝੀ ਕੀਤੀ ਹੈ। ਇਹ ਅਪਡੇਟ ਐਲਬਮ ਦੇ ਇਕ ਗੀਤ ਨੂੰ ਲੈ ਕੇ ਹੈ, ਜਿਸ ’ਚ ਕਰਨ ਔਜਲਾ ਨਾਲ ਹਾਲੀਵੁੱਡ ਦਾ ਮਸ਼ਹੂਰ ਰੈਪਰ ਨਜ਼ਰ ਆਉਣ […]
By G-Kamboj on
Activities, ARTICLES, ENTERTAINMENT, Punjabi Movies
ਕੰਨਾਂ ‘ਚ ਸ਼ਹਿਦ ਘੋਲਣ ਵਾਲੀ ਆਵਾਜ਼ ਦੀ ਮਾਲਿਕ, ਭਾਰਤ ਦੀ ਕੋਇਲ ਲਤਾ ਮੰਗੇਸ਼ਕਰ ਦੀ ਆਵਾਜ਼, ਜੋ ਤਕਰੀਬਨ ਸੱਤ ਦਹਾਕੇ ਦੱਖਣੀ ਏਸ਼ੀਆ ਖਿੱਤੇ ਦੇ ਸੰਗੀਤ ‘ਤੇ ਛਾਈ ਰਹੀ, ਆਖ਼ਰ ਛੇ ਫਰਵਰੀ 2022 ਐਤਵਾਰ ਨੂੰ ਬੰਦ ਹੋ ਗਈ।ਕੋਵਿੱਡ ਦੀਆਂ ਅਲਾਮਤਾਂ ਤੇ ਕੋਵਿੱਡ ਟੈਸਟ ਪੋਜ਼ਿਟਿਵ ਹੋਣ ਕਾਰਣ ਲਤਾ ਨੂੰ ਮੁੰਬਈ ਦੇ ਬੀਚ ਕੈਂਡੀ ਹਸਪਤਾਲ ਦੇ ਆਈ.ਸੀ.ਯੂ. ਵਿਚ ਦਾਖ਼ਲ […]
By G-Kamboj on
ENTERTAINMENT, Punjabi Movies

ਚੰਡੀਗੜ੍ਹ (ਬਿਊਰੋ)– ਪੰਜਾਬੀ ਸਿਤਾਰੇ ਇਕ ਤੋਂ ਬਾਅਦ ਇਕ ਆਪਣੀਆਂ ਆਗਾਮੀ ਫ਼ਿਲਮਾਂ ਦੇ ਪੋਸਟਰ ਤੇ ਰਿਲੀਜ਼ ਡੇਟ ਦਾ ਐਲਾਨ ਕਰ ਰਹੇ ਹਨ। ‘ਲੌਂਗ ਲਾਚੀ 2’ ਤੇ ‘ਮੈਂ ਵਿਆਹ ਨਹੀਂ ਕਰਾਉਣਾ ਤੇਰੇ ਨਾਲ’ ਤੋਂ ਬਾਅਦ ਹੁਣ ਐਮੀ ਵਿਰਕ ਨੇ ਆਪਣੀ ਆਗਾਮੀ ਫ਼ਿਲਮ ਦਾ ਪੋਸਟਰ ਤੇ ਰਿਲੀਜ਼ ਡੇਟ ਸਾਂਝੀ ਕੀਤੀ ਹੈ। ਐਮੀ ਵਿਰਕ ਦੀ ਆਗਾਮੀ ਰਿਲੀਜ਼ ਫ਼ਿਲਮ ਦਾ ਨਾਂ […]
By G-Kamboj on
ENTERTAINMENT, Punjabi Movies

ਜਲੰਧਰ (ਬਿਊਰੋ) – ਪੰਜਾਬੀ ਗਾਇਕ ਅਰਜਨ ਢਿੱਲੋਂ ਨੇ ਬਹੁਤ ਘੱਟ ਸਮੇਂ ‘ਚ ਆਪਣੀ ਦਮਦਾਰ ਤੇ ਮਿੱਠੜੀ ਆਵਾਜ਼ ਦੇ ਸਦਕਾ ਖ਼ਾਸ ਪਛਾਣ ਹਾਸਲ ਕੀਤੀ ਹੈ। ਹਾਲ ਹੀ ‘ਚ ਉਨ੍ਹਾਂ ਦਾ ਗੀਤ ‘ਸ਼ਾਮਾ ਪਇਆਂ’ ਰਿਲੀਜ਼ ਹੋਇਆ ਹੈ, ਜਿਸ ਨੂੰ ਲੋਕਾਂ ਵਲੋਂ ਖ਼ੂਬ ਪਸੰਦ ਕੀਤਾ ਜਾ ਰਿਹਾ ਹੈ। ਇਸ ਗੀਤ ਦੀ ਇਕ ਹੋਰ ਖ਼ਾਸ ਗੱਲ ਹੈ ਕਿ ਇਸ […]