By G-Kamboj on
ENTERTAINMENT, INDIAN NEWS, News, Punjabi Movies

‘ਮਸਤਾਨੇ’ ਫ਼ਿਲਮ ਦੁਨੀਆ ਭਰ ’ਚ ਰਿਲੀਜ਼ ਹੋ ਗਈ ਹੈ। ਫ਼ਿਲਮ ਨੂੰ ਦਰਸ਼ਕਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸ ’ਤੇ ਤਰਸੇਮ ਜੱਸੜ ਨੇ ਪ੍ਰਤੀਕਿਰਿਆ ਦਿੱਤੀ ਹੈ। ਤਰਸੇਮ ਜੱਸੜ ਨੇ ਲਿਖਿਆ, ‘‘ਤਹਿ ਦਿਲੋਂ ਸ਼ੁਕਰੀਆ ਸਾਰਿਆਂ ਦਾ, ਤੁਹਾਡੇ ਪਿਆਰ ਦੇ ਅੱਗੇ ਸਿਰ ਝੁਕਦਾ। ਮੇਰੇ ਕੋਲ ਲਫ਼ਜ਼ ਨਹੀਂ ਸ਼ੁਕਰੀਆ ਕਰਨ ਲਈ। ਉਨ੍ਹਾਂ ਸਾਰੀਆਂ ਮਾਵਾਂ ਨੂੰ, ਬਜ਼ੁਰਗਾਂ ਨੂੰ ਸੈਲਿਊਟ […]
By G-Kamboj on
ENTERTAINMENT, INDIAN NEWS, News, Punjabi Movies

ਚੰਡੀਗੜ੍ਹ, 21 ਅਗਸਤ- ਪੰਜਾਬੀ ਫ਼ਿਲਮ ‘ਮਸਤਾਨੇ’ 25 ਅਗਸਤ ਨੂੰ ਦੁਨੀਆ ਭਰ ਦੇ ਸਿਨੇਮਾਘਰਾਂ ’ਚ ਰਿਲੀਜ਼ ਹੋਣ ਜਾ ਰਹੀ ਹੈ। ਇਸ ਫ਼ਿਲਮ ਦੀ ਐਡਵਾਂਸ ਬੁਕਿੰਗ ‘ਬੁੱਕ ਮਾਈ ਸ਼ੋਅ’ ’ਤੇ ਖੁੱਲ੍ਹ ਚੁੱਕੀ ਹੈ। ਇਸ ਦੇ ਚਲਦਿਆਂ ਲੋਕ ਫ਼ਿਲਮ ਪ੍ਰਤੀ ਆਪਣਾ ਪਿਆਰ ਜ਼ਾਹਿਰ ਕਰ ਰਹੇ ਹਨ। ਹੁਣ ਤਕ ‘ਮਸਤਾਨੇ’ ਫ਼ਿਲਮ ਨੂੰ ਲੈ ਕੇ ‘ਬੁੱਕ ਮਾਈ ਸ਼ੋਅ’ ’ਤੇ 30 […]
By G-Kamboj on
ENTERTAINMENT, Punjabi Movies

ਪੰਜਾਬੀ ਫ਼ਿਲਮ ‘ਮਸਤਾਨੇ’ 25 ਅਗਸਤ ਨੂੰ ਦੁਨੀਆ ਭਰ ’ਚ ਰਿਲੀਜ਼ ਹੋਣ ਜਾ ਰਹੀ ਹੈ। ਇਸ ਫ਼ਿਲਮ ’ਚ ਤਰਸੇਮ ਜੱਸੜ, ਸਿੰਮੀ ਚਾਹਲ, ਗੁਰਪ੍ਰੀਤ ਘੁੱਗੀ, ਕਰਮਜੀਤ ਅਨਮੋਲ, ਬਨਿੰਦਰ ਬੰਨੀ, ਹਨੀ ਮੱਟੂ, ਰਾਹੁਲ ਦੇਵ, ਅਵਤਾਰ ਗਿੱਲ ਤੇ ਆਰਿਫ ਜ਼ਕਾਰੀਆ ਅਹਿਮ ਭੂਮਿਕਾਵਾਂ ’ਚ ਹਨ। ਫ਼ਿਲਮ ਬਾਰੇ ਤਰਸੇਮ ਜੱਸੜ ਨੇ ਸਾਡੇ ਨਾਲ ਖ਼ਾਸ ਗੱਲਬਾਤ ਕੀਤੀ। ਤਰਸੇਮ ਜੱਸੜ ਨੇ ਕਿਹਾ, ‘‘ਅਸੀਂ […]
By G-Kamboj on
ENTERTAINMENT, News, Punjabi Movies

ਅੱਜ ਪੰਜਾਬੀ ਫ਼ਿਲਮ ‘ਮਸਤਾਨੇ’ ਦਾ ਟਰੇਲਰ ਰਿਲੀਜ਼ ਹੋਇਆ ਹੈ, ਜੋ ਕਾਫੀ ਸ਼ਾਨਦਾਰ ਬਣਾਇਆ ਗਿਆ ਹੈ। ਇਸ ਟਰੇਲਰ ਦੇ ਰਿਲੀਜ਼ ਹੋਣ ਨਾਲ ਪੰਜਾਬੀ ਸਿਨੇਮਾ ’ਚ ਨਵਾਂ ਇਤਿਹਾਸ ਬਣ ਗਿਆ ਹੈ।‘ਮਸਤਾਨੇ’ ਫ਼ਿਲਮ ਦਾ ਟਰੇਲਰ ਪੰਜਾਬੀ ਸਿਨੇਮਾ ਦੇ ਇਤਿਹਾਸ ’ਚ ਅਜਿਹਾ ਪਹਿਲਾ ਹੈ, ਜਿਸ ਨੂੰ 5 ਵੱਖ-ਵੱਖ ਭਾਸ਼ਾਵਾਂ ’ਚ ਰਿਲੀਜ਼ ਕੀਤਾ ਗਿਆ ਹੈ। ਟਰੇਲਰ ਨੂੰ ਪੰਜਾਬੀ ਦੇ ਨਾਲ-ਨਾਲ […]
By G-Kamboj on
ENTERTAINMENT, Family, Punjabi Movies

ਸਰੀ– ਅਨੇਕਾਂ ਸੁਪਰਹਿੱਟ ਗੀਤਾਂ ਦੇ ਗਾਇਕ ਤੇ ਆਪਣੀ ਅਦਾਕਾਰੀ ਦਾ ਲੋਹਾ ਮੰਨਵਾਉਣ ਵਾਲੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਅੱਜ ਵੀ ਲੋਕਾਂ ’ਚ ਮੌਜੂਦ ਹੈ। ਭਾਵੇਂ ਉਹ ਸਰੀਰਕ ਤੌਰ ’ਤੇ ਹੁਣ ਸਾਡੇ ’ਚ ਨਹੀਂ ਹੈ ਪਰ ਲੋਕਾਂ ਦੀਆਂ ਯਾਦਾਂ ਤੇ ਕੰਮਾਂ ’ਚ ਅੱਜ ਵੀ ਉਹ ਮੌਜੂਦ ਹੈ। ਸਰੀ ਦੀ ਕ੍ਰਿਕਟ ਟੀਮ ਨੇ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਦਿੰਦਿਆਂ […]