ਸ਼੍ਰੋਮਣੀ ਗਾਇਕ ਸੁਰਿੰਦਰ ਛਿੰਦਾ ਪੰਜ ਤੱਤਾਂ ‘ਚ ਹੋਏ ਵਿਲੀਨ, ਅੱਖਾਂ ਨਾਲ ਵਿਦਾਈ

ਸ਼੍ਰੋਮਣੀ ਗਾਇਕ ਸੁਰਿੰਦਰ ਛਿੰਦਾ ਪੰਜ ਤੱਤਾਂ ‘ਚ ਹੋਏ ਵਿਲੀਨ, ਅੱਖਾਂ ਨਾਲ ਵਿਦਾਈ

ਲੁਧਿਆਣਾ – ਅਨੇਕਾਂ ਹਿੱਟ ਗੀਤਾਂ ਦੇ ਗਾਇਕ ਅਤੇ ਆਪਣੀ ਅਦਾਕਾਰੀ ਦਾ ਲੋਹਾ ਮੰਨਵਾਉਣ ਵਾਲੇ ਸ਼੍ਰੋਮਣੀ ਗਾਇਕ ਸੁਰਿੰਦਰ ਛਿੰਦਾ ਪੰਜ ਤੱਤਾਂ ‘ਚ ਵਿਲੀਨ ਹੋ ਗਏ ਹਨ। ਸੁਰਿੰਦਰ ਛਿੰਦਾ ਨੂੰ ਦੋਵਾਂ ਪੁੱਤਰਾਂ ਨੇ ਅੰਤਿਮ ਵਿਦਾਈ ਦਿੱਤੀ।ਇਸ ਦੌਰਾਨ ਭਾਰੀ ਲੋਕਾਂ ਤੇ ਕਲਾਕਾਰਾਂ ਦਾ ਇਕੱਠ ਵੇਖਣ ਨੂੰ ਮਿਲਿਆ। ਸੁਰਿੰਦਰ ਛਿੰਦਾ ਦੀਆਂ ਅੰਤਿਮ ਰਸਮਾਂ ਉਪਰੰਤ ਮਾਡਲ ਟਾਊਨ ਐਕਸ਼ਟੈਂਨਸ਼ਨ ਸਥਿਤ ਸ਼ਮਸ਼ਾਨ ਘਾਟ […]

ਵਿੱਕੀ ਕੌਸ਼ਲ ਨੇ ਐਮੀ ਵਿਰਕ ਨੂੰ ‘ਮੌੜ’ ਫ਼ਿਲਮ ਲਈ ਦਿੱਤੀਆਂ ਵਧਾਈਆਂ

ਵਿੱਕੀ ਕੌਸ਼ਲ ਨੇ ਐਮੀ ਵਿਰਕ ਨੂੰ ‘ਮੌੜ’ ਫ਼ਿਲਮ ਲਈ ਦਿੱਤੀਆਂ ਵਧਾਈਆਂ

ਚੰਡੀਗੜ੍ਹ- ਪੰਜਾਬੀ ਫ਼ਿਲਮ ‘ਮੌੜ’ ਦੁਨੀਆ ਭਰ ’ਚ ਕੱਲ ਯਾਨੀ 9 ਜੂਨ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਇਸ ਫ਼ਿਲਮ ’ਚ ਐਮੀ ਵਿਰਕ ਤੇ ਦੇਵ ਖਰੌੜ ਮੁੱਖ ਭੂਮਿਕਾ ਨਿਭਾਅ ਰਹੇ ਹਨ। ਫ਼ਿਲਮ ਨੂੰ ਲੈ ਕੇ ਲੋਕਾਂ ’ਚ ਕਾਫੀ ਉਤਸ਼ਾਹ ਹੈ। ਇਸ ਦੇ ਨਾਲ ਹੀ ਬੀਤੇ ਦਿਨੀਂ ਐਮੀ ਵਿਰਕ ਤੇ ਵਿੱਕੀ ਕੌਸ਼ਲ ਦੀ ਮੁਲਾਕਾਤ ਹੋਈ, ਜਿਸ ਦੀ […]

ਦਿਲਚਸਪ ਕਹਾਣੀ ਨਾਲ ਜੁੜੀ ਮਨੋਰੰਜਨ ਭਰਪੂਰ ਹੋਵੇਗੀ ਫ਼ਿਲਮ  ‘ਸਿੱਧੂ ਇਨ ਸਾਊਥਾਲ’

ਦਿਲਚਸਪ ਕਹਾਣੀ ਨਾਲ ਜੁੜੀ ਮਨੋਰੰਜਨ ਭਰਪੂਰ ਹੋਵੇਗੀ ਫ਼ਿਲਮ  ‘ਸਿੱਧੂ ਇਨ ਸਾਊਥਾਲ’

ਪੰਜਾਬੀ ਸਿਨੇਮਾਂ ਤੇਜ਼ੀ ਨਾਲ ਅੱਗੇ ਵੱਲ ਨੂੰ ਵੱਧ ਰਿਹਾ ਹੈ ਤੇ ਦਰਸ਼ਕਾਂ ਲਈ ਨਵੇਂ-ਨਵੇਂ ਵਿਸ਼ੇ ਤੇ ਤਿਆਰ ਫਿਲਮਾਂ ਲੈ ਕੇ ਆ ਰਿਹਾ ਹੈ।ਦਰਸ਼ਕ ਵੀ ਹੁਣ ਰਲਦੇ-ਮਿਲਦੇ ਵਿਿਸ਼ਆਂ ਵਾਲੀਆਂ ਫਿਲਮਾਂ ਨੂੰ ਨਕਾਰ ਕੇ ਕੁਝ ਵੱਖਰਾ ਵੇਖਣ ਦੀ ਚਾਹਤ ਰੱਖਦੇ ਹਨ।ਇਸੇ ਰੁਝਾਨ ਤਹਿਤ ਇੱਕ ਵੱਖਰੇ ਵਿਸ਼ੇ ਤੇ ਬਣ ਕੇ ਤਿਆਰ ਹੋਈ ਫ਼ਿਲਮ ‘ਸਿੱਧੂ ਇਨ ਸਾਊਥਾਲ’ 19 ਮਈ […]

ਅਦਾਲਤ ਨੇ ਗਾਇਕ ਅਮਰ ਸਿੰਘ ਚਮਕੀਲਾ ਦੀ ਬਾਇਓਪਿਕ ’ਤੇ ਲਗਾਈ ਰੋਕ ਹਟਾਈ

ਅਦਾਲਤ ਨੇ ਗਾਇਕ ਅਮਰ ਸਿੰਘ ਚਮਕੀਲਾ ਦੀ ਬਾਇਓਪਿਕ ’ਤੇ ਲਗਾਈ ਰੋਕ ਹਟਾਈ

ਲੁਧਿਆਣਾ  -ਪ੍ਰਸਿੱਧ ਗਾਇਕ ਅਮਰ ਸਿੰਘ ਚਮਕੀਲਾ ’ਤੇ ਬਣੀ ਫ਼ਿਲਮ ਨੂੰ ਰਿਲੀਜ਼ ਕਰਨ ’ਤੇ ਲਗਾਈ ਰੋਕ ਅੱਜ ਅਦਾਲਤ ਨੇ ਹਟਾ ਦਿੱਤੀ ਹੈ, ਜਿਸ ਨਾਲ ਰਿਲਾਇੰਸ ਐਂਟਰਟੇਨਮੈਂਟ, ਇਮਤਿਆਜ਼ ਅਲੀ ਨਿਰਮਾਤਾ, ਅਦਾਕਾਰ ਦਿਲਜੀਤ ਦੁਸਾਂਝ, ਅਦਾਕਾਰਾ ਪਰਿਣੀਤੀ ਚੋਪੜਾ ਅਤੇ ਹੋਰਨਾਂ ਨੂੰ ਵੱਡੀ ਰਾਹਤ ਮਿਲੀ ਹੈ ਅਤੇ ਫਿਲਮ ਜਾਰੀ ਕੀਤੇ ਜਾਣ ਦਾ ਰਸਤਾ ਸਾਫ਼ ਹੋ ਗਿਆ ਹੈ। ਸਿਵਲ ਜੱਜ ਸੀਨੀਅਰ […]

ਲੁਧਿਆਣਾ ਦੀ ਅਦਾਲਤ ਨੇ ਚਮਕੀਲਾ ਬਾਰੇ ਦਿਲਜੀਤ ਦੁਸਾਂਝ ਦੀ ਫਿਲਮ ‘ਜੋੜੀ ਤੇਰੀ ਮੇਰੀ’ ਦੀ ਰਿਲੀਜ਼ ’ਤੇ ਰੋਕ ਲਗਾਈ

ਲੁਧਿਆਣਾ ਦੀ ਅਦਾਲਤ ਨੇ ਚਮਕੀਲਾ ਬਾਰੇ ਦਿਲਜੀਤ ਦੁਸਾਂਝ ਦੀ ਫਿਲਮ ‘ਜੋੜੀ ਤੇਰੀ ਮੇਰੀ’ ਦੀ ਰਿਲੀਜ਼ ’ਤੇ ਰੋਕ ਲਗਾਈ

ਚੰਡੀਗੜ੍ਹ, 3 ਮਈ – ਲੁਧਿਆਣਾ ਦੀ ਅਦਾਲਤ ਨੇ ਮਰਹੂਮ ਪੰਜਾਬੀ ਗਾਇਕ ਅਮਰ ਸਿੰਘ ਚਮਕੀਲਾ ਅਤੇ ਉਸ ਦੀ ਦੂਜੀ ਪਤਨੀ ਅਮਰਜੋਤ ਕੌਰ ’ਤੇ ਦਿਲਜੀਤ ਦੁਸਾਂਝ ਦੀ ਪੰਜਾਬੀ ਫਿਲਮ ‘ਜੋੜੀ ਤੇਰੀ ਮੇਰੀ’ ਦੀ ਰਿਲੀਜ਼ ’ਤੇ ਰੋਕ ਲਗਾ ਦਿੱਤੀ ਹੈ। ਇਹ ਫਿਲਮ 5 ਮਈ ਨੂੰ ਰਿਲੀਜ਼ ਹੋਣ ਵਾਲੀ ਹੈ। ਸਿਵਲ ਜੱਜ (ਜੂਨੀਅਰ ਡਿਵੀਜ਼ਨ) ਕਰਨਦੀਪ ਕੌਰ ਨੇ ਦੁਸਾਂਝ, ਅਦਾਕਾਰਾ […]

1 7 8 9 10 11 50