By G-Kamboj on
FEATURED NEWS, INDIAN NEWS, News

ਚੰਡੀਗੜ੍ਹ, 2 ਜੁਲਾਈ- ਪੰਜਾਬ ਵਿੱਚ ਗਲਤੀ ਨਾਲ ਅੰਤਰਰਾਸ਼ਟਰੀ ਸਰਹੱਦ (ਆਈਬੀ) ਪਾਰ ਕਰਨ ਵਾਲੇ ਤਿੰਨ ਸਾਲਾ ਪਾਕਿਸਤਾਨੀ ਬੱਚੇ ਨੂੰ ਬੀਐੱਸਐੱਫ ਨੇ ਉਸ ਦੇ ਪਰਿਵਾਰ ਹਵਾਲੇ ਕਰ ਦਿੱਤਾ ਹੈ। ਸ਼ੁੱਕਰਵਾਰ ਸ਼ਾਮ ਕਰੀਬ 7 ਵਜੇ ਸੂਬੇ ਦੇ ਫਿਰੋਜ਼ਪੁਰ ਸੈਕਟਰ ‘ਚ ਬੀਐੱਸਐੱਫ ਜਵਾਨਾਂ ਨੇ ਅੰਤਰਰਾਸ਼ਟਰੀ ਸਰਹੱਦ ‘ਤੇ ਲੱਗੀ ਵਾੜ ਕੋਲ ਬੱਚੇ ਨੂੰ ਰੋਂਦੇ ਦੇਖਿਆ। ਬੱਚਾ ਰੋ ਰਿਹਾ ਸੀ ਅਤੇ […]
By G-Kamboj on
FEATURED NEWS, INDIAN NEWS, News

ਨਵੀਂ ਦਿੱਲੀ, 29 ਜੂਨ- ਦੇਸ਼ ਦੇ ਉਪ ਰਾਸ਼ਟਰਪਤੀ ਦੀ ਚੋਣ 6 ਅਗਸਤ ਨੂੰ ਹੋਵੇਗੀ। ਇਹ ਐਲਾਨ ਅੱਜ ਦੇਸ਼ ਦੇ ਚੋਣ ਕਮਿਸ਼ਨ ਨੇ ਕੀਤਾ। ਵੋਟਾਂ ਵਾਲੇ ਦਿਨ ਹੀ ਵੋਟਾਂ ਦੀ ਗਿਣਤੀ ਹੋਵੇਗੀ।
By G-Kamboj on
FEATURED NEWS, News, SPORTS NEWS

ਜਲੰਧਰ, 27 ਜੂਨ- ਇੰਗਲੈਂਡ ਦੇ ਸ਼ਹਿਰ ਬਰਮਿੰਘਮ ਵਿੱਚ 28 ਜੁਲਾਈ ਤੋਂ ਸ਼ੁਰੂ ਹੋਣ ਵਾਲੀਆਂ ਰਾਸ਼ਟਰਮੰਡਲ ਖੇਡਾਂ ਵਿੱਚ ਭਾਗ ਲੈਣ ਲਈ ਐਲਾਨੀ ਭਾਰਤੀ ਹਾਕੀ ਟੀਮ ਵਿੱਚ 11 ਖਿਡਾਰੀ ਪੰਜਾਬ ਨਾਲ ਸਬੰਧਤ ਹਨ। ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਅਤੇ ਜਲੰਧਰ ਛਾਉਣੀ ਦੇ ਵਿਧਾਇਕ ਪਰਗਟ ਸਿੰਘ ਨੇ ਦੱਸਿਆ ਕਿ ਪੰਜਾਬੀ ਖਿਡਾਰੀਆਂ ਨੇ ਹਮੇਸ਼ਾਂ ਹੀ ਭਾਰਤੀ ਹਾਕੀ ’ਤੇ […]
By G-Kamboj on
FEATURED NEWS, INDIAN NEWS, News

ਚੰਡੀਗੜ੍ਹ, 27 ਜੂਨ- ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਅਸੈਂਬਲੀ ਵਿੱਚ ਆਮ ਆਦਮੀ ਪਾਰਟੀ ਸਰਕਾਰ ਦਾ ਪਲੇਠਾ ਬਜਟ ਪੇਸ਼ ਕੀਤਾ। ਬਜਟ ਵਿੱਚ ਖੇਤੀ, ਸਿੱਖਿਆ ਤੇ ਸਿਹਤ ਜਿਹੇ ਖੇਤਰਾਂ ਵਿੱਚ ਜ਼ੋਰ ਦਿੱਤਾ ਗਿਆ ਹੈ। ਬਜਟ ਪੇਸ਼ ਕਰਨ ਮੌਕੇ ਦਿੱਲੀ ਦੇ ਉਪ ਮੁੱਖ ਮਨੀਸ਼ ਸਿਸੋਦੀਆ ਤੇ ਪੰਜਾਬ ਤੋਂ ਰਾਜ ਸਭਾ ਮੈਂਬਰ ਵਿਕਰਮ ਸਾਹਨੀ ਵੀ […]
By G-Kamboj on
FEATURED NEWS, INDIAN NEWS, News

ਸੰਗਰੂਰ, 26 ਜੂਨ- ਪੰਜਾਬ ’ਚ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਨੂੰ ਉਸ ਵੇਲੇ ਵੱਡਾ ਝਟਕਾ ਲੱਗਿਆ, ਜਦੋਂ ਉਸ ਦਾ ਉਮੀਦਵਾਰ ਗੁਰਮੇਲ ਸਿੰਘ ਘਰਾਚੋਂ ਸੰਗਰੂਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਵਿੱਚ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਪਾਸੋਂ 5822 ਵੋਟਾਂ ਨਾਲ ਹਾਰ ਗਿਆ। ਮਾਨ ਨੂੰ 253154, ਘਰਾਚੋਂ ਨੂੰ 247332,ਕਾਂਗਰਸ ਦੇ […]