By G-Kamboj on
FEATURED NEWS, News

ਨਵੀਂ ਦਿੱਲੀ : ਕੇਂਦਰੀ ਕਾਨੂੰਨ ਮੰਤਰੀ ਪ੍ਰਸਾਦ ਨੇ ਰਾਜ ਸਭਾ ਵਿਚ ਸਵਾਲ ਦੇ ਲਿਖਤੀ ਜਵਾਬ ਵਿਚ ਇਹ ਗੱਲ ਕਹੀ। ਉਨ੍ਹਾਂ ਦਸਿਆ ਕਿ ਸੰਵਿਧਾਨ ਦੀ ਧਾਰਾ 343 ਮੁਤਾਬਕ ਸਰਕਾਰ ਦੀ ਅਧਿਕਾਰਤ ਭਾਸ਼ਾ ਹਿੰਦੀ ਅਤੇ ਲਿਪੀ ਦੇਵਨਾਗਰੀ ਹੈ ਭਾਰਤ ਦੇ ਸੰਵਿਧਾਨ ਵਿਚ ਰਾਸ਼ਟਰੀ ਭਾਸ਼ਾ ਦਾ ਕੋਈ ਜ਼ਿਕਰ ਨਹੀਂ। ਪ੍ਰਸਾਦ ਨੇ ਦਸਿਆ ਕਿ ਸੰਵਿਧਾਨ ਦੀ ਧਾਰਾ 348 ਵਿਚ […]
By G-Kamboj on
FEATURED NEWS, INDIAN NEWS, News, World

ਚੰਡੀਗੜ੍ਹ : ਪੰਜਾਬ ਦੇ ਮਾਸੂਮਾਂ ਅਤੇ ਨੌਜੁਆਨਾਂ ਨੂੰ ਪੌਸ਼ਟਿਕ ਖੁਰਾਕ ਨਾ ਮਿਲਣ ਕਾਰਨ ਉਨ੍ਹਾਂ ਦੀ ਤੰਦਰੁਸਤੀ ਰਾਮ ਭਰੋਸੇ ਚਲ ਰਹੀ ਹੈ। ਪੰਜਾਬ ਵਿਚ ਇਕ ਸਾਲ ਦੇ ਬੱਚੇ ਤੋਂ ਲੈ ਕੇ 19 ਸਾਲ ਦੀ ਉਮਰ ਦੇ ਨੌਜੁਆਨਾਂ ਵਿਚ ਪੂਰੇ ਮੁਲਕ ਨਾਲੋਂ ਸੱਭ ਤੋਂ ਘੱਟ ਵਿਟਾਮਿਨ ਪਾਇਆ ਗਿਆ ਹੈ ਜਦਕਿ ਆਇਰਨ, ਵਿਟਾਮਿਨ ਏ ਅਤੇ ਜ਼ਿੰਕ ਦੀ ਵੀ […]
By G-Kamboj on
FEATURED NEWS, News

ਨਵੀਂ ਦਿੱਲੀ : ਰਾਜ ਸਭਾ ਵਿਚ ਸ਼ੁੱਕਰਵਾਰ ਨੂੰ ਭਾਰਤੀ ਜਨਤਾ ਪਾਰਟੀ ਦੇ ਇਕ ਮੈਂਬਰ ਨੇ ਇਕ ਦਿਲਚਸਪ ਗੱਲ ਵੱਲ ਧਿਆਨ ਦਿਵਾਉਂਦੇ ਹੋਏ ਕਿਹਾ ਕਿ ਪ੍ਰਦੂਸ਼ਣ ਅਤੇ ਪਰਾਲੀ ਸਾੜੇ ਜਾਣ ਦੇ ਮੁੱਦੇ ਤੇ ਪਿਛਲੇ ਦਿਨਾਂ ਵਿਚ ਸੰਸਦ ਵਿਚ ਚਲ ਰਹੀ ਚਰਚਾ ਅੰਗਰੇਜ਼ੀ ਵਿਚ ਹੋ ਰਹੀ ਹੈ। ਇਸ ਨੂੰ ਸੁਣ ਕੇ ਦਿੱਲੀ ਦੇ ਆਸ-ਪਾਸ ਦੇ ਰਾਜਾਂ ਦੇ […]
By G-Kamboj on
FEATURED NEWS, News

ਬ੍ਰਿਟੇਨ : ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ ਬ੍ਰਿਟੇਨ ਦੇ ਕੁਝ ਸਿੱਖ ਸੰਗਠਨਾਂ ਵੱਲੋਂ ਲਾਈਫਟਾਇਮ ਅਚੀਵਮੈਂਟ ਅਵਾਰਡ ਦਿੱਤਾ ਗਿਆ। ਹੈਰਾਨੀ ਦੀ ਗੱਲ ਇਹ ਹੈ ਕਿ ਇਹਨਾਂ ਸੰਗਠਨਾਂ ਵਿਚ ਖ਼ਾਲਿਸਤਾਨੀ ਸਮਰਥਕ ਮੰਨੇ ਜਾਣ ਵਾਲਾ ਸੰਗਠਨ ਸਿੱਖ ਫੈਡਰੇਸ਼ਨ-ਯੂਕੇ ਵੀ ਸ਼ਾਮਲ ਹੈ। ਦਰਅਸਲ ਇਮਰਾਨ ਖ਼ਾਨ ਨੂੰ ਇਹ ਅਵਾਰਡ ਕਰਤਾਰਪੁਰ ਲਾਂਘੇ ਲਈ ਦਿੱਤਾ ਗਿਆ ਹੈ।ਸਿੱਖ ਸੰਗਠਨਾਂ ਦਾ ਮੰਨਣਾ […]
By G-Kamboj on
AUSTRALIAN NEWS, FEATURED NEWS, News

ਸਿਡਨੀ- ਆਸਟ੍ਰੇਲੀਆ ਦੇ ਸੂਬੇ ਨਿਊ ਸਾਊਥ ਵੇਲਜ਼ ਦੇ ਜੰਗਲਾਂ ‘ਚ ਤਕਰੀਬਨ ਇਕ ਮਹੀਨੇ ਪਹਿਲਾਂ ਤੋਂ ਲੱਗੀ ਅੱਗ ‘ਤੇ ਹੁਣ ਤਕ ਕਾਬੂ ਨਹੀਂ ਪਾਇਆ ਜਾ ਸਕਿਆ। ਇਸ ਦੇ ਚੱਲਦਿਆਂ ਸੂਬੇ ਦੇ ਕੁਝ ਵੱਡੇ ਸ਼ਹਿਰਾਂ ‘ਚ ਪ੍ਰਦੂਸ਼ਣ ਵਧ ਗਿਆ ਹੈ ਅਤੇ ਐਡਵਾਇਜ਼ਰੀ ਜਾਰੀ ਕੀਤੀ ਗਈ ਹੈ। ਮੰਗਲਵਾਰ ਨੂੰ ਸਿਡਨੀ ‘ਚ ਸਵੇਰ ਤੋਂ ਹੀ ਧੂੰਏਂ ਦੀ ਮੋਟੀ ਚਾਦਰ […]