By G-Kamboj on
FEATURED NEWS, News

ਨਵੀਂ ਦਿੱਲੀ – ਇਕ ਪ੍ਰਸਿੱਧ ਅਖ਼ਬਾਰ ਮੁਤਾਬਿਕ ਨੈਸ਼ਨਲ ਸਟੈਟਿਸਟਿਕਲ ਆਫ਼ਿਸ (ਕੌਮੀ ਅੰਕੜਾ ਸੰਸਥਾਨ) ਦੇ ਅੰਕੜਿਆਂ ਦੇ ਹਵਾਲੇ ਅਨੁਸਾਰ 2017-18 ਵਿਚ ਪੇਂਡੂ ਇਲਾਕਿਆਂ ਵਿਚ ਖਪਤਕਾਰਾਂ ਦੇ ਖ਼ਰਚ ਕਰਨ ਦੀ ਤਾਕਤ ਵਿਚ 8.8 ਫ਼ੀਸਦੀ ਗਿਰਾਵਟ ਦੇਖੀ ਗਈ ਹੈ। ਜਦਕਿ ਸ਼ਹਿਰੀ ਇਲਾਕਿਆਂ ਵਿਚ 2.2 ਫ਼ੀਸਦੀ ਦਾ ਵਾਧਾ ਦੇਖਿਆ ਗਿਆ ਹੈ। ਇਸ ਖ਼ਬਰ ਮੁਤਾਬਿਕ ਪ੍ਰਤੀ ਘਰ ਉਪਭੋਗਤਾ ਖ਼ਰਚ 2011-12 […]
By G-Kamboj on
FEATURED NEWS, INDIAN NEWS, News

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ ‘ਤੇ ਪੰਜਾਬ ਸਰਕਾਰ ਨੇ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾਉਣ ਵਾਲੇ ਕਿਸਾਨਾਂ ਨੂੰ ਪ੍ਰਤੀ ਏਕੜ 2500 ਰੁਪਏ ਮੁਆਵਜ਼ਾ ਦੇਣ ਦਾ ਫ਼ੈਸਲਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਖੇਤੀਬਾੜੀ ਵਿਭਾਗ ਦੇ ਸਕੱਤਰ ਕਾਹਨ ਸਿੰਘ ਪੰਨੂ ਨੇ ਦਸਿਆ ਕਿ ਗ਼ੈਰ-ਬਾਸਮਤੀ ਝੋਨਾ ਲਾਉਣ ਵਾਲੇ ਪੰਜ ਏਕੜ […]
By G-Kamboj on
FEATURED NEWS, News

ਅਫ਼ਰੀਕਾ- ਜ਼ਿੰਬਾਬਵੇ ਦੀਆਂ ਬੈਂਕਾਂ ਦੇ ਬਾਹਰ ਲੋਕ ਸਾਲਾਂ ਬਾਅਦ ਮੁੜ ਤੋਂ ਜਾਰੀ ਹੋਏ ਜ਼ਿੰਬਾਬਵੇ ਦੇ ਡਾਲਰ ਲੈਣ ਲਈ ਲਾਈਨਾਂ ਬੰਨ੍ਹੀ ਖੜ੍ਹੇ ਹਨ। ਸਾਲ 2009 ਤੋਂ ਬਾਅਦ ਰਿਜ਼ਰਵ ਬੈਂਕ ਵੱਲੋਂ ਜ਼ਿੰਬਾਬਵੇ ਦੇ ਡਾਲਰ ਦੇ ਨਵੇਂ ਨੋਟ ਜਾਰੀ ਕੀਤੇ ਗਏ ਹਨ। ਇੱਕ ਦਹਾਕੇ ਪਹਿਲਾਂ ਜ਼ਿੰਬਾਬਵੇ ਦੀ ਮਹਿੰਗਾਈ ਐਨੀ ਜ਼ਿਆਦਾ ਵਧ ਗਈ ਸੀ ਕਿ ਇਸ ਮਹਿੰਗਾਈ ਤੋਂ ਬਚਣ […]
By G-Kamboj on
FEATURED NEWS, News

ਚੰਡੀਗੜ੍ਹ: ਪਿਛਲੇ ਤਿੰਨ ਦਿਨਾਂ ਤੋਂ ਹਸਪਤਾਲ ‘ਚ ਭਰਤੀ ਲਤਾ ਮੰਗੇਸ਼ਕਰ ਦੀ ਸਿਹਤ ਨੂੰ ਲੈ ਕੇ ਹਸਪਤਾਲ ਤੋਂ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਹਸਪਤਾਲ ਦੇ ਸੂਤਰਾਂ ਨੇ ਉਨ੍ਹਾਂ ਦੀ ਸਿਹਤ ਨਾਲ ਜੁੜੀ ਅਪਡੇਟ ਦੱਸਦੇ ਹੋਏ ਦੱਸਿਆ ਹੈ ਕਿ ਹੁਣੇ ਉਨ੍ਹਾਂ ਦੀ ਹਾਲਤ ਹਾਲਤ ਸਥਿਰ ਬਣੀ ਹੋਈ ਹੈ ਅਤੇ ਹੌਲੀ-ਹੌਲੀ ਸੁਧਾਰ ਵੀ ਹੋ ਰਿਹਾ ਹੈ। ਹਾਲਾਂਕਿ ਉਹ […]
By G-Kamboj on
FEATURED NEWS, News

ਚੰਡੀਗੜ੍ਹ : ਹੱਤਿਆਕਾਂਡ ਅਤੇ ਕਿਰਨਜੀਤ ਅਗਵਾ ਕਾਂਡ ਇਨਸਾਫ ਕਮੇਟੀ ਨਾਲ ਸਬੰਧਿਤ ਦਿੱਲੀ ਬੰਬ ਧਮਾਕੇ ‘ਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਦਵਿੰਦਰਪਾਲ ਸਿੰਘ ਭੁੱਲਰ ਅਤੇ ਪੰਜਾਬ ਦੇ ਕਿਸਾਨ ਨੇਤਾ ਮਨਜੀਤ ਸਿੰਘ ਧਨੇਰ ਦੀ ਰਿਹਾਈ ਦਾ ਰਸਤਾ ਸਾਫ਼ ਹੋ ਗਿਆ ਹੈ। ਜਾਣਕਾਰੀ ਅਨੁਸਾਰ ਪੰਜਾਬ ਦੇ ਰਾਜਪਾਲ ਵੀ. ਪੀ. ਸਿੰਘ ਬਦਨੌਰ ਨੇ ਧਨੇਰ ਦੀ ਉਮਰਕੈਦ ਦੀ ਸਜ਼ਾ […]