ਬਾਬਾ ਨਾਨਕ ਦੇ ਪ੍ਰਕਾਸ਼ ਪੁਰਬ ਦੇ ਸਮਾਗਮ ਪੂਰਾ ਸਾਲ ਚੱਲਣਗੇ : ਲੌਂਗੋਵਾਲ

ਬਾਬਾ ਨਾਨਕ ਦੇ ਪ੍ਰਕਾਸ਼ ਪੁਰਬ ਦੇ ਸਮਾਗਮ ਪੂਰਾ ਸਾਲ ਚੱਲਣਗੇ : ਲੌਂਗੋਵਾਲ

ਸੁਲਤਾਨਪੁਰ ਲੋਧੀ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ‘ਤੇ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਸੁਲਤਾਨਪੁਰ ਲੋਧੀ ‘ਚ ਕਰਵਾਏ ਜਾ ਰਹੇ ਸਮਾਗਮ ‘ਚ ਅੱਜ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ। ਇਸ ਸਮੇਂ ਦੇਸ਼ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਗੁਰਦੁਆਰਾ ਬੇਰ ਸਾਹਿਬ ਵਿਖੇ ਮੱਥਾ ਟੇਕਿਆ। ਸਮਾਗਮ […]

ਆਸਟ੍ਰੇਲੀਆ ‘ਚ ਫਿਰ ਰਚਿਆ ਗਿਆ ਇਤਿਹਾਸ

ਆਸਟ੍ਰੇਲੀਆ ‘ਚ ਫਿਰ ਰਚਿਆ ਗਿਆ ਇਤਿਹਾਸ

ਮੈਲਬੌਰਨ : ਜਗਤ ਗੁਰੂ ਬਾਬਾ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਆਸਟ੍ਰੇਲੀਆ ਵਿਚ ਇਕ ਤੋਂ ਬਾਅਦ ਇਕ ਇਤਿਹਾਸ ਸਿਰਜਿਆ ਜਾ ਰਿਹਾ ਹੈ, ਜਿੱਥੇ ਪਹਿਲਾਂ ਕੈਨਬਰਾ ਦੀ ਸੰਘੀ ਪਾਰਲੀਮੈਂਟ ਅਤੇ ਵਿਕਟੋਰੀਆ ਦੀ ਪਾਰਲੀਮੈਂਟ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲੀ ਵਾਰ ਪ੍ਰਕਾਸ਼ ਕਰਕੇ ਇਤਿਹਾਸ ਸਿਰਜਿਆ ਗਿਆ ਸੀ, ਉਥੇ ਹੀ ਹੁਣ ਵਿਕਟੋਰੀਆ ਸੂਬੇ ਦੇ […]

ਹੈਦਰਾਬਾਦ ‘ਚ ਦੋ ਰੇਲਾਂ ਵਿਚਾਲੇ ਭਿਆਨਕ ਟੱਕਰ, ਕਈਂ ਯਾਤਰੀ ਜ਼ਖ਼ਮੀ

ਹੈਦਰਾਬਾਦ ‘ਚ ਦੋ ਰੇਲਾਂ ਵਿਚਾਲੇ ਭਿਆਨਕ ਟੱਕਰ, ਕਈਂ ਯਾਤਰੀ ਜ਼ਖ਼ਮੀ

ਹੈਦਰਾਬਾਦ : ਹੈਦਰਾਬਾਦ ਵਿਚ ਅੱਜ ਇਕ ਵੱਡਾ ਹਾਦਸਾ ਹੋ ਗਿਆ ਹੈ। ਇੱਥੇ ਕਾਚੀਗੁਡਾ ਰੇਲਵੇ ਸਟੇਸ਼ਨ ਦੇ ਨੇੜੇ ਦੋ ਰੇਲਾਂ ਵਿਚਾਲੇ ਚੱਕਰ ਹੋ ਗਈ ਹੈ। ਜਾਣਕਾਰੀ ਅਨੁਸਾਰ ਹਾਲਾਂਕਿ ਇਸ ਹਾਦਸੇ ਵਿਚ ਹਲੇ ਤੱਕ ਕਿਸੇ ਤਰ੍ਹਾਂ ਦੇ ਜਾਨੀ-ਮਾਲੀ ਦੇ ਨੁਕਸਾਨ ਦੀ ਪੂਰੀ ਜਾਣਕਾਰੀ ਨਹੀਂ ਮਿਲੀ ਹੈ।ਮੀਡੀਆ ਰਿਪੋਰਟਸ ਅਨੁਸਾਰ, ਇਹ ਹਾਦਸਾ ਕਾਚੀਗੁਡਾ ਅਤੇ ਮਲਕਪੇਟ ਰੇਲਵੇ ਸਟੇਸ਼ਨ ਦੇ ਵਿਚਾਲੇ […]

ਜੀਰਕਪੁਰ ‘ਚ ਨਵਜੋਤ ਸਿੱਧੂ ਤੇ ਇਮਰਾਨ ਦੇ ਲੱਗੇ ਪੋਸਟਰ, ਦੱਸਿਆ ਲਾਂਘੇ ਦੇ ਅਸਲੀ ਹੀਰੋ

ਜੀਰਕਪੁਰ ‘ਚ ਨਵਜੋਤ ਸਿੱਧੂ ਤੇ ਇਮਰਾਨ ਦੇ ਲੱਗੇ ਪੋਸਟਰ, ਦੱਸਿਆ ਲਾਂਘੇ ਦੇ ਅਸਲੀ ਹੀਰੋ

ਮੋਹਾਲੀ: ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਕਾਂਗਰਸੀਆਂ ਨੇ ਜੀਰਕਪੁਰ ਵਿਚ ਇਮਰਾਨ ਖ਼ਾਨ ਅਤੇ ਨਵਜੋਤ ਸਿੱਧੂ ਦੇ ਪੋਸਟਰ ਥਾਂ-ਥਾਂ ਲਗਾ ਦਿੱਤੇ ਹਨ। ਉਨ੍ਹਾਂ ‘ਤੇ ਲਿਖਿਆ ਹੈ ਕਿ ਕਰਤਾਰਪੁਰ ਰਸਤਾ ਖੁਲ੍ਹਵਾਉਣ ਵਾਲੇ ਅਸਲੀ ਹੀਰੋ ਨਵਜੋਤ ਸਿੱਧੂ ਹਨ। ਪੋਸਟਰ ਵਿਚ ਲਿਖਿਆ ਹੈ। ਅਸੀਂ ਪੰਜਾਬੀ ਛਾਤੀ ਠੋਕ ਕੇ ਕਹਿੰਦੇ ਹਾਂ ਕਿ ਕਰਤਪੁਰ […]

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਅੰਮ੍ਰਿਤਸਰ : ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਤ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਕੱਢਿਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜਾਂ ਪਿਆਰਿਆਂ ਦੀ ਅਗਵਾਈ ‘ਚ ਇਹ ਨਗਰ ਕੀਰਤਨ ਵੱਖ-ਵੱਖ ਬਾਜ਼ਾਰਾਂ ਤੋਂ ਹੁੰਦਾ […]