By G-Kamboj on
COMMUNITY, FEATURED NEWS, News

ਕਰਤਾਰਪੁਰ ਸਾਹਿਬ : ਸਿੱਖ ਸੰਗਤਾਂ ਵੱਲੋਂ ਕਾਫੀ ਸਮੇਂ ਤੋਂ ਕੀਤੀ ਜਾ ਰਹੀ ਉਡੀਕ ਅੱਜ ਪੂਰੀ ਹੋ ਗਈ ਹੈ। ਕਰਤਾਰਪੁਰ ਸਾਹਿਬ ਦਾ ਲਾਂਘਾ ਸੰਗਤਾਂ ਲਈ ਅੱਜ ਭਾਰਤ -ਪਾਕਿਸਤਾਨ ਵੱਲੋਂ ਖੋਲ੍ਹਿਆ ਗਿਆ ਹੈ। ਅੱਜ ਜਦੋਂ ਭਾਰਤ ਤੋਂ ਸ਼ਰਧਾਲੂਆਂ ਦਾ ਪਹਿਲਾ ਜੱਥਾ ਰਵਾਨਾ ਹੋਇਆ ਤਾਂ 72 ਸਾਲਾਂ ਤੋਂ ਕੀਤੀ ਜਾ ਰਹੀ ਸਿੱਖਾਂ ਦੀ ਅਰਦਾਸ ਪੂਰੀ ਹੋ ਗਈ। ਇਸ […]
By G-Kamboj on
FEATURED NEWS, News

ਕਰਤਾਰਪੁਰ : ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਸ਼ਨੀਵਾਰ ਨੂੰ ਕਿਹਾ ਕਿ ਇਤਿਹਾਸਿਕ ਕਰਤਾਰਪੁਰ ਸਾਹਿਬ ਲਾਂਘੇ ਨੂੰ ਖੋਲ੍ਹਣਾ ਖੇਤਰੀ ਸ਼ਾਂਤੀ ਬਣਾਏ ਰੱਖਣ ‘ਚ ਪਾਕਿਸਤਾਨ ਦੀ ਵਚਨਬੱਧਤਾ ਦਾ ਪ੍ਰਤੀਕ ਹੈ। ਇਸ ਦੇ ਨਾਲ ਉਨ੍ਹਾਂ ਨੇ ਸਿੱਖ ਧਰਮ ਦੇ ਸੰਸਥਾਪਕ ਸ੍ਰੀ ਗੁਰੂ ਨਾਨਕ ਦੇਵ ਜੀ ਦੀ 550ਵੀਂ ਜੈਅੰਤੀ ‘ਤੇ ਸਿੱਖ ਭਾਈਚਾਰੇ ਨੂੰ ਵਧਾਈ ਦਿੱਤੀ। ਕਰਤਾਰਪੁਰ ਲਾਂਘਾ […]
By G-Kamboj on
FEATURED NEWS, INDIAN NEWS, News

ਡੇਰਾ ਬਾਬਾ ਨਾਨਕ : ਪੀਐਮ ਨਰਿੰਦਰ ਮੋਦੀ ਨੇ ਸ਼੍ਰੀ ਕਰਤਾਰਪੁਰ ਸਾਹਿਬ ਦੇ ਉਦਘਾਟਨ ਕਰਨ ਮੌਕੇ ਸਿੱਖ ਸੰਗਤਾਂ ਨੂੰ ਬਾਬਾ ਨਾਨਕ ਜੀ ਦੀਆਂ ਸਿੱਖਿਆਵਾਂ ਅਤੇ ਉਨ੍ਹਾਂ ਦੇ ਜੀਵਨ ਬਾਰੇ ਦੱਸਿਆ। ਪ੍ਰੋਗਰਾਮ ਤੋਂ ਬਾਅਦ ਉਨ੍ਹਾਂ ਨੇ ਡੇਰਾ ਬਾਬਾ ਨਾਨਕ ਵਿਖੇ ਲੰਗਰ ਹਾਲ ਵਿਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸੁਖਜਿੰਦਰ ਸਿੰਘ ਰੰਧਾਵਾ, ਹਰਦੀਪ ਪੁਰੀ, ਹਰਸਿਮਰਤ ਕੌਰ […]
By G-Kamboj on
ARTICLES, FEATURED NEWS, News

ਕਿਸੇ ਗੁਰੂ, ਪੀਰ ਜਾਂ ਧਾਰਮਕ ਰਹਿਬਰ ਦਾ ਪੁਰਬ ਮਨਾਉਣਾ ਤੇ ਉਸ ਪੁਰਬ ਨੂੰ ਇਤਿਹਾਸਿਕ ਬਣਾਉਣਾ, ਦੁਨੀਆਂ ਵਿਚ ਸੋਭਾ ਖੱਟਣਾ ਅਲੱਗ-ਅਲੱਗ ਗੱਲਾਂ ਹਨ।ਸਿੱਖ ਧਰਮ ਦੇ ਮੋਢੀ ਬਾਬਾ ਨਾਨਕ ਜੀ ਦਾ 550ਵਾਂ ਪ੍ਰਕਾਸ਼ ਪੁਰਬ ਪੂਰੇ ਵਿਸ਼ਵ ਦੇ ਵੱਖ-ਵੱਖ ਦੇਸ਼ਾਂ ਤੇ ਕੌਮਾਂਤਰੀ ਸੰਸਥਾਵਾਂ ਬੜੇ ਜੋਸ਼ੋ-ਖ਼ਰੋਸ਼ ਤੇ ਉਤਸ਼ਾਹ ਨਾਲ ਮਨਾਉਣ ਜਾ ਰਹੇ ਹਨ। ਇਸ ਮਹਾਂ-ਪੁਰਬ ਵਿਚ ਨਾ ਸਿਰਫ਼ ਨਾਨਕ […]
By G-Kamboj on
FEATURED NEWS, News

ਵਾਸ਼ਿੰਗਟਨ: ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ‘ਤੇ ਇਕ ਅਦਾਲਤ ਨੇ 2 ਮਿਲੀਅਨ ਅਮਰੀਕੀ ਡਾਲਰ ਦਾ ਜ਼ੁਰਮਾਨਾ ਲਗਾਇਆ ਹੈ। ਡੋਨਾਲਡ ਟਰੰਪ ਨੇ ਅਪਣੀ ਚੈਰੀਟੀ ਫਾਂਊਡੇਸ਼ਨ ਦਾ ਪੈਸਾ 2016 ਸੰਸਦੀ ਚੋਣ ਪ੍ਰਚਾਰ ਵਿਚ ਖਰਚ ਕੀਤਾ ਸੀ। ਨਿਊਯਾਰਕ ਅਟਾਰਨੀ ਜਨਰਲ ਲੇਟੀਟੀਆ ਜੇਮਸ ਨੇ ਵੀਰਵਾਰ ਨੂੰ ਕਿਹਾ ਕਿ ਸਾਲ 2016 ਦੀਆਂ ਰਾਸ਼ਟਰਪਤੀ ਚੋਣਾਂ ਵਿਚ ਟਰੰਪ ਨੇ ਚੈਰੀਟੀ ਸੰਸਥਾਵਾਂ ਦਾ […]