By G-Kamboj on
FEATURED NEWS, News

ਨਵੀਂ ਦਿੱਲੀ : ਜੰਮੂ-ਕਸ਼ਮੀਰ ਵਿਚੋਂ ਧਾਰਾ 370 ਹਟਾਉਣ ਤੋਂ ਬਾਅਦ ਸੁਰੱਖਿਆ ਦੇ ਲਿਹਾਜ਼ ਨਾਲ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫਤੀ ਅਤੇ ਉਮਰ ਅਬਦੁੱਲਾ ਸਮੇਤ ਕਈ ਆਗੂਆਂ ਨੂੰ ਨਜ਼ਰਬੰਦ ਕੀਤਾ ਗਿਆ ਸੀ। ਮੁਫਤੀ ਨੂੰ ਚਸ਼ਮੇ ਸ਼ਾਹੀ ਵਿਚ ਸੈਰ-ਸਪਾਟਾ ਵਿਭਾਗ ਦੀ ਝੌਂਪੜੀ ਵਿਚ ਰੱਖਿਆ ਗਿਆ ਹੈ। ਪਰ ਹੁਣ ਇਹਨਾਂ ਆਗੂਆਂ ਨੂੰ ਸਰਕਾਰ ਕਿਤੇ ਹੋਰ ਸ਼ਿਫਟ ਕਰਨ ‘ਤੇ ਵਿਚਾਰ […]
By G-Kamboj on
COMMUNITY, FEATURED NEWS, News

ਸੁਲਤਾਨਪੁਰ ਲੋਧੀ : ਪੰਜਾਬ ਸਰਕਾਰ ਵਲੋਂ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਮਨਾਉਣ ਲਈ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਹੇਠ ਅੱਜ ਸੁਲਤਾਨਪੁਰ ਲੋਧੀ ਦੀ ਪਵਿੱਤਰ ਧਰਤੀ ‘ਤੇ ਵੇਈਂ ਦੇ ਕੰਢੇ ਸ਼ੁਰੂ ਹੋਏ ਅਪਣੀ ਕਿਸਮ ਦੇ ਨਿਵੇਕਲੇ ਆਵਾਜ਼ ਅਤੇ ਰੌਸ਼ਨੀ ਦੇ ਸੁਮੇਲ ਵਾਲੇ ਗ੍ਰੈਂਡ ਮਲਟੀ ਮੀਡੀਆ ਲਾਈਟ ਐਂਡ ਸਾਊਂਡ […]
By G-Kamboj on
FEATURED NEWS, News

ਨਵੀਂ ਦਿੱਲੀ: ਕੇਂਦਰੀ ਜਾਂਚ ਬਿਉਰੋ (ਸੀਬੀਆਈ) ਨੇ ਅੱਜ ਦੇਸ਼ ਦੇ ਕਰੀਬ 14 ਸੂਬਿਆਂ ਵਿਚ ਛਾਪੇਮਾਰੀ ਕੀਤੀ ਹੈ। ਸੀਬੀਆਈ ਨੇ ਛਾਪੇਮਾਰੀ ਦੌਰਾਨ ਸੱਤ ਹਜ਼ਾਰ ਕਰੋੜ ਰੁਪਏ ਤੋਂ ਜ਼ਿਆਦਾ ਦੀ ਬੈਂਕ ਧੋਖਾਧੜੀ ਦੇ ਮਾਮਲਿਆਂ ਵਿਚ 35 ਕੇਸ ਦਰਜ ਕੀਤੇ ਹਨ। ਸੀਬੀਆਈ ਨੇ 14 ਸੂਬਿਆਂ ਦੀਆਂ 169 ਥਾਵਾਂ ‘ਤੇ ਛਾਪੇਮਾਰੀ ਨੂੰ ਅੰਜਾਮ ਦਿੱਤਾ ਹੈ। ਦੱਸਿਆ ਜਾ ਰਿਹਾ ਹੈ […]
By G-Kamboj on
FEATURED NEWS, News

ਨਵੀਂ ਦਿੱਲੀ- ਭਾਰਤੀ ਜਨਤਾ ਪਾਰਟੀ ਦੇ ਸੰਸਦ ਮੈਂਬਰ ਹੰਸਰਾਜ ਹੰਸ ਦੇ ਰੋਹਿਣੀ ਦਿੱਲੀ ਵਿਖੇ ਸਥਿਤ ਦਫ਼ਤਰ ਦੇ ਬਾਹਰ ਉਸ ਸਮੇਂ ਹਫੜਾ ਦਫੜੀ ਮਚ ਗਈ ਜਦੋਂ ਇਕ ਵਿਅਕਤੀ ਨੇ ਅਚਾਨਕ ਦਫ਼ਤਰ ਦੇ ਅੱਗੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਗੋਲੀਆਂ ਚਲਾਉਣ ਵਾਲੇ ਇਸ ਵਿਅਕਤੀ ਦੀ ਤਸਵੀਰ ਉਥੇ ਲੱਗੇ ਸੀਸੀਟੀਵੀ ਕੈਮਰੇ ਵਿਚ ਕੈਦ ਵਿਚ ਹੋ ਗਈ ਅਤੇ ਕੁੱਝ […]
By G-Kamboj on
COMMUNITY, FEATURED NEWS, News

ਅੰਮ੍ਰਿਤਸਰ : ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਸਿੱਖ ਸੰਗਤ ਦਾ ਜੋਸ਼ ਵੇਖਣ ਵਾਲਾ ਹੈ। ਦੇਸ਼–ਵਿਦੇਸ਼ ਤੋਂ ਸਿੱਖ ਸ਼ਰਧਾਲੂ ਲਗਾਤਾਰ ਪਾਕਿਸਤਾਨ ਦੇ ਸ਼ਹਿਰ ਸ੍ਰੀ ਨਨਕਾਣਾ ਸਾਹਿਬ ਪੁੱਜ ਰਹੇ ਹਨ। ਸ਼੍ਰੋਮਣੀ ਕਮੇਟੀ ਵਲੋਂ 1303 ਸਿੱਖ ਸ਼ਰਧਾਲੂਆਂ ਦਾ ਜੱਥਾ ਅੱਜ ਪਾਕਿਸਤਾਨ ਲਈ ਰਵਾਨਾ ਹੋਇਆ, ਜਿਸ ਦੀ ਅਗਵਾਈ […]