‘ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ’ ਦਾ ਨਾਮ ਗੁਰੂ ਨਾਨਕ ਦੇਵ ਜੀ ਦੇ ਨਾਂ ‘ਤੇ ਰੱਖਣ ਦੀ ਮੰਗ

‘ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ’ ਦਾ ਨਾਮ ਗੁਰੂ ਨਾਨਕ ਦੇਵ ਜੀ ਦੇ ਨਾਂ ‘ਤੇ ਰੱਖਣ ਦੀ ਮੰਗ

ਐੱਸ. ਏ. ਐੱਸ. ਨਗਰ : ਸ਼੍ਰੋਮਣੀ ਅਕਾਲੀ ਦਲ ਦੇ ਜਰਨਲ ਸਕੱਤਰ ਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦਸਿਆ ਕਿ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ 550ਵੇਂ ਸਾਲ ਪ੍ਰਕਾਸ਼ ਪੁਰਬ ਮੌਕੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ‘ਇੰਦਰਾ ਗਾਂਧੀ ਅੰਤਰਾਸ਼ਟਰੀ ਹਵਾਈ ਅੱਡੇ’ ਦਾ ਨਾਮ ‘ਸ੍ਰੀ […]

ਭਾਜਪਾ ਆਗੂ ਦਾ ਵਿਵਾਦਤ ਬਿਆਨ ‘ਵਿਦੇਸ਼ੀ ਨਸਲ ਦੀਆਂ ਗਾਵਾਂ ਸਾਡੀਆਂ ਮਾਤਾਵਾਂ ਨਹੀਂ ਆਂਟੀਆਂ ਹਨ’

ਭਾਜਪਾ ਆਗੂ ਦਾ ਵਿਵਾਦਤ ਬਿਆਨ ‘ਵਿਦੇਸ਼ੀ ਨਸਲ ਦੀਆਂ ਗਾਵਾਂ ਸਾਡੀਆਂ ਮਾਤਾਵਾਂ ਨਹੀਂ ਆਂਟੀਆਂ ਹਨ’

ਕੋਲਕਾਤਾ : ਭਾਰਤੀ ਜਨਤਾ ਪਾਰਟੀ ਦੀ ਪੱਛਮੀ ਬੰਗਾਲ ਈਕਾਈ ਦੇ ਪ੍ਰਧਾਨ ਦਲੀਪ ਘੋਸ਼ ‘ਸੜਕ ਕਿਨਾਰੇ ਸਟਾਲਾਂ ‘ਤੇ ਗਊਮਾਸ ਖਾਣ’ ਅਤੇ ਵਿਦੇਸ਼ੀ ਪਾਲਤੂ ਕੁੱਤਿਆਂ ਦੇ ਮਲਮੂਤਰ ਸਾਫ ਕਰਨ ਵਿਚ ਮਾਣ ਕਰਨ’ ਵਾਲੇ ਬੁੱਧੀਜੀਵੀਆਂ ਦੇ ਇਕ ਵਰਗ ‘ਤੇ ਹਮਲਾ ਕਰਨ ਲਈ ਵਿਵਾਦਾਂ ਵਿਚ ਆ ਗਏ ਹਨ। ਬਰਦਵਾਨ ਵਿਚ ਇਕ ਪ੍ਰੋਗਰਾਮ ਮੌਕੇ ਘੋਸ਼ ਨੇ ਕਿਹਾ ਕਿ ‘ਅਜਿਹੇ ਲੋਕ […]

ਲੰਗਾਹ ਦਾ ਮਾਫ਼ੀਨਾਮਾ ਅਕਾਲ ਤਖ਼ਤ ‘ਤੇ ਕੌਣ ਲੈ ਕੇ ਆਇਆ? ਪੰਥਕ ਹਲਕਿਆਂ ਵਿਚ ਚਰਚਾ ਤੇਜ਼ ਹੋਈ

ਲੰਗਾਹ ਦਾ ਮਾਫ਼ੀਨਾਮਾ ਅਕਾਲ ਤਖ਼ਤ ‘ਤੇ ਕੌਣ ਲੈ ਕੇ ਆਇਆ? ਪੰਥਕ ਹਲਕਿਆਂ ਵਿਚ ਚਰਚਾ ਤੇਜ਼ ਹੋਈ

ਅੰਮ੍ਰਿਤਸਰ : ਪੰਥਕ ਹਲਕਿਆਂ ਵਿਚ ਚਰਚਾ ਹੈ ਕਿ ਸਾਬਕਾ ਅਕਾਲੀ ਮੰਤਰੀ ਸੁੱਚਾ ਸਿੰਘ ਲੰਗਾਹ ਦਾ ਮਾਫ਼ੀਨਾਮਾ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਕੌਣ ਲੈ ਕੇ ਆਇਆ? ਹਰ ਕੋਈ ਇਸ ਗੱਲ ਨੂੰ ਲੈ ਕੇ ਸਵਾਲ ਕਰ ਰਿਹਾ ਹੈ ਕਿ ਬਜਰ ਕੂਰਹਿਤ ਕਰਨ ਵਾਲੇ ਲੰਗਾਹ ਨੂੰ ਮਾਫ਼ ਕਰਨ ਦੀ ਗੱਲ ਉਠਣ ਤੋਂ ਹਰ ਕੋਈ ਖਾਮੋਸ਼ ਕਿਉਂ ਹੈ? ਅਜਿਹਾ […]

ਨੋਟਬੰਦੀ ਤੋਂ ਬਾਅਦ ਹੁਣ ਸੋਨੇ ਦੀ ਵਾਰੀ !

ਨੋਟਬੰਦੀ ਤੋਂ ਬਾਅਦ ਹੁਣ ਸੋਨੇ ਦੀ ਵਾਰੀ !

ਨਵੀਂ ਦਿੱਲੀ : ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਕਾਲੇਧਨ ‘ਤੇ ਨੱਥ ਪਾਉਣ ਲਈ ਇਕ ਹੋਰ ਵੱਡਾ ਕਦਮ ਚੁੱਕਣ ਜਾ ਰਹੀ ਹੈ। ਸਰਕਾਰ ਹੁਣ ਕਾਲੀ ਕਮਾਈ ਤੋਂ ਸੋਨਾ ਖਰੀਦਣ ਵਾਲਿਆਂ ‘ਤੇ ਨੱਥ ਪਾਉਣ ਲਈ ਵੱਡਾ ਫ਼ੈਸਲਾ ਲੈਣ ਜਾ ਰਹੀ ਹੈ। ਸੂਤਰਾਂ ਮੁਤਾਬਕ ਮੋਦੀ ਸਰਕਾਰ ਸੋਨੇ ਲਈ ਐਮਨੈਸਟੀ ਸਕੀਮ ਲਿਆਉਣ ਦੀ ਤਿਆਰੀ ਕਰ ਰਹੀ ਹੈ। ਗੋਲਡ ਐਮਨੈਸਟੀ […]

ਸ੍ਰੀ ਨਨਕਾਣਾ ਸਾਹਿਬ ’ਚ ਸ਼ਰਧਾਲੂਆਂ ਦੇ ਠਹਿਰਨ ਲਈ ਬਣੀ ਟੈਂਟ ਸਿਟੀ

ਸ੍ਰੀ ਨਨਕਾਣਾ ਸਾਹਿਬ ’ਚ ਸ਼ਰਧਾਲੂਆਂ ਦੇ ਠਹਿਰਨ ਲਈ ਬਣੀ ਟੈਂਟ ਸਿਟੀ

ਲਾਹੌਰ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਲੈ ਕੇ ਸਾਰੇ ਪਾਸੇ ਤਿਆਰੀਆਂ ਲਗਭਗ ਮੁਕੰਮਲ ਹੋ ਚੁੱਕੀਆਂ ਹਨ, ਜਿਸ ਤਰ੍ਹਾਂ ਭਾਰਤੀ ਪੰਜਾਬ ਦੇ ਸੁਲਤਾਨਪੁਰ ਲੋਧੀ ਵਿਖੇ ਸ਼ਰਧਾਲੂਆਂ ਦੇ ਠਹਿਰਨ ਲਈ ਪੰਜਾਬ ਸਰਕਾਰ ਵੱਲੋਂ ਵਿਸ਼ਾਲ ਟੈਂਟ ਸਿਟੀਜ਼ ਦਾ ਨਿਰਮਾਣ ਕਰਵਾਇਆ ਗਿਆ ਹੈ, ਉਸੇ ਤਰ੍ਹਾਂ ਬਾਬੇ ਨਾਨਕ ਦੇ ਜਨਮ ਅਸਥਾਨ ਸ੍ਰੀ ਨਨਕਾਣਾ […]