By G-Kamboj on
FEATURED NEWS, News

ਨਵੀਂ ਦਿੱਲੀ : ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਨੇ ਕੌਮੀ ਰਾਜਧਾਨੀ ਵਿੱਚ ਸਰਕਾਰੀ ਤੇ ਕਲੱਸਟਰ ਯੋਜਨਾ ਤਹਿਤ ਚੱਲਦੀਆਂ ਬੱਸਾਂ ਵਿੱਚ ਅੱਜ ਤੋਂ ਔਰਤਾਂ ਲਈ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਸ਼ੁਰੂ ਕਰ ਦਿੱਤੀ ਹੈ। ਇਨ੍ਹਾਂ ਬੱਸਾਂ ’ਤੇ ਸਫ਼ਰ ਕਰਨ ਵਾਲੀਆਂ ਔਰਤਾਂ ਨੂੰ ਗੁਲਾਬੀ ਕਾਰਡ ਦਿੱਤੇ ਗਏ ਹਨ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਸ ਯੋਜਨਾ […]
By G-Kamboj on
FEATURED NEWS, INDIAN NEWS, News

ਤਰਨ ਤਾਰਨ : ਜ਼ਿਲ੍ਹਾ ਪੁਲੀਸ ਨੇ ਮਹਿਲਾ ਏਐੱਸਆਈ ਰੇਣੂ ਬਾਲਾ ਤੇ ਉਸ ਦੇ ਸਾਥੀ ਨੂੰ ਅੱਜ ਪੱਟੀ ਬੱਸ ਅੱਡੇ ਤੋਂ 50 ਗਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ| ਮੁਲਜ਼ਮਾਂ ਖ਼ਿਲਾਫ਼ ਐਨਡੀਪੀਐਸ ਐਕਟ ਦੀਆਂ ਧਾਰਾਵਾਂ ਹੇਠ ਕੇਸ ਦਰਜ ਕੀਤਾ ਗਿਆ ਹੈ। ਐਸਪੀ (ਜਾਂਚ) ਜਗਜੀਤ ਸਿੰਘ ਵਾਲੀਆ ਨੇ ਦੱਸਿਆ ਕਿ ਰੇਣੂ ਬਾਲਾ ਬਾਰੇ ਪੁਲੀਸ ਨੂੰ ਗੁਪਤ ਸੂਚਨਾ ਮਿਲੀ […]
By G-Kamboj on
FEATURED NEWS, INDIAN NEWS, News

ਡੇਰਾ ਬਾਬਾ ਨਾਨਕ : ਭਾਰਤ ਅਤੇ ਪਾਕਿਸਤਾਨ ਸਰਕਾਰ ਵੱਲੋਂ 9 ਨਵੰਬਰ ਨੂੰ ਹੀ ਕਰਤਾਰਪੁਰ ਲਾਂਘੇ ਦਾ ਉਦਘਾਟਨ ਕੀਤਾ ਜਾ ਰਿਹਾ ਹੈ, ਜਿਸ ਕਰਕੇ ਦੋਵੇਂ ਪਾਸਿਓਂ ਕੰਮਾਂ ਨੂੰ ਆਖਰੀ ਛੋਹਾਂ ਦਿੱਤੀਆਂ ਜਾ ਰਹੀਆਂ ਹਨ। ਉੱਧਰ ਕੋਰੀਡੋਰ ਦੇ ਆਈਸੀਪੀ ਨੂੰ ਸਮੇਂ ਸਿਰ ਨੇਪਰੇ ਚਾੜ੍ਹਨ ਲਈ ਲੈਂਡ ਪੋਰਟ ਅਥਾਰਟੀ ਆਫ ਇੰਡੀਆ ਦੇ ਕੁਝ ਉੱਚ ਅਧਿਕਾਰੀਆਂ ਨੇ ਇੱਥੇ ਡੇਰੇ […]
By G-Kamboj on
FEATURED NEWS, News

ਵਾਸ਼ਿੰਗਟਨ : America ਦੇ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ ਨੇ ਕਿਹਾ ਹੈ ਕਿ ਜੇਕਰ ਭਾਰਤ ਅਤੇ ਪਾਕਿਸਤਾਨ ਚਾਹੁਣ ਤਾਂ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਕਸ਼ਮੀਰ ਮੁੱਦੇ ‘ਤੇ ਵਿਚੋਲਗੀ ਲਈ ਤਿਆਰ ਹਨ। ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ ਨੇ ਇਹ ਵੀ ਦੁਹਰਾਇਆ ਕਿ ਸ਼ਾਂਤੀ ਵਰਤਾ ਪਾਕਿਸਤਾਨ ‘ਤੇ ਨਿਰਭਰ ਕਰਦੀ ਹੈ, ਜਿਸ ਨੂੰ ਅਤਿਵਾਦੀ ਸਮੂਹਾਂ ਦੇ ਵਿਰੁੱਧ ਲਗਾਤਾਰ ਅਤੇ ਵਾਪਸੀ ਯੋਗ […]
By G-Kamboj on
FEATURED NEWS, News

ਨਵੀਂ ਦਿੱਲੀ : Amazon ਦੇ ਸੰਸਥਾਪਕ ਜੈੱਫ ਬੇਜ਼ੋਸ ਤੋਂ ਦੁਨੀਆ ਦੇ ਸਭ ਤੋਂ ਅਮੀਰ ਸ਼ਖ਼ਸ ਦਾ ਤਗ਼ਮਾ ਹਟ ਚੁੱਕਾ ਹੈ। ਜੈੱਫ ਬੇਜ਼ੋਸ ਨੂੰ ਪਛਾੜ ਕੇ ਬਿੱਲ ਗੇਟਸ ਫਿਰ ਦੁਨੀਆ ਦੇ ਸਭ ਤੋਂ ਅਮੀਰ ਆਦਮੀ ਬਣ ਗਏ ਹਨ। ਦਰਅਸਲ ਤੀਸਰੀ ਤਿਮਾਹੀ ਦੇ ਨਤੀਜੇ ਆਉਣ ਤੋਂ ਬਾਅਦ ਐਮਾਜ਼ੌਨ ਦੇ ਸ਼ੇਅਰਾਂ ‘ਚ 7 ਫ਼ੀਸਦੀ ਗਿਰਾਵਟ ਦਰਜ ਕੀਤੀ ਗਈ […]