By G-Kamboj on
FEATURED NEWS, News

ਨਵੀਂ ਦਿੱਲੀ : ਹਰਿਆਣਾ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਮਜਬੂਤ ਜਿੱਤ ਦਾ ਦਾਅਵਾ ਕੀਤਾ ਸੀ। ਹਾਲਾਂਕਿ, ਹੁਣ ਤੱਕ ਦੇ ਚੋਣ ਨਤੀਜੇ ਕੇਜਰੀਵਾਲ ਦੇ ਦਿੱਲੀ ਤੋਂ ਬਾਹਰ ਪੈਰ ਜਮਾਉਣ ਦੀਆਂ ਆਸਾਂ ਉੱਤੇ ਪਾਣੀ ਫੇਰ ਸਕਦਾ ਹੈ। ਸਵੇਰੇ 11 ਵਜੇ ਤੱਕ ਦੇ ਰੁਝਾਨਾਂ ਵਿੱਚ ਆਮ ਆਦਮੀ ਕਿਸੇ ਸੀਟ ਉੱਤੇ ਨਾ ਤਾਂ ਅੱਗੇ ਚੱਲ […]
By G-Kamboj on
FEATURED NEWS, News

ਨਵੀਂ ਦਿੱਲੀ : ਕੇਂਦਰ ਸਰਕਾਰ ਨੇ ਕਣਕ ਤੇ ਦਾਲਾਂ ਦਾ ਘੱਟੋ-ਘੱਟ ਸਮਰਥਨ ਮੁੱਲ ਪ੍ਰਤੀ ਕੁਇੰਟਲ ਕ੍ਰਮਵਾਰ 85 ਰੁਪਏ ਤੇ 325 ਰੁਪਏ ਤਕ ਵਧਾ ਦਿੱਤਾ ਹੈ। ਇਸ ਨਵੇਂ ਵਾਧੇ ਨਾਲ ਕਣਕ ਦਾ ਸਰਕਾਰੀ ਖਰੀਦ ਮੁੱਲ 1925 ਰੁਪਏ ਪ੍ਰਤੀ ਕੁਇੰਟਲ ਹੋ ਜਾਵੇਗਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਆਰਥਿਕ ਮਾਮਲਿਆਂ ਬਾਰੇ ਕੈਬਨਿਟ ਕਮੇਟੀ (ਸੀਸੀਈਏ) ਨੇ ਅੱਜ […]
By G-Kamboj on
FEATURED NEWS, News

ਲੰਡਨ : ਬਰਤਾਨੀਆ ਵਿਚ ਬੁੱਧਵਾਰ ਨੂੰ ਲੰਡਨ ਨੇੜੇ ਬੁਲਗਾਰੀਆ ਤੋਂ ਆ ਰਹੇ ਇੱਕ ਟਰੱਕ ਦੇ ਕੰਟੇਨਰ ਵਿਚੋਂ 39 ਲਾਸ਼ਾਂ ਮਿਲੀਆਂ ਹਨ। ਯੂਕੇ ਪੁਲੀਸ ਨੇ ਦੱਸਿਆ ਕਿ ਸ਼ੱਕ ਦੇ ਆਧਾਰ ’ਤੇ ਟਰੱਕ ਦੇ 25 ਸਾਲਾ ਡਰਾਈਵਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜੋ ਮੂਲ ਰੂਪ ਵਿਚ ਉੱਤਰੀ ਆਇਰਲੈਂਡ ਦਾ ਵਾਸੀ ਹੈ। ਇਹ ਲਾਸ਼ਾਂ ਉਸ ਦੇ ਟਰੱਕ ਵਿਚੋਂ […]
By G-Kamboj on
FEATURED NEWS, News

ਨਵੀਂ ਦਿੱਲੀ : ਸ਼ਿਵ ਕੁਮਾਰ ਜੋ ਕਿ ਮਨੀ–ਲਾਂਡਰਿੰਗ (ਧਨ ਦੇ ਗ਼ੈਰ–ਕਾਨੂੰਨੀ ਲੈਣ–ਦੇਣ) ਦੇ ਇੱਕ ਮਾਮਲੇ ’ਚ ਬੀਤੀ 3 ਸਤੰਬਰ ਨੂੰ ਗ੍ਰਿਫ਼ਤਾਰ ਕੀਤਾ ਸੀ। ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ਅਦਾਲਤ ਵਿੱਚ ਮੁਲਤਵੀ ਪਈ ਹੈ ਤੇ ED ਦੀ ਜਾਂਚ ਜਾਰੀ ਹੈ। ਕਾਂਗਰਸ ਦੇ ਪ੍ਰਧਾਨ ਸੋਨੀਆ ਗਾਂਧੀ ਨੇ ਅੱਜ ਬੁੱਧਵਾਰ ਨੂੰ ਪਾਰਟੀ ਆਗੂ ਤੇ ਕਰਨਾਟਕ ਦੇ ਸਾਬਕਾ ਮੰਤਰੀ ਡੀ.ਕੇ. […]
By G-Kamboj on
FEATURED NEWS, News

ਪੁੰਛ : ਭਾਰਤੀ ਫ਼ੌਜ ਨੇ ਇਕਵਾਰ ਫਿਰ ਕੰਟਰੋਲ ਰੇਖਾ (ਐਲਓਸੀ) ਨੇੜੇ ਪਾਕਿਸਤਾਨ ਦੀ ਇਕ ਨਾਪਾਕ ਸਾਜ਼ਿਸ਼ ਨੂੰ ਨਾਕਾਮ ਕੀਤਾ ਹੈ। ਜੰਮੂ-ਕਸ਼ਮੀਰ ਦੇ ਪੁੰਚ ਜ਼ਿਲ੍ਹੇ ਦੇ ਕੰਟਰੋਲ ਰੇਖਾ ਦੇ ਨੇੜੇ ਇਕ ਪਿੰਡ ਵਿਚ ਭਾਰਤੀ ਫ਼ੌਜ ਨੇ ਪਾਕਿਸਤਾਨੀ ਫ਼ੌਜ ਵੱਲੋਂ ਦਾਗੀਆਂ ਗਈਆਂ ਦੋ ਮਿਜ਼ਾਇਲਾਂ ਛੇਲ ਨੂੰ ਨਸ਼ਟ ਕਰ ਦਿੱਤਾ। ਇਹ ਪਿੰਡ ਜੰਮੂ-ਕਸ਼ਮੀਰ ਦੇ ਪੁੰਛ ਸੈਕਟਰ ਵਿਚ ਹੈ। […]