By G-Kamboj on
FEATURED NEWS, News

ਮੁੰਬਈ : ਮੁੰਬਈ ‘ਚ ਇਕ ਵਿਅਕਤੀ ਦੀ ਅੰਤਮ ਯਾਤਰਾ ਦੌਰਾਨ ਹਿੰਸਾ ਭੜਕ ਗਈ। ਇਸ ਤੋਂ ਬਾਅਦ ਹਿੰਸਕ ਭੀੜ ਨੇ ਕਥਿਤ ਤੌਰ ‘ਤੇ ਪੁਲਿਸ ਟੀਮ ਉਤੇ ਹਮਲਾ ਕਰ ਦਿੱਤਾ। ਇਸ ਦੌਰਾਨ ਭੀੜ ਨੇ ਕਈ ਗੱਡੀਆਂ ਦੀ ਭੰਨਤੋੜ ਕੀਤੀ। ਪੁਲਿਸ ਨੇ ਹਿੰਸਾ ਦੇ ਮਾਮਲੇ ‘ਚ ਲਗਭਗ 200 ਲੋਕਾਂ ਵਿਰੁਧ ਮਾਮਲਾ ਦਰਜ ਕੀਤਾ ਹੈ। ਨਾਲ ਹੀ 33 ਲੋਕਾਂ […]
By G-Kamboj on
FEATURED NEWS, News

ਨਵੀਂ ਦਿੱਲੀ : ਤਿਉਹਾਰਾਂ ਤੋਂ ਪਹਿਲਾਂ ਸਰਕਾਰ ਨੇ ਕਿਸਾਨਾਂ ਨੂੰ ਖ਼ੁਸ਼ਖ਼ਬਰੀ ਦਿੱਤੀ ਹੈ। ਜਾਣਕਾਰ ਸੂਤਰਾਂ ਨੇ ਦੱਸਿਆ ਕਿ ਬੁੱਧਵਾਰ ਨੂੰ ਸਰਕਾਰ ਨੇ ਕਣਕ ਦਾ ਘੱਟੋ-ਘੱਟ ਸਮਰਥਨ ਮੁੱਲ 85 ਰੁਪਏ ਵਧਾ ਕੇ 1925, ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਹੈ। ਇਸ ਪ੍ਰਕਾਰ, ਦਾਲਾਂ ਦਾ ਘੱਟੋ-ਘੱਟ 325 ਰੁਪਏ ਪ੍ਰਤੀ ਕੁਇੰਟਲ ਤੱਕ ਦਾ ਵਧਾਇਆ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ […]
By G-Kamboj on
FEATURED NEWS, INDIAN NEWS, News

ਬਠਿੰਡਾ : ਪੰਜਾਬ ’ਚ ਕਰਜ਼ੇ ਹੇਠ ਦੱਬੇ ਸੈਂਕੜੇ ਕਿਸਾਨ ਭਗੌੜੇ ਐਲਾਨ ਦਿੱਤੇ ਗਏ ਹਨ। ਸਹਿਕਾਰੀ ਬੈਂਕਾਂ ਵੱਲੋਂ ਚੈੱਕ ਬਾਊਂਸ ਨੂੰ ਆਧਾਰ ਬਣਾ ਕੇ ਅਦਾਲਤੀ ਕੇਸ ਕੀਤੇ ਗਏ ਜਿਨ੍ਹਾਂ ’ਚ ਕਿਸਾਨ ਭਗੌੜਾ ਕਰਾਰ ਦਿੱਤੇ ਜਾ ਰਹੇ ਹਨ। ਪ੍ਰਾਈਵੇਟ ਤੇ ਕੌਮੀ ਬੈਂਕ ਇਸ ਮਾਮਲੇ ’ਚ ਸਭ ਤੋਂ ਅੱਗੇ ਹਨ। ਇਕੱਲੇ ਮਾਲਵਾ ਖਿੱਤੇ ’ਚ ਇਨ੍ਹਾਂ ਸਾਰੇ ਬੈਂਕਾਂ ਵੱਲੋਂ ਡੇਢ […]
By G-Kamboj on
AUSTRALIAN NEWS, FEATURED NEWS, News

ਮੈਲਬਰਨ : ਆਸਟਰੇਲੀਅਨ ਸੰਸਦ ਵਿਚ ਕੌਮੀ ਸੰਸਥਾ ‘ਆਸਟਰੇਲੀਅਨ ਸਿੱਖ ਕੌਂਸਲ’ ਵੱਲੋਂ ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਸਮਾਗਮ ਦੌਰਾਨ ਅੱਜ ਪਹਿਲੀ ਵਾਰ ਆਸਟਰੇਲੀਅਨ ਸੰਸਦ ਵਿਚ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕੀਤਾ ਗਿਆ ਅਤੇ ਰਵਾਇਤੀ ਸਾਜ਼ਾਂ ਨਾਲ ਕੀਰਤਨ ਹੋਇਆ। ਪਹਿਲੀ ਵਾਰ ਸਿੱਖਾਂ ਨੂੰ ਕਿਰਪਾਨ ਸਮੇਤ ਸੰਸਦ ਵਿਚ ਜਾਣ ਦੀ ਪ੍ਰਵਾਨਗੀ ਮਿਲੀ। ਇਸ ਮੌਕੇ […]
By G-Kamboj on
FEATURED NEWS, News

ਕਰਾਚੀ : ਕਸ਼ਮੀਰ ਮਾਮਲੇ ‘ਚ ਅੰਤਰਰਾਸ਼ਟਰੀ ਦੁਨੀਆਂ ਵਿਚ ਘੋਰ ਨਜ਼ਰਅੰਦਾਜ਼ ਰਹੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਹੁਣ ਆਪਣੇ ਹੀ ਘਰ ਵਿਚ ਨਿੰਦਾ ਦੇ ਸ਼ਿਕਾਰ ਹੋ ਰਹੇ ਹਨ। ਕਸ਼ਮੀਰ ਵਿਚ ਅਸਫ਼ਲ ਹੋਣ ਤੋਂ ਬਾਅਦ ਪਾਕਿਸਤਾਨ ਵਿਚ ਵਿਰੋਧੀ ਦਲ ਇਮਰਾਨ ਖਾਨ ਨੂੰ ਘੇਰਨ ਦਾ ਕੋਈ ਮੌਕਾ ਨਹੀਂ ਘੁੰਝਣ ਦੇਣਾ ਚਾਹੁੰਦੇ। ਇਮਰਾਨ ਸਰਕਾਰ ਉਤੇ ਨਿਸ਼ਾਨਾ ਸਾਧਦੇ ਹੋਏ […]