By G-Kamboj on
FEATURED NEWS, News

ਨਵੀਂ ਦਿੱਲੀ : ਮਹਾਰਾਸ਼ਟਰ ਅਤੇ ਹਰਿਆਣਾ ਵਿਚ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਸ਼ੁਰੂ ਹੋ ਗਈ ਹੈ। ਚੋਣ ਜਿੱਤਣ ਲਈ ਸਾਰੇ ਉਮੀਦਵਾਰਾਂ ਨੇ ਆਪਣੀ ਸਾਰੀ ਤਾਕਤ ਲਗਾ ਦਿੱਤੀ ਹੈ। ਖਾਸ ਗੱਲ ਇਹ ਹੈ ਕਿ ਇਸ ਵਾਰ ਹਰਿਆਣਾ ਦੀ ਦਾਦਰੀ ਸੀਟ ਤੋਂ ਬਬੀਤਾ ਫੋਗਾਟ ਵੀ ਚੋਣ ਮੈਦਾਨ ਵਿਚ ਉੱਤਰੀ ਹੈ। ਇਸ ਤੋਂ ਬਾਅਦ ਇਸ ਸੀਟ ਤੋਂ ਮੁਕਾਬਲਾ […]
By G-Kamboj on
FEATURED NEWS, News

ਢਾਕਾ: ਬੰਗਲਾਦੇਸ਼ ‘ਚ ਧਾਰਮਿਕ ਭਾਵਨਾਵਾਂ ਭੜਕਾਉਣ ਨਾਲ ਸਬੰਧਤ ਫੇਸਬੁੱਕ ਪੋਸਟ ਖ਼ਿਲਾਫ਼ ਹਿੰਸਕ ਪ੍ਰਦਰਸ਼ਨ ਕਰ ਰਹੇ ਲੋਕਾਂ ‘ਤੇ ਪੁਲਿਸ ਫਾਇਰਿੰਗ ਵਿਚ ਚਾਰ ਲੋਕ ਮਾਰੇ ਗਏ ਹਨ, ਜਦਕਿ 50 ਜ਼ਖ਼ਮੀ ਹੋਏ ਹਨ। ਫੇਸਬੁੱਕ ‘ਤੇ ਪੋਸਟ ਇਕ ਹਿੰਦੂ ਵਿਅਕਤੀ ਨੇ ਕੀਤੀ ਸੀ ਜਦਕਿ ਪ੍ਰਦਰਸ਼ਨਕਾਰੀ ਸੈਂਕੜਿਆਂ ਦੀ ਗਿਣਤੀ ਵਿਚ ਇਕੱਠੇ ਹੋਏ ਮੁਸਲਮਾਨ ਸਨ।ਹਿੰਸਾ ਦੀ ਘਟਨਾ ਢਾਕਾ ਤੋਂ 116 ਕਿਲੋਮੀਟਰ […]
By G-Kamboj on
FEATURED NEWS, News

ਅਮਰੀਕਾ- ਜਿੱਥੇ ਸਿੱਖਾਂ ਵੱਲੋਂ ਦੇਸ਼ਾਂ ਵਿਦੇਸ਼ਾਂ ਵਿਚ 1984 ਦੇ ਇਨਸਾਫ਼ ਲਈ ਆਵਾਜ਼ ਬੁਲੰਦ ਕੀਤੀ ਜਾ ਰਹੀ ਹੈ ਅਤੇ ਯਾਦਗਾਰਾਂ ਸਥਾਪਿਤ ਕਰਵਾਈਆਂ ਜਾ ਰਹੀਆਂ ਹਨ। ਉਥੇ ਹੀ ਸਿੱਖ ਵਿਰੋਧੀ ਤਾਕਤਾਂ ਲਗਾਤਾਰ ਇਸ ਦੇ ਵਿਰੋਧ ਵਿਚ ਜੁਟੀਆਂ ਹੋਈਆਂ ਹਨ। ਅਮਰੀਕਾ ਵਿਚ ਵੀ ਕੁੱਝ ਅਜਿਹਾ ਹੀ ਮਾਮਲਾ ਸਾਹਮਣੇ ਆਇਆ ਹੈ। ਜਿੱਥੋਂ ਦੀ ਓਟਿਸ ਲਾਇਬ੍ਰੇਰੀ ਵਿਚ ਸਥਾਪਿਤ ਕੀਤੀ ਗਈ […]
By G-Kamboj on
FEATURED NEWS, INDIAN NEWS, News

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਵੱਲੋਂ ਰਾਜ ਸਭਾ ਵਿਚ ਪਾਰਟੀ ਦੇ ਆਗੂ ਵਜੋਂ ਅਸਤੀਫ਼ਾ ਦੇਣ ਨੇ ਅਕਾਲੀ ਸਿਆਸਤ ਵਿਚ ਹਲਚਲ ਪੈਦਾ ਕਰ ਦਿੱਤੀ ਹੈ। ਸ੍ਰੀ ਢੀਂਡਸਾ ਵੱਲੋਂ ਅਸਤੀਫ਼ਾ ਉਸ ਵੇਲੇ ਦਿੱਤਾ ਗਿਆ ਹੈ ਜਦ ਸੂਬੇ ਦੀਆਂ ਜ਼ਿਮਨੀ ਚੋਣਾਂ ਜਿੱਤਣ ਲਈ ਅਕਾਲੀਆਂ ਖ਼ਾਸ ਕਰ ਬਾਦਲ ਪਰਿਵਾਰ […]
By G-Kamboj on
FEATURED NEWS, INDIAN NEWS, News

ਨਵੀਂ ਦਿੱਲੀ : ਇਸ ਵਾਰ ਬਾਰਸ਼ ਨੇ ਪੰਜਾਬ ਦੇ ਕਈ ਹਿੱਸਿਆਂ ਨੂੰ ਡੋਬ ਦਿੱਤਾ ਪਰ ਜਲ ਭੰਡਾਰਾਂ ਦੇ ਰੂਪ ’ਚ ਸੂਬੇ ਨੂੰ ਕੋਈ ਜ਼ਿਆਦਾ ਫਾਇਦਾ ਨਹੀਂ ਹੋਇਆ। ਪੰਜਾਬ ਅੰਦਰ ਧਰਤੀ ਹੇਠਲਾ ਪਾਣੀ ਪਹਿਲਾਂ ਹੀ ਕਾਫੀ ਹੇਠਾਂ ਜਾ ਚੁੱਕਾ ਹੈ। ਅਜਿਹੇ ਵਿਚ ਇਸ ਸਾਲ ਕੇਂਦਰੀ ਜਲ ਆਯੋਗ (ਸੀਡਬਲਿਊਸੀ) ਦੀ ਰਿਪੋਰਟ ਵੀ ਪੰਜਾਬ ਲਈ ਚੰਗੀ ਨਹੀਂ ਹੈ। […]