ਅਮਰੀਕਾ ਵਿਚ ਭਾਰਤੀ ਕੰਪਨੀ ‘ਤੇ ਲੱਗਾ ਗੋਰੇ ਮੁਲਾਜ਼ਮਾਂ ਨਾਲ ਭੇਦਭਾਵ ਕਰਨ ਦਾ ਦੋਸ਼

ਵਾਸ਼ਿੰਗਟਨ, 18 ਅਪ੍ਰੈਲ  : ਟਾਟਾ ਕੰਸਲਟੇਂਸੀ ਸਰਵਿਸਸ (ਟੀ ਸੀ ਐਸ) ਦੇ ਇਕ ਸਾਬਕਾ ਅਮਰੀਕੀ ਕਰਮਚਾਰੀ ਨੇ ਉਸ ਉੱਤੇ ਰੁਜ਼ਗਾਰ ਦੇਣ ਵਿਚ ਭੇਦਭਾਵ ਵਰਤਣ ਦਾ ਦੋਸ਼ ਲਾਇਆ ਹੈ। ਇਸ ਕਰਮਚਾਰੀ ਦਾ ਦੋਸ਼ ਹੈ ਕਿ ਕੰਪਨੀ ਉਨਾਂ ਵਿਅਕਤੀਆਂ ਨਾਲ ਭੇਦਭਾਵ ਕਰਦੀ ਹੈ ਜੋ ਦੱਖਣੀ ਏਸ਼ੀਆਈ ਨਹੀਂ ਹਨ। ਸਟੀਵਨ ਹੇਟ ਮੁਤਾਬਕ ਉਨਾਂ ਨੇ ਅਮਰੀਕਾ ਵਿਚ ਕੰਪਨੀ ਦੇ ਵੱਖ […]

ਹੁਣ ਗੋਰਿਆਂ ਨੇ ਬਣਾਈ ਸਿੱਖ ‘ਤੇ ਫਿਲਮ

ਮੈਨਹਟਨ, 18 ਅਪ੍ਰੈਲ : ਸਿੱਖਾਂ ਨੇ ਵਿਦੇਸ਼ਾਂ ਵਿਚ ਅਜਿਹੀ ਛਾਪ ਛੱਡੀ ਹੈ ਕਿ ਹੁਣ ਗੋਰੇ ਵੀ ਉਨਾਂ ਦੇ ਕਿਰਦਾਰ ਨੂੰ ਲੈ ਕੇ ਫਿਲਮਾਂ ਬਣਾਉਣ ਲੱਗੇ ਪਏ ਹਨ। ਹਾਲੀਵੁੱਡ ਵਿਚ ਇਸ ਤਰ•ਾਂ ਦੀ ਇਕ ਫਿਲਮ ‘ਲਰਨਿੰਗ ਟੂ ਡਰਾਈਵ’ ਬਣਾਈ ਹੈ, ਜਿਸ ਵਿਚ ਮੁੱਖ ਭੂਮਿਕਾ ਵਿਚ ਇਕ ਸਿੱਖ ਦਿਖਾਈ ਦੇਵੇਗਾ। ਸਿੱਖ ਦਾ ਕਿਰਦਾਰ ਸਰ ਬੇਨ ਕਿੰਗਸਲੇ ਨੇ […]

ਹੁਣ ਰਾਤਭਰ ਕਰ ਸਕੋਗੇ ਫ੍ਰੀ ਕਾਲ

ਨਵੀਂ ਦਿੱਲੀ, 17 ਅਪ੍ਰੈਲ : ਬੀ.ਐਸ.ਐਨ.ਐਲ. ਉਪਭੋਗਤਾਵਾਂ ਲਈ ਇਕ ਵੱਡੀ ਖੁਸ਼ਖਬਰੀ ਹੈ। ਬੀ.ਐਸ.ਐਨ.ਐਲ. ਦੀ ਲੈਂਡਲਾਈਨ ਸਰਵਿਸ ‘ਤੇ ਗਾਹਕਾਂ ਦੀ ਲਗਾਤਾਰ ਕਮੀ ਨੂੰ ਦੇਖਦੇ ਹੋਏ ਕੰਪਨੀ ਨੇ ਇਕ ਨਵਾਂ ਕਦਮ ਚੁੱਕਿਆ ਹੈ। ਕੰਪਨੀ ਹੁਣ ਆਪਣਾ ਲੈਂਡਲਾਈਨ ਵਰਤੋਂ ਕਰਨ ਵਾਲੇ ਲੋਕਾਂ ਨੂੰ ਪੂਰੇ ਦੇਸ਼ ‘ਚ ਇਕ ਮਈ ਤੋਂ ਰਾਤ 9 ਵਜੇ ਤੋਂ ਲੈ ਕੇ ਸਵੇਰੇ 7 ਵਜੇ […]

ਮਸਰਤ ਦੀ ਹਮਾਇਤ ‘ਚ ਉਤਰਿਆ ਭਾਰਤ ਦਾ ਦੁਸ਼ਮਣ ਹਾਫ਼ਿਜ਼ ਸਈਅਦ

ਨਵੀਂ ਦਿੱਲੀ, 17 ਅਪ੍ਰੈਲ : ਮਸਰਤ ਆਲਮ ਦੀ ਗ੍ਰਿਫ਼ਤਾਰੀ ਮਗਰੋਂ ਉਸ ਦੇ ਸਮਰਥਨ ‘ਚ ਅੱਤਵਾਦੀ ਸੰਗਠਨ ਲਸ਼ਕਰ-ਏ-ਤਾਇਬਾ ਦਾ ਸੰਸਥਾਪਕ ਹਾਫ਼ਿਜ਼ ਸਈਅਦ ਉਤਰ ਆਇਆ ਹੈ। ਮਸਰਤ ਆਲਮ ਦੇ ਸਮਰਥਨ ‘ਚ ਹਾਫ਼ਿਜ਼ ਸਈਅਦ ਨੇ ਲਾਹੌਰ ‘ਚ ਇਕ ਰੈਲੀ ਕੀਤੀ। ਰੈਲੀ ‘ਚ ਸਈਅਦ ਨੇ ਕਿਹਾ ਕਿ ਮਸਰਤ ਆਲਮ ਬਾਗ਼ੀ ਨਹੀਂ ਹੈ। ਅਸੀਂ ਕਸ਼ਮੀਰੀ ਲੋਕਾਂ ਲਈ ਕੁਰਬਾਨੀ ਦੇਵਾਂਗੇ। ਕਸ਼ਮੀਰ […]

‘ਨਾਨਕ ਸ਼ਾਹ ਫਕੀਰ’ ਚੰਡੀਗੜ੍ਹ ‘ਚ ਵੀ ਬੈਨ

ਚੰਡੀਗੜ੍, 17 ਅਪ੍ਰੈਲ : ਫਿਲਮ ‘ਨਾਨਕ ਸ਼ਾਹ ਫਕੀਰ’ ਚੰਡੀਗੜ੍ਹ ਪ੍ਰਸ਼ਾਸਨ ਨੇ ਵੀ ਬੈਨ ਕਰ ਦਿੱਤੀ ਹੈ। ਚੰਡੀਗੜ੍ਹ ਦੇ ਸਿਨੇਮਾ ਘਰਾਂ ਵਿੱਚ ਅੱਜ ਫਿਲਮ ਰਿਲੀਜ਼ ਹੋਣੀ ਸੀ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਦੋ ਮਹੀਨਿਆਂ ਲਈ ਫਿਲਮ ਰਿਲੀਜ਼ ‘ਤੇ ਰੋਕ ਲਾ ਚੁੱਕੀ ਹੈ। ਫਿਲਮ ਰਿਲੀਜ਼ ‘ਤੇ ਬੈਨ ਪਿੱਛੇ ਕਾਰਨ ਅਮਨ ਕਾਨੂੰਨ ਦੀ ਵਿਵਸਥਾ ਬਣਾਏ ਰੱਖਣਾ ਦੱਸਿਆ ਗਿਆ […]