‘ਨਾਨਕ ਸ਼ਾਹ ਫਕੀਰ’ ਚੰਡੀਗੜ੍ਹ ‘ਚ ਵੀ ਬੈਨ

ਚੰਡੀਗੜ੍, 17 ਅਪ੍ਰੈਲ : ਫਿਲਮ ‘ਨਾਨਕ ਸ਼ਾਹ ਫਕੀਰ’ ਚੰਡੀਗੜ੍ਹ ਪ੍ਰਸ਼ਾਸਨ ਨੇ ਵੀ ਬੈਨ ਕਰ ਦਿੱਤੀ ਹੈ। ਚੰਡੀਗੜ੍ਹ ਦੇ ਸਿਨੇਮਾ ਘਰਾਂ ਵਿੱਚ ਅੱਜ ਫਿਲਮ ਰਿਲੀਜ਼ ਹੋਣੀ ਸੀ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਦੋ ਮਹੀਨਿਆਂ ਲਈ ਫਿਲਮ ਰਿਲੀਜ਼ ‘ਤੇ ਰੋਕ ਲਾ ਚੁੱਕੀ ਹੈ। ਫਿਲਮ ਰਿਲੀਜ਼ ‘ਤੇ ਬੈਨ ਪਿੱਛੇ ਕਾਰਨ ਅਮਨ ਕਾਨੂੰਨ ਦੀ ਵਿਵਸਥਾ ਬਣਾਏ ਰੱਖਣਾ ਦੱਸਿਆ ਗਿਆ […]

ਮਨੀਲਾ ‘ਚ ਪੰਜਾਬੀ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

ਮੱਲੀਆਂ ਕਲਾਂ, 17 ਅਪ੍ਰੈਲ : ਰੋਜ਼ੀ ਰੋਟੀ ਦੀ ਖ਼ਾਤਰ ਪਿਛਲੇ 13 ਸਾਲਾਂ ਤੋਂ ਮਨੀਲਾ ਵਿਚ ਗਏ ਨੌਜਵਾਨ ਸੁਖਵਿੰਦਰ ਸਿੰਘ ਉਰਫ ਜਸਵਿੰਦਰ ਸਿੰਘ ਗਿੱਲ (40) ਪੁੱਤਰ ਫਕੀਰ ਸਿੰਘ ਵਾਸੀ ਮੱਲੀਆਂ ਖੁਰਦ ਤਹਿਸੀਲ ਨਕੋਦਰ ਜਲੰਧਰ ਦੇ ਨੌਜਵਾਨ ਦੀ ਅਪਣੇ ਕੰਮ ਦੀ ਉਗਰਾਹੀ ਕਰ ਰਹੇ ਨੌਜਵਾਨ ਦੀ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ। ਜਿਸ ਦੀ ਖ਼ਬਰ […]

ਮਸਰਤ ਆਲਮ ਗ੍ਰਿਫ਼ਤਾਰ

ਸ੍ਰੀਨਗਰ, 17 ਅਪ੍ਰੈਲ : ਜੰਮੂ – ਕਸ਼ਮੀਰ ਦੇ ਵੱਖਵਾਦੀ ਨੇਤਾ ਮਸਰਤ ਆਲਮ ਨੂੰ ਅੱਜ ਸਵੇਰੇ ਸ੍ਰੀਨਗਰ ‘ਚ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪਾਕਿਸਤਾਨ ਸਮਰਥਕ ਨਾਅਰੇ ਲਗਾਉਣ ਤੇ ਪਾਕਿਸਤਾਨੀ ਝੰਡਾ ਲਹਿਰਾਉਣ ਨੂੰ ਲੈ ਕੇ ਮਸੱਰਤ ਦੀ ਗ੍ਰਿਫ਼ਤਾਰੀ ਕੀਤੀ ਗਈ ਹੈ। ਗ੍ਰਿਫ਼ਤਾਰੀ ਤੋਂ ਬਾਅਦ ਸ੍ਰੀਨਗਰ ‘ਚ ਸੁਰੱਖਿਆ ਦੇ ਕੜੇ ਇੰਤਜ਼ਾਮ ਕੀਤੇ ਗਏ ਹਨ। ਨਜ਼ਰਬੰਦੀ ਤੋਂ ਬਾਅਦ ਮਸਰਤ […]

‘ਨਾਨਕ ਸ਼ਾਹ ਫਕੀਰ’ ਨੂੰ ‘ਆਪ’ ਦੀ ਨਾਂਹ !

ਚੰਡੀਗੜ੍ਹ, 16 ਅਪ੍ਰੈਲ :ਫ਼ਿਲਮ ‘ਨਾਨਕ ਸ਼ਾਹ ਫਕੀਰ’ ‘ਤੇ ਪੰਜਾਬ ਸਰਕਾਰ ਦੀ ਪਾਬੰਦੀ ਤੋਂ ਬਾਅਦ ਹੁਣ ਦਿੱਲੀ ਸਰਕਾਰ ਵੀ ਪਾਬੰਦੀ ਲਗਾਵਾਉਣ ਦੇ ਹੱਕ ‘ਚ ਹੋ ਗਈ ਹੈ।ਅੱਜ ਸਵੇਰੇ ਇਸ ਮਾਮਲੇ ‘ਚ ਦਿੱਲੀ ਦੇ ਦੋ ਸਿੱਖ ਵਿਧਾਇਕ ਪੱਤਰਕਾਰ ਜਰਨੈਲ ਸਿੰਘ ਤੇ ਜਗਦੀਪ ਸਿੰਘ ਅਰਵਿੰਦ ਕੇਜਰੀਵਾਲ ਨੂੰ ਮਿਲੇ ।  ਜਿਸ ‘ਚ ਉਨ੍ਹਾਂ ਫ਼ਿਲਮ ‘ਤੇ ਪਾਬੰਦੀ ਲਗਵਾਉਣ ਦੀ ਸਲਾਹ […]

ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਹਾਈਕੋਰਟ ਨੇ ਕੀਤਾ ਜ਼ਮਾਨਤ ਦੇਣ ਤੋਂ ਇਨਕਾਰ

ਨਵੀਂ ਦਿੱਲੀ, 16 ਅਪ੍ਰੈਲ : ਦਿੱਲੀ ਹਾਈਕੋਰਟ ਨੇ 1984 ਸਿੱਖ ਕਤਲੇਆਮ ਦੇ ਮਾਮਲੇ ਵਿਚ ਉਮਰਕੈਦ ਸਜ਼ਾਯਾਫਤਾ ਗਿਰਧਾਰੀ ਲਾਲ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਜੱਜ ਸੰਜੀਵ ਖੰਨਾ ਅਤੇ ਜੱਜ ਆਸ਼ੁਤੋਸ਼ ਕੁਮਾਰ ਉੱਤੇ ਆਧਾਰਿਤ ਬੈਂਕ ਦੇ ਸਾਹਮਣੇ ਗਿਰਧਾਰੀ ਸਮੇਤ ਸਾਬਕਾ ਕੌਂਸਲਰ ਬਲਵਾਨ ਖੋਖਰ ਅਤੇ ਕੈਪਟਨ ਭਾਗਮਲ ਨੇ ਜ਼ਮਾਨਤ ਲਈ ਅਰਜ਼ੀ ਦਾਖਲ ਕੀਤੀ ਸੀ। ਤਿੰਨੇ […]