By G-Kamboj on
FEATURED NEWS, News

ਨਵੀਂ ਦਿੱਲੀ: ਗਲੋਬਲ ਹੰਗਰ ਟ੍ਰੈਕਿੰਗ ਨੇ ਮੰਗਲਵਾਰ ਨੂੰ ਭਾਰਤ ਨਾਲ ਸਬੰਧਤ ਹੈਰਾਨ ਕਰਨ ਵਾਲੇ ਅੰਕੜੇ ਜਾਰੀ ਕੀਤੇ ਹਨ। ਇਸ ਦੇ ਮੁਤਾਬਕ ਭਾਰਤ ਵਿਸ਼ਵ ਦੇ ਉਹਨਾਂ 117 ਦੇਸ਼ਾਂ ਵਿਚ 102ਵੇਂ ਨੰਬਰ ‘ਤੇ ਆ ਗਿਆ ਹੈ, ਜਿੱਥੇ ਬੱਚਿਆਂ ਦੀ ਲੰਬਾਈ ਅਨੁਸਾਰ ਵਜ਼ਨ ਨਹੀਂ ਹੈ। ਬਾਲ ਮੌਤ ਦਰ ਜ਼ਿਆਦਾ ਹੈ ਅਤੇ ਬੱਚੇ ਕੁਪੋਸ਼ਿਤ ਹਨ। ਗਲੋਬਲ ਹੰਗਰ ਇੰਡੈਕਸ 2019 […]
By G-Kamboj on
FEATURED NEWS, News

ਲਖਨਊ : ਅਯੋਧਿਆ ਵਿਵਾਦ ਮਾਮਲੇ ਵਿੱਚ ਆਖਰੀ ਸੁਣਵਾਈ ਅੱਜ ਸ਼ਾਮ ਨੂੰ ਖਤਮ ਹੋ ਚੁੱਕੀ ਹੈ। ਮੰਨਿਆ ਜਾ ਰਿਹਾ ਹੈ ਕਿ 17 ਨਵੰਬਰ ਤੋਂ ਪਹਿਲਾ ਅਯੋਧਿਆ ‘ਤੇ ਸੁਪ੍ਰੀਮ ਦਾ ਫੈਸਲਾ ਵੀ ਆ ਜਾਵੇਗਾ। ਚੀਫ ਜਸਟੀਸ ਰੰਜਨ ਗੋਗੋਈ ਨੇ ਸਾਫ਼ ਕਰ ਦਿੱਤਾ ਹੈ ਕਿ ਹੁਣ ਇਸ ਮਾਮਲੇ ਵਿੱਚ ਕਿਸੇ ਪੱਖ ਨੂੰ ਹੋਰ ਸਮਾਂ ਨਹੀਂ ਮਿਲਣ ਵਾਲਾ ਹੈ। […]
By G-Kamboj on
COMMUNITY, FEATURED NEWS, News

ਨਵੀਂ ਦਿੱਲੀ : ਕਰਤਾਰਪੁਰ ਸਾਹਿਬ ਜਾਣ ਵਾਲੇ ਭਾਰਤੀ ਯਾਤਰੀਆਂ ਲਈ 20 ਅਕਤੂਬਰ ਤੋਂ ਰਜਿਸਟ੍ਰੇਸ਼ਨ ਸ਼ੁਰੂ ਹੋਵੇਗੀ। ਭਾਰਤ ਅਤੇ ਪਾਕਿਸਤਾਨ ਵਿਚ ਐਮਓਯੂ ਸਾਈਨ ਹੋਣ ਤੋਂ ਬਾਅਦ ਇਹ ਤਰੀਕ ਤੈਅ ਕੀਤੀ ਗਈ ਹੈ। ਯਾਤਰੀਆਂ ਦਾ ਪਹਿਲਾ ਜਥਾ 5 ਨਵੰਬਰ ਅਤੇ ਦੂਜਾ ਜਥਾ 6 ਨਵੰਬਰ ਨੂੰ ਕਰਤਾਰਪਰ ਸਾਹਿਬ ਦੇ ਦਰਸ਼ਨ ਲਈ ਪਾਕਿਸਤਾਨ ਜਾਵੇਗਾ। ਕਰਤਾਰਪੁਰ ਸਾਹਿਬ ਜਾਣ ਵਾਲੇ ਭਾਰਤੀ […]
By G-Kamboj on
FEATURED NEWS, News

ਨਵੀਂ ਦਿੱਲੀ : ਕੁਝ ਕਰਨ ਦੀ ਇਛਾ ਹੋਵੇ ਤਾਂ ਹਿੰਮਤ ਵੀ ਤੁਹਾਡਾ ਸਾਥ ਦੇਣ ਲਗਦੀ ਹੈ। ਅਜਿਹਾ ਹੀ ਹੋਇਆ ਪ੍ਰਾਂਜਲ ਪਾਟਿਲ ਦੇ ਨਾਲ। ਪ੍ਰਾਂਜਲ ਦੀਆਂ ਅੱਖਾਂ ਨਹੀਂ ਹਨ, ਪਰ ਉਨ੍ਹਾਂ ਦੀ ਹਿੰਮਤ ਨੇ ਹਮੇਸ਼ਾ ਉਨ੍ਹਾਂ ਦਾ ਸਾਥ ਨਿਭਾਇਆ। ਉਨ੍ਹਾਂ ਦੇ ਇਸ ਹੌਸਲੇ ਨਾਲ ਅੱਜ ਉਹ ਦੇਸ਼ ਦੀ ਪਹਿਲੀ ਨੇਤਰਹੀਣ ਮਹਿਲਾ ਆਈਏਐਸ (IAS) ਬਣੀ ਹੈ। ਸੋਮਵਾਰ […]
By G-Kamboj on
FEATURED NEWS, News, SPORTS NEWS

ਬੰਗਲੁਰੂ : ਕੁਝ ਸਾਲ ਪਹਿਲਾਂ ਮੁੰਬਈ ਦੀਆਂ ਸੜਕਾਂ ਕੰਡੇ ਗੁਮਨਾਮੀ ‘ਚ ਜ਼ਿੰਦਗੀ ਬਤੀਤ ਕਰਨ ਵਾਲੇ ਯਸ਼ਸਵੀ ਜਸਵਾਲ ਅੱਜ ਭਾਰਤੀ ਕ੍ਰਿਕਟ ‘ਚ ਤੇਜ਼ੀ ਨਾਲ ਆਪਣੀ ਛਾਪ ਛੱਡ ਰਹੇ ਹਨ। ਸਿਰਫ਼ 17 ਸਾਲ ਦੀ ਉਮਰ ‘ਚ ਉਹ ਘਰੇਲੂ ਕ੍ਰਿਕਟ ‘ਚ ਦੋਹਰਾ ਸੈਂਕੜਾ ਲਗਾਉਣ ਵਾਲੇ ਦੁਨੀਆ ਦੇ ਸੱਭ ਤੋਂ ਘੱਟ ਉਮਰ ਦੇ ਖਿਡਾਰੀ ਬਣ ਗਏ ਹਨ। ਜਸਵਾਲ ਨੇ […]