By G-Kamboj on
FEATURED NEWS, INDIAN NEWS, News

ਬਠਿੰਡਾ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ ਪੂਰਵ ਮੌਕੇ ਹੁਣ ਇਕ ਨਹੀਂ, ਬਲਕਿ ਤਿੰਨ ਸਟੇਜ਼ਾਂ ਲੱਗਣਗੀਆਂ। ਪੂਰੀ ਦੁਨੀਆਂ ਅੱਗੇ ਸਿੱਖੀ ਫਲਸਫਾ ਪੇਸ਼ ਕਰਨ ਦਾ ਦਾਅਵਾ ਕਰਨ ਵਾਲੀ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੁਆਰਾ ਪੰਜਾਬ ਸਰਕਾਰ ਨਾਲ ਸਾਂਝੇ ਪ੍ਰੋਗਰਾਮ ਤੋਂ ਟਾਲਾ ਵੱਟਣ ਤੋਂ ਬਾਅਦ ਹੁਣ ਸੂਬੇ ਦੀ ਪੰਥਕ ਜਥੇਬੰਦੀਆਂ ਨੇ ਵੀ 12 […]
By G-Kamboj on
FEATURED NEWS, INDIAN NEWS, News

ਚੰਡੀਗੜ੍ਹ : ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਹਤਿਆ ਕੇਸ ਵਿਚ ਬੁੜੈਲ ਜੇਲ ਵਿਚ ਬੰਦ ਭਾਈ ਜਗਤਾਰ ਸਿੰਘ ਤਾਰਾ ਨੇ ਅਪਣੇ ਨਿੱਜੀ ਵਕੀਲ ਸਿਮਰਨਜੀਤ ਸਿੰਘ ਰਾਹੀਂ ਕਿਹਾ ਹੈ ਕਿ ਕੇਂਦਰ ਦੀ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਠ ਸਿੱਖ ਸਿਆਸੀ ਕੈਦੀਆਂ ਦੀ ਰਿਹਾਈ ਨੂੰ ਲੈ ਕੇ ਅੰਤਰਰਾਸ਼ਟਰੀ ਭਾਈਚਾਰੇ ਅਤੇ ਸਿੱਖ ਕੌਮ […]
By G-Kamboj on
FEATURED NEWS, INDIAN NEWS, News

ਪਟਿਆਲਾ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਧਿਆਨ ਵਿਚ ਰੱਖਦਿਆਂ ਕੇਂਦਰ ਸਰਕਾਰ ਅਨੇਕਾਂ ਸਿੱਖ ਕੈਦੀਆਂ ਦੀਆਂ ਸਜ਼ਾਵਾਂ ਮਾਫ਼ ਕੀਤੀਆਂ ਗਈਆਂ ਹਨ ਜਿਨ੍ਹਾਂ ਵਿਚੋਂ ਬਲਵੰਤ ਸਿੰਘ ਰਾਜੋਆਣਾ ਦਾ ਨਾਮ ਵੀ ਸ਼ਾਮਲ ਹੈ। ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਮਾਫ਼ ਕੀਤੇ ਜਾਣ ਤੋਂ ਬਾਅਦ ਉਨ੍ਹਾਂ ਦੀ ਭੈਣ ਬੀਬੀ ਕਮਲਦੀਪ […]
By G-Kamboj on
COMMUNITY, FEATURED NEWS, INDIAN NEWS

ਗੁਰੂਸਰ ਸੁਧਾਰ : ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅੱਜ ਦਾਅਵਾ ਕੀਤਾ ਕਿ ਗੁਰੂ ਨਾਨਕ ਦੇਵ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਕਰਤਾਰਪੁਰ ਲਾਂਘੇ ਦੇ ਉਦਘਾਟਨ ਲਈ ਅੱਠ ਨਵੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਟੇਜ ’ਤੇ ਹੀ ਆਉਣਗੇ, ਨਾ ਕਿ ਕਿਸੇ ਹੋਰ ਸਟੇਜ ’ਤੇ। ਹਲਕਾ ਦਾਖਾ ਤੋਂ ਅਕਾਲੀ ਦਲ ਤੇ […]
By G-Kamboj on
FEATURED NEWS, INDIAN NEWS, News

ਚੰਡੀਗੜ੍ਹ : ਬੀਤੇ ਦਿਨੀਂ ਪੰਜਾਬੀ ਗਾਇਕ ਕੇ ਐੱਸ ਮੱਖਣ ਵਲੋਂ ਲਾਈਵ ਹੋ ਕੇ ਜੋ ਕਕਾਰਾਂ ਨੂੰ ਤਿਆਗਿਆ ਗਿਆ ਹੈ। ਸਿੱਖ ਭਾਈਚਾਰੇ ਵਿੱਚ ਕੇ ਐੱਸ ਮੱਖਣ ਦੀ ਇਸ ਹਰਕਤ ਨੂੰ ਲੈਕੇ ਕਾਫੀ ਗੁੱਸਾ ਹੈ। ਹੁਣ ਕੇ ਐੱਸ ਮੱਖਣ ਨੂੰ ਉਸਦੀ ਇਸ ਲਾਈਵ ਹੋਕੇ ਕੀਤੀ ਹਰਕਤ ਦਾ ਕਵੀਸ਼ਰੀ ਜੱਥਾ ਭਾਈ ਮਨਪ੍ਰੀਤ ਸਿੰਘ ਖਾਲਸਾ ਨੇ ਸਾਥੀਆਂ ਸਮੇਤ ਇੱਕ […]