By G-Kamboj on
FEATURED NEWS, INDIAN NEWS, News

ਚੰਡੀਗੜ੍ਹ : ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ‘ਚ ਘਿਰੇ ਸ਼੍ਰੋਮਣੀ ਅਕਾਲੀ ਦਲ ਦੀਆਂ ਮੁਸ਼ਕਲਾਂ ਪਹਿਲਾਂ ਹੀ ਅੰਬਰੀਂ ਚੜ੍ਹੀਆਂ ਹੋਈਆਂ ਹਨ ਅਤੇ ਹੁਣ ਇਨ੍ਹਾਂ ਮੁਸੀਬਤਾਂ ਨੇ ਸੱਤਾਧਿਰ ਕਾਂਗਰਸ ਦਾ ਬੂਹਾ ਆ ਮੱਲਿਆ ਹੈ। ਦਰਅਸਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਬੀਤੇ ਦਿਨੀਂ ਦਿੱਤੀ ਇਕ ਇੰਟਰਵਿਊ ‘ਚ ਕਿਹਾ ਗਿਆ ਸੀ ਕਿ ਬੇਅਦਬੀ ਮਾਮਲਿਆਂ ‘ਚ ਬਾਦਲ […]
By G-Kamboj on
FEATURED NEWS, News

ਸੂਰਤ : ‘ਹੀਰਿਆਂ ਦੇ ਸ਼ਹਿਰ’ ਗੁਜਰਾਤ ਦੇ ਸੂਰਤ ਵਿਚ 5 ਲੱਖ ਤੋਂ ਵੱਧ ਮੁਲਾਜ਼ਮ ਇਸ ਸਾਲ ਦੀਵਾਲੀ ‘ਤੇ ਬੋਨਸ ਤੋਂ ਵਾਂਝੇ ਰਹਿਣਗੇ। ਹਰ ਸਾਲ ਆਪਣੇ ਮੁਲਾਜ਼ਮਾਂ ਨੂੰ ਬੋਨਸ ਵਜੋਂ ਕਾਰ, ਗਹਿਣੇ ਅਤੇ ਫ਼ਲੈਟ ਦੇਣ ਵਾਲੇ ਮਸ਼ਹੂਰ ਹੀਰਾ ਕਾਰੋਬਾਰੀ ਸਾਵਜੀ ਢੋਲਕੀਆ ਨੇ ਵੀ ਇਸ ਸਾਲ ਹੀਰਾ ਉਦਯੋਗ ‘ਚ ਮੰਦੀ ਨੂੰ ਵੇਖਦਿਆਂ ਆਪਣੇ ਹੱਥ ਖੜੇ ਕਰ ਦਿੱਤੇ […]
By G-Kamboj on
FEATURED NEWS, News

ਨਵੀਂ ਦਿੱਲੀ: ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਕੇਂਦਰੀ ਰਾਜ ਗ੍ਰਹਿ ਮੰਤਰੀ ਚਿਨਮਯਾਨੰਦ ‘ਤੇ ਬਲਾਤਕਾਰ ਦਾ ਇਲਜ਼ਾਮ ਲਗਾਉਣ ਵਾਲੀ ਪੀੜਤ ਲੜਕੀ ਨੂੰ ਐਸਆਈਟੀ ਨੇ ਅਪਣੀ ਹਿਰਾਸਤ ਵਿਚ ਲੈ ਲਿਆ ਹੈ। ਯੂਪੀ ਪੁਲਿਸ ਦੇ ਸੂਤਰਾਂ ਨੇ ਦੱਸਿਆ ਕਿ ਲਾਅ ਦੀ ਪੜ੍ਹਾਈ ਕਰ ਰਹੀ ਪੀੜਤ ਨੂੰ ਪੁੱਛ-ਗਿੱਛ ਲਈ ਪੁਲਿਸ ਅਪਣੇ ਨਾਲ ਲੈ ਕੇ ਗਈ ਹੈ। ਕੋਰਟ ਵਿਚ […]
By G-Kamboj on
FEATURED NEWS, INDIAN NEWS, News

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ-ਈਰਾਨ ਚੈਂਬਰ ਆਫ਼ ਕਾਮਰਸ ਦੀ ਸਥਾਪਨਾ ਦਾ ਪ੍ਰਸਤਾਵ ਪੇਸ਼ ਕੀਤਾ ਤਾਂ ਕਿ ਦੁਵੱਲੇ ਨਿਵੇਸ਼ ਦੀ ਸਮਰਥਾ ਨੂੰ ਹੋਰ ਵਧਾਇਆ ਜਾ ਸਕੇ। ਇਸੇ ਦੌਰਾਨ ਮੁੱਖ ਮੰਤਰੀ ਨੇ ਪਾਣੀ ਦੀ ਸੰਭਾਲ, ਖੇਤੀਬਾੜੀ ਅਤੇ ਖੇਤੀ ਵਸਤਾਂ ਦੇ ਅਹਿਮ ਖੇਤਰਾਂ ਵਿੱਚ ਖਾੜੀ ਮੁਲਕ ਪਾਸੋਂ ਤਕਨੀਕ ਮੁਹੱਈਆ ਕਰਵਾਉਣ ਦੀ ਮੰਗ […]
By G-Kamboj on
FEATURED NEWS, INDIAN NEWS, News

ਚੰਡੀਗੜ੍ਹ : ਪੰਜਾਬ ਦੇ ਪਿੰਡਾਂ ਨੂੰ ਉਜਾੜ ਕੇ ਉਸਾਰਿਆ ਗਿਆ ਆਜ਼ਾਦ ਭਾਰਤ ਦਾ ਪਹਿਲਾ ਆਧੁਨਿਕ ਸ਼ਹਿਰ ਚੰਡੀਗੜ੍ਹ ਕਿਸਦਾ ਹੈ? ਇਸ ਸਵਾਲ ਨੇ ਕਈ ਦਹਾਕੇ ਅਤੇ ਹਜ਼ਾਰਾਂ ਮਨੁਖੀ ਜਾਨਾਂ ਲੈ ਲਈਆਂ ਹਨ. ਪਰ ਕੇਂਦਰੀ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਦੀ ਸੰਵਿਧਾਨਿਕ ਹੈਸੀਅਤ ਕੀ ਹੈ? ਇਸਦਾ ਅਸਲ ਜਵਾਬ ਰਾਖਵੇਂਕਰਨ ਦੇ ਮੁਦੇ ਉਤੇ ਹਾਈਕੋਰਟ ਚ ਪੁਜੇ ਇਕ ਕੇਸ ਦੀਆਂ ਸੁਣਵਾਈਆਂ […]