By G-Kamboj on
FEATURED NEWS, News

ਸ੍ਰੀਨਗਰ : ਕਸ਼ਮੀਰ ਘਾਟੀ ਦੇ ਕਈ ਇਲਾਕਿਆਂ ਤੋਂ ਸ਼ਰਾਰਤੀ ਅਨਸਰਾਂ ਦੁਆਰਾ ਦੁਕਾਨਦਾਰਾਂ ਨੂੰ ਧਮਕੀ ਦਿਤੇ ਜਾਣ ਅਤੇ ਨਿਜੀ ਵਾਹਨਾਂ ਵਿਚ ਭੰਨਤੋੜ ਕਰਨ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ। ਧਾਰਾ 370 ਖ਼ਤਮ ਕੀਤੇ ਜਾਣ ਮਗਰੋਂ ਘਾਟੀ ਵਿਚ 46ਵੇਂ ਦਿਨ ਵੀ ਆਮ ਜਨ-ਜੀਵਨ ਠੱਪ ਰਿਹਾ। ਅਧਿਕਾਰੀਆਂ ਨੇ ਦਸਿਆ ਕਿ ਸ਼ਰਾਰਤੀ ਅਨਸਰ ਚਾਹੁੰਦੇ ਹਨ ਕਿ ਬੰਦ ਜਾਰੀ ਰਹੇ, ਇਸ […]
By G-Kamboj on
FEATURED NEWS, News

ਨਵੀਂ ਦਿੱਲੀ: ਅਟਲ ਬਿਹਾਰੀ ਵਾਜਪਾਈ ਸਰਕਾਰ ‘ਚ ਗ੍ਰਹਿ ਮੰਤਰੀ ਰਹੇ ਸਵਾਮੀ ਚਿਨਮਯਾਨੰਦ ਨੂੰ ਵਿਦਿਆਰਥਣ ਨਾਲ ਜਬਰ ਜਨਾਹ ਦੇ ਮਾਮਲੇ ‘ਚ ਐੱਸਆਈਟੀ ਨੇ ਗ੍ਰਿਫ਼ਤਾਰ ਕੀਤਾ ਹੈ। ਐੱਸਆਈਟੀ ਨੇ ਸ਼ੁੱਕਰਵਾਰ ਨੂੰ ਚਿਨਮਯਾਨੰਦ ਨੂੰ ਵੱਡੀ ਗਿਣਤੀ ‘ਚ ਪੁਲਿਸ ਨਾਲ ਉਨ੍ਹਾਂ ਦੇ ਆਸ਼ਰਮ ‘ਚ ਘੇਰਿਆ। ਪੀੜਤਾ ਵਿਦਿਆਰਥਣ ਨੇ ਸੋਮਵਾਰ ਨੂੰ 164 ਤਹਿਤ ਕਲਮਬੱਧ ਬਿਆਨ ਦਰਜ ਕਰਵਾਇਆ ਸੀ। ਉਸ ਤੋਂ […]
By G-Kamboj on
FEATURED NEWS, News

ਸੰਯੁਕਤ ਰਾਸ਼ਟਰ : ਭਾਰਤ 2019 ‘ਚ 1.75 ਕਰੋੜ ਦੀ ਪ੍ਰਵਾਸੀ ਆਬਾਦੀ ਦੇ ਨਾਲ ਅੰਤਰਰਾਸ਼ਟਰੀ ਪ੍ਰਵਾਸੀਆਂ ਦੇ ਮਾਮਲੇ ‘ਚ ਸਭ ਤੋਂ ਉਪਰ ਸੀ। ਸੰਯੁਕਤ ਰਾਸ਼ਟਰ ਵਲੋਂ ਜਾਰੀ ਨਵੇਂ ਅਨੁਮਾਨ ‘ਚ ਜਿਸ ਵਿਚ ਕਿਹਾ ਗਿਆ ਹੈ ਕਿ ਗਲੋਬਲ ਪ੍ਰਵਾਸੀਆਂ ਦੀ ਗਿਣਤੀ ਕਰੀਬ 27.2 ਕਰੋੜ ਤਕ ਪਹੁੰਚ ਗਈ ਹੈ।ਸੰਯੁਕਤ ਰਾਸ਼ਟਰ ਦੇ ਆਰਥਕ ਤੇ ਸਮਾਜਕ ਕਾਰਜ ਵਿਭਾਗ ਦੇ ਆਬਾਦੀ […]
By G-Kamboj on
FEATURED NEWS, News

ਫ੍ਰਾਂਸ: ਕਸ਼ਮੀਰ ਉੱਤੇ ਪ੍ਰਚਾਰ ਕਰ ਅੰਤਰਰਾਸ਼ਟਰੀ ਮੁੱਦਾ ਬਣਾਉਣ ਦੇ ਹੰਭਲਿਆਂ ਵਿੱਚ ਜੁਟੇ ਪਾਕਿਸਤਾਨ ਨੂੰ ਯੂਰਪੀ ਸੰਸਦ ਤੋਂ ਵੱਡਾ ਝਟਕਾ ਲੱਗਿਆ ਹੈ। ਯੂਰਪ ਦੀ ਸੰਸਦ (EU) ‘ਚ ਕਈ ਸੰਸਦਾਂ ਨੇ ਇੱਕ ਸੁਰ ਵਿੱਚ ਪਾਕਿਸਤਾਨ ਦੀ ਤਿੱਖੀ ਆਲੋਚਨਾ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਸਾਨੂੰ ਭਾਰਤ ਦਾ ਸਮਰਥਨ ਕਰਨਾ ਚਾਹੀਦਾ ਹੈ ਕਿਉਂਕਿ ਪਾਕਿਸਤਾਨ ਵਿੱਚ ਅਤਿਵਾਦੀਆਂ ਨੂੰ ਹਿਫਾਜ਼ਤ […]
By G-Kamboj on
FEATURED NEWS, News

ਵੇਲਿੰਗਟਨ : ਦੁਨੀਆਂ ‘ਚ ਕੁੱਝ ਅਜਿਹੀਆਂ ਨੌਕਰੀਆਂ ਹਨ ਜਿਨ੍ਹਾਂ ਵਿਚ ਪੈਸਾ ਤਾਂ ਬਹੁਤ ਹੈ, ਪਰ ਕੰਮ ਕੁੱਝ ਜ਼ਿਆਦਾ ਨਹੀਂ ਕਰਨਾ ਪੈਂਦਾ। ਮਿਡਲ ਕਲਾਸ ਲੋਕਾਂ ਨੂੰ ਕਰੋੜਾਂ ਰੁਪਏ ਦੀ ਤਨਖਾਹ ਮਿਲਣਾ ਇਕ ਸੁਪਨੇ ਦੀ ਤਰ੍ਹਾਂ ਹੁੰਦਾ ਹੈ। ਲੋਕਾਂ ਦਾ ਮੰਨਣਾ ਹੈ ਕਿ ਇੰਨੀ ਮੋਟੀ ਤਨਖਾਹ ਲੈਣ ਲਈ ਉਨ੍ਹਾਂ ਕੋਲ ਖਾਸ ਤਰੀਕੇ ਦੀ ਕੁਆਲੀਫਿਕੇਸ਼ਨ ਹੋਣੀ ਚਾਹੀਦੀ ਹੈ। […]