ਗਾਜ਼ਾ ਜੰਗ ਦੌਰਾਨ ਜਨਮੇ ਤੇ ਫੌਤ ਹੋਏ ਜੌੜੇ ਭੈਣ-ਭਰਾ ਸਪੁਰਦੇ ਖ਼ਾਕ

ਗਾਜ਼ਾ ਜੰਗ ਦੌਰਾਨ ਜਨਮੇ ਤੇ ਫੌਤ ਹੋਏ ਜੌੜੇ ਭੈਣ-ਭਰਾ ਸਪੁਰਦੇ ਖ਼ਾਕ

ਰਾਫਾਹ, 4 ਮਾਰਚ- ਗਾਜ਼ਾ ਜੰਗ ਸ਼ੁਰੂ ਹੋਣ ਤੋਂ ਕੁਝ ਹਫ਼ਤਿਆਂ ਬਾਅਦ ਜਨਮੇ ਜੌੜੇ ਬੱਚਿਆਂ ਵੈਸਮ ਤੇ ਨਈਮ ਅਬੂ ਅਨਜ਼ਾ ਨੂੰ ਅੱਜ ਸਪੁਰਦੇ ਖਾਕ ਕਰ ਦਿੱਤਾ ਗਿਆ। ਇਹ ਉਸ ਪਰਿਵਾਰ ਦੇ 14 ਮੈਂਬਰਾਂ ’ਚੋਂ ਸਭ ਤੋਂ ਛੋਟੇ ਸਨ ਜਿਨ੍ਹਾਂ ਬਾਰੇ ਗਾਜ਼ਾ ਦੇ ਸਿਹਤ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਹ ਰਾਤ ਭਰ ਰਫਾਹ ’ਚ ਕੀਤੇ ਗਏ ਇਜ਼ਰਾਇਲੀ […]

ਕਰਨਾਟਕ: ਕਾਲਜ ’ਚ 3 ਲੜਕੀਆਂ ’ਤੇ ਨੌਜਵਾਨ ਨੇ ਤੇਜ਼ਾਬ ਸੁੱਟਿਆ, ਪੀੜਤਾਂ ਦੇ ਚਿਹਰੇ ਝੁਲਸੇ

ਕਰਨਾਟਕ: ਕਾਲਜ ’ਚ 3 ਲੜਕੀਆਂ ’ਤੇ ਨੌਜਵਾਨ ਨੇ ਤੇਜ਼ਾਬ ਸੁੱਟਿਆ, ਪੀੜਤਾਂ ਦੇ ਚਿਹਰੇ ਝੁਲਸੇ

ਮੰਗਲੌਰ, 4 ਮਾਰਚ- ਦੱਖਣੀ ਕੰਨੜ ਜ਼ਿਲ੍ਹੇ ਦੇ ਕੜਾਬਾ ਕਸਬੇ ਵਿੱਚ ਸਥਿਤ ਸਰਕਾਰੀ ਕਾਲਜ ਵਿੱਚ ਨੌਜਵਾਨ ਨੇ ਤਿੰਨ ਵਿਦਿਆਰਥਣਾਂ ’ਤੇ ਤੇਜ਼ਾਬ ਸੁੱਟ ਦਿੱਤਾ, ਜਿਸ ਕਾਰਨ ਉਨ੍ਹਾਂ ਦੇ ਚਿਹਰੇ ਬੁਰੀ ਤਰ੍ਹਾਂ ਝੁਲਸ ਗਏ। ਇਸ ਘਟਨਾ ਤੋਂ ਬਾਅਦ ਲੜਕੀਆਂ ਨੂੰ ਇਲਾਜ ਲਈ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਵਿਦਿਆਰਥਣਾਂ ਕਾਲਜ ਦੇ ਗਲਿਆਰੇ ਵਿੱਚ ਬੈਠੀਆਂ ਪ੍ਰੀ-ਯੂਨੀਵਰਸਿਟੀ ਕੋਰਸ (ਪੀਯੂਸੀ) […]

ਬਰਤਾਨਵੀ ਸੰਸਦ ਮੈਂਬਰ ਨੇ ਸਿੱਖਾਂ ਦੇ ਕੌਮਾਂਤਰੀ ਦਮਨ ਦਾ ਮੁੱਦਾ ਪਾਰਲੀਮੈਂਟ ’ਚ ਉਠਾਇਆ

ਬਰਤਾਨਵੀ ਸੰਸਦ ਮੈਂਬਰ ਨੇ ਸਿੱਖਾਂ ਦੇ ਕੌਮਾਂਤਰੀ ਦਮਨ ਦਾ ਮੁੱਦਾ ਪਾਰਲੀਮੈਂਟ ’ਚ ਉਠਾਇਆ

ਲੰਡਨ, 28 ਫਰਵਰੀ- ਰਤਾਨਵੀ ਸਿੱਖ ਸੰਸਦ ਮੈਂਬਰ ਪ੍ਰੀਤ ਕੌਰ ਗਿੱਲ ਨੇ ਯੂਕੇ ਵਿੱਚ ਭਾਰਤੀ ਸਿੱਖ ਭਾਈਚਾਰੇ ਮੈਂਬਰਾਂ ਦੇ ਕੌਮਾਂਤਰੀ ਦਮਨ ਅਤੇ ਉਨ੍ਹਾਂ ਨੂੰ ਨਿਸ਼ਾਨਾ ਬਣਾਉਣ ਵਾਲੇ ਭਾਰਤ ਨਾਲ ਜੁੜੇ ਏਜੰਟਾਂ ਦਾ ਮੁੱਦਾ ਹਾਊਸ ਆਫ ਕਾਮਨਜ਼ ’ਚ ਉਠਾਇਆ ਹੈ। ਜਨਤਕ ਸਿਹਤ ਮੰਤਰੀ ਨੇ ਦਾਅਵਾ ਕੀਤਾ ਕਿ ਕਈ ਬਰਤਾਨਵੀ ਸਿੱਖ ਇੱਕ ‘ਹਿੱਟ ਲਿਸਟ’ ਉੱਤੇ ਆ ਗਏ ਹਨ […]

ਸਿੱਧੂ ਮੂਸੇਵਾਲਾ ਦੀ ਮਾਂ ਮਾਰਚ ਮਹੀਨੇ ਬੱਚੇ ਨੂੰ ਦੇਵੇਗੀ ਜਨਮ

ਸਿੱਧੂ ਮੂਸੇਵਾਲਾ ਦੀ ਮਾਂ ਮਾਰਚ ਮਹੀਨੇ ਬੱਚੇ ਨੂੰ ਦੇਵੇਗੀ ਜਨਮ

ਮਾਨਸਾ, 27 ਫਰਵਰੀ- ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਘਰ ਖੁਸ਼ੀਆਂ ਖੇੜੇ ਆਉਣ ਵਾਲੇ ਹਨ। ਉਸ ਦੇ ਮਾਤਾ ਚਰਨ ਕੌਰ ਅਗਲੇ ਮਹੀਨੇ ਬੱਚੇ ਨੂੰ ਜਨਮ ਦੇਵੇਗੀ। ਉਨ੍ਹਾਂ ਨੇ ਆਈਵੀਐੱਫ ਵਿਧੀ ਨੂੰ ਅਪਣਾਇਆ ਹੈ ਅਤੇ ਫਿਲਹਾਲ ਉਹ ਮੈਡੀਕਲ ਟੀਮ ਦੀ‌ ਨਿਗਰਾਨੀ ਹੇਠ ਸਿਹਤ ਪੱਖੋਂ ਬਿਲਕੁਲ ਤੰਦਰੁਸਤ ਹਨ। 58 ਸਾਲਾਂ ਚਰਨ ਕੌਰ ਦੀ ਕੁੱਖੋਂ ਸੁਭਦੀਪ ਸਿੰਘ ਨੇ […]

ਗੋਲੀ ਚਲਾਉਣ ਵਾਲੇ ਪੁਲੀਸ ਮੁਲਾਜ਼ਮਾਂ ’ਤੇ 302 ਦਾ ਪਰਚਾ ਦਰਜ ਕਰਨ ਦੀ ਮੰਗ

ਗੋਲੀ ਚਲਾਉਣ ਵਾਲੇ ਪੁਲੀਸ ਮੁਲਾਜ਼ਮਾਂ ’ਤੇ 302 ਦਾ ਪਰਚਾ ਦਰਜ ਕਰਨ ਦੀ ਮੰਗ

ਚੰਡੀਗੜ੍ਹ, 22 ਫਰਵਰੀ- ਅੱਜ ਇਥੇ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਤੋਂ ਬਾਅਦ ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਕਿਸਾਨਾਂ ’ਤੇ ਗੋਲੀਆਂ ਚਲਾਉਣ ਵਾਲੇ ਪੁਲੀਸ ਮੁਲਾਜ਼ਮਾਂ ’ਤੇ 302 ਦਾ ਮਾਮਲਾ ਦਰਜ ਕੀਤਾ ਜਾਵੇ। ਇਸ ਮੌਕੇ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ 23 ਫਰਵਰੀ ਨੂੰ ਕਿਸਾਨ ਗ੍ਰਹਿ ਮੰਤਰੀ ਦਾ ਪੁਤਲਾ ਫੂਕ ਕੇ ਪ੍ਰਦਰਸ਼ਨ ਕਰਨਗੇ। ਇਸ ਮੌਕੇ ਰਾਕੇਸ਼ […]