ਵਿਸ਼ਵ ਕੁਸ਼ਤੀ ਉਲੰਪਿਕ 2020 ਲਈ ਕੁਆਲੀਫ਼ਾਈ ਕਰਨ ਵਾਲੀ ਪਹਿਲੀ ਭਾਰਤੀ ਪਹਿਲਵਾਨ ਬਣੀ ਵਿਨੇਸ਼ ਫ਼ੋਗਾਟ

ਵਿਸ਼ਵ ਕੁਸ਼ਤੀ ਉਲੰਪਿਕ 2020 ਲਈ ਕੁਆਲੀਫ਼ਾਈ ਕਰਨ ਵਾਲੀ ਪਹਿਲੀ ਭਾਰਤੀ ਪਹਿਲਵਾਨ ਬਣੀ ਵਿਨੇਸ਼ ਫ਼ੋਗਾਟ

ਨੂਰ ਸੁਲਤਾਨ : ਭਾਰਤ ਦੀ ਸਟਾਰ ਪਹਿਲਵਾਨ ਵਿਨੇਸ਼ ਫ਼ੋਗਾਟ (53 ਕਿ.ਗ੍ਰਾ) ਨੇ ਬੁਧਵਾਰ ਨੂੰ ਇਥੇ ਚੈਂਪੀਅਨਸ਼ਿਪ ਵਿਚ ਅਮਰੀਕਾ ਦੀ ਸਾਰਾ ਹਿਲਡੇਬ੍ਰਾਂਟ ਨੂੰ ਹਰਾ ਕੇ 2020 ਟੋਕੀਓ ਉਲੰਪਿਕ ਲਈ ਕੁਆਲੀਫ਼ਾਈ ਕਰਨ ਵਾਲੀ ਪਹਿਲੀ ਭਾਰਤੀ ਮਹਿਲਾ ਪਹਿਲਵਾਨ ਬਣ ਗਈ ਜਦੋਂਕਿ ਪੂਜਾ ਢਾਂਡਾ ਕੋਲ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਵਿਚ ਦੋ ਤਮਗ਼ੇ ਜਿੱਤਣ ਵਾਲੀ ਪਹਿਲੀ ਮਹਿਲਾ ਪਹਿਲਵਾਨ ਬਣਨ ਦਾ ਮੌਕਾ […]

ਬੇਅਦਬੀ ਕਾਂਡ : ਇਨਸਾਫ਼ ਦੇਣ ਦੀ ਥਾਂ ਸਿਰਫ਼ ਸਿਆਸਤ ਖੇਡ ਰਹੀਆਂ ਹਨ ਕੈਪਟਨ ਤੇ ਮੋਦੀ ਸਰਕਾਰਾਂ

ਬੇਅਦਬੀ ਕਾਂਡ : ਇਨਸਾਫ਼ ਦੇਣ ਦੀ ਥਾਂ ਸਿਰਫ਼ ਸਿਆਸਤ ਖੇਡ ਰਹੀਆਂ ਹਨ ਕੈਪਟਨ ਤੇ ਮੋਦੀ ਸਰਕਾਰਾਂ

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਬਹਿਬਲ ਕਲਾਂ-ਕੋਟਕਪੂਰਾ ਗੋਲੀਕਾਂਡ ਦੇ ਮੁੱਦੇ ‘ਤੇ ਸਰਕਾਰਾਂ ਜਾਂਚ ਏਜੰਸੀਆਂ ਨੂੰ ਸਿਆਸੀ ਹਥਿਆਰ ਵਜੋਂ ਵਰਤ ਰਹੀਆਂ ਹਨ। ‘ਆਪ’ ਅਨੁਸਾਰ ਇੰਨੇ ਸੰਵੇਦਨਸ਼ੀਲ ਮੁੱਦੇ ‘ਤੇ ਸੰਗਤ ਨੂੰ ਇਨਸਾਫ਼ ਅਤੇ ਅਸਲ ਦੋਸ਼ੀਆਂ ਨੂੰ ਸਜਾ ਦੇਣ ਦੀ ਥਾਂ ਸੂਬਾ ਅਤੇ ਕੇਂਦਰ ਸਰਕਾਰਾਂ ਸਿਰਫ਼ ਤੇ ਸਿਰਫ਼ […]

MLA ਹੋਣ ਨਾਲ ਅਫ਼ਸਰ ਨਾਲ ਬਦਸਲੂਕੀ ਕਰਨ ਦਾ ਲਾਇਸੰਸ ਨਹੀਂ ਮਿਲ ਜਾਂਦਾ: ਕੋਰਟ

MLA ਹੋਣ ਨਾਲ ਅਫ਼ਸਰ ਨਾਲ ਬਦਸਲੂਕੀ ਕਰਨ ਦਾ ਲਾਇਸੰਸ ਨਹੀਂ ਮਿਲ ਜਾਂਦਾ: ਕੋਰਟ

ਗੁਰਦਾਸਪੁਰ: ਲੋਕ ਇੰਸਾਫ਼ ਪਾਰਟੀ ਦੇ ਲੁਧਿਆਣਾ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀ ਅਗਾਊ ਜਮਾਨਤ ਪਟੀਸ਼ਨ ਰੱਦ ਕਰਨ ਦੇ ਫ਼ੈਸਲੇ ‘ਚ ਗੁਰਦਾਸਪੁਰ ਸੈਸ਼ਨ ਕੋਰਟ ਨੇ ਅਹਿਮ ਟਿੱਪਣੀ ਵੀ ਕੀਤੀ ਹੈ। ਸੈਸ਼ਨ ਜੱਜ ਰਮੇਸ਼ ਕੁਮਾਰੀ ਨੇ ਫ਼ੈਸਲੇ ਵਿਚ ਕਿਹਾ ਕਿ ਆਰੋਪੀ ਦੇ ਵਿਧਾਇਕ ਹੋਣ ਨਾਲ ਉਸ ਨੂੰ ਸਰਕਾਰੀ ਅਫ਼ਸਰ ਦੇ ਨਾਲ ਬਦਸਲੂਕੀ ਦਾ ਲਾਇਸੰਸ ਨਹੀਂ ਮਿਲ ਜਾਂਦਾ […]

ਬ੍ਰਿਟਿਸ਼ ਯੁੱਗ ਦੇ ਪਾਣੀ ਦੇ ਟੈਂਕ ਨੂੰ ਬਚਾਉਣ ਲਈ ਹਿਮਾਚਲ ਸਰਕਾਰ ਨੇ ਪੰਜਾਬ ਤੋਂ ਬੁਲਾਏ ਇੰਜੀਨੀਅਰ

ਬ੍ਰਿਟਿਸ਼ ਯੁੱਗ ਦੇ ਪਾਣੀ ਦੇ ਟੈਂਕ ਨੂੰ ਬਚਾਉਣ ਲਈ ਹਿਮਾਚਲ ਸਰਕਾਰ ਨੇ ਪੰਜਾਬ ਤੋਂ ਬੁਲਾਏ ਇੰਜੀਨੀਅਰ

ਨਵੀਂ ਦਿੱਲੀ: ਬ੍ਰਿਟਿਸ਼ ਯੁੱਗ ਦੇ ਪਾਣੀ ਦੇ ਟੈਂਕ ਨੂੰ ਟੁੱਟਣ ਅਤੇ ਇਤਿਹਾਸਕ ਚੋਟੀ ਦੇ ਹਿੱਸੇ ਨੂੰ ਡੁੱਬਣ ਤੋਂ ਬਚਾਉਣ ਲਈ ਹਿਮਾਚਲ ਪ੍ਰਦੇਸ਼ ਸਰਕਾਰ ਨੇ ਪੰਜਾਬ ਤੋਂ ਇੰਜੀਨੀਅਰਾਂ ਨੂੰ ਬੁਲਾਇਆ ਹੈ। ਚੋਟੀ ਦੇ ਇਸ ਹਿੱਸੇ ਦੇ ਹੇਠਾਂ ਸਥਿਤ ਪਾਣੀ ਦੀ ਟੈਂਕੀ ਦੇ ਚਾਰ ਚੈਂਬਰਾਂ ਦੀਆਂ ਕੰਧਾਂ ਵਿਚ ਦਰਾਰਾਂ ਪੈ ਗਈਆਂ ਹਨ। ਦਰਾਰਾਂ ਕੁੱਝ ਮਿਲੀਮੀਟਰ ਡੂੰਘੀਆਂ ਹਨ […]

ਅਮਰੀਕਾ ’ਚ 9/11 ਹਮਲੇ ਮਗਰੋਂ ਸਿੱਖਾਂ ’ਤੇ ਟੁੱਟਿਆ ਸੀ ਮੁਸੀਬਤਾਂ ਦਾ ਪਹਾੜ

ਅਮਰੀਕਾ ’ਚ 9/11 ਹਮਲੇ ਮਗਰੋਂ ਸਿੱਖਾਂ ’ਤੇ ਟੁੱਟਿਆ ਸੀ ਮੁਸੀਬਤਾਂ ਦਾ ਪਹਾੜ

ਲਾਸ ਏਂਜਲਸ : 11 ਸਤੰਬਰ 2001 ਨੂੰ ਅਮਰੀਕਾ ਦੇ ਵਰਲਡ ਟ੍ਰੇਡ ਸੈਂਟਰ ’ਤੇ ਹੋਏ ਵੱਡੇ ਅਤਿਵਾਦੀ ਹਮਲੇ ਦੌਰਾਨ ਭਾਵੇਂ ਹਜ਼ਾਰਾਂ ਅਮਰੀਕੀ ਮਾਰੇ ਗਏ ਸਨ। ਪਰ ਇਸ ਹਮਲੇ ਦੇ ਮਗਰੋਂ ਅਮਰੀਕਾ ਵਿਚ ਵਸਦੇ ਸਿੱਖਾਂ ਨੂੰ ਭਾਰੀ ਸੰਤਾਪ ਹੰਢਾਉਣਾ ਪਿਆ, ਕਿਉਂਕਿ ਬਹੁਤ ਸਾਰੇ ਸਿੱਖਾਂ ਨੂੰ ਮੁਸਲਿਮ ਸਮਝ ਕੇ ਨਿਸ਼ਾਨਾ ਬਣਾਇਆ ਗਿਆ, ਜਿਨ੍ਹਾਂ ਵਿਚ ਬਹੁਤ ਸਾਰੇ ਸਿੱਖਾਂ ਦੀਆਂ […]