By G-Kamboj on
FEATURED NEWS, News

ਨਵੀਂ ਦਿੱਲੀ: ਕੇਂਦਰੀ ਸੰਸਕ੍ਰਿਤੀ ਮੰਤਰੀ ਪ੍ਰਹਲਾਦ ਸਿੰਘ ਪਟੇਲ ਨੇ ਕੇਂਦਰ ਦੀ ਨਮਾਮਿ ਗੰਗੇ ਪ੍ਰੀਯੋਜਨਾ ਲਈ ਫੰਡ ਜੋੜਨ ਦੇ ਮਕਸਦ ਤੋਂ ਪਿਛਲੇ ਇੱਕ ਸਾਲ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲੇ ਤੋਹਫ਼ਿਆਂ ਦੀ ਨੁਮਾਇਸ਼ ਅਤੇ ਈ-ਨੀਲਾਮੀ ਦਾ ਸ਼ਨੀਵਾਰ ਨੂੰ ਉਦਘਾਟਨ ਕੀਤਾ। ਰਾਸ਼ਟਰੀ ਆਧੁਨਿਕ ਕਲਾ ਅਜਾਇਬ-ਘਰ ਵਿੱਚ ਸ਼ਾਲ, ਪਗੜੀਆਂ ਅਤੇ ਜੈਕੇਟਾਂ ਸਮੇਤ 2,700 ਤੋਂ ਜਿਆਦਾ ਯਾਦਗਾਰੀ ਚਿਨ੍ਹਾਂ […]
By G-Kamboj on
FEATURED NEWS, INDIAN NEWS, News

ਚੰਡੀਗੜ੍ਹ : ਸਿੱਖ ਧਰਮ ਦੇ ਮੋਢੀ, ਮਾਨਵਤਾ ਦੇ ਰਹਿਬਰ, ਸਾਂਝੀਵਾਲਤਾ ਦੇ ਮੁੱਜਸਮੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ ਪੁਰਬ ਸਮਾਗਮਾਂ ਨੂੰ ਸਮਰਪਤ ਪੰਜਾਬ ਸਰਕਾਰ ਵਲੋਂ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਗੁਰੂ ਸਾਹਿਬ ਦੀ ਚਰਨ ਛੋਹ ਥਾਂਵਾਂ ਦਾ ਸੁੰਦਰੀਕਰਨ ਕੀਤਾ ਜਾ ਰਿਹਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਸਹਿਕਾਰਤਾ ਤੇ ਜੇਲ੍ਹ […]
By G-Kamboj on
FEATURED NEWS, News

ਨਵੀਂ ਦਿੱਲੀ : ਕੇਂਦਰੀ ਮੰਤਰੀ ਜਤਿੰਦਰ ਸਿੰਘ ਨੇ ਕਿਹਾ ਕਿ ਦੇਸ਼ ਦੀ ਵੰਡ ਆਧੁਨਿਕ ਭਾਰਤ ਦੀ ਸਭ ਤੋਂ ਵੱਡੀ ਭੁੱਲ ਸੀ। ਉਹਨਾਂ ਨੇ ਕਿਹਾ ਕਿ ਕੁਝ ਲੋਕਾਂ ਕਾਰਨ ਦੇਸ਼ ਦੀ ਵੰਡ ਹੋਈ। ਕੇਂਦਰੀ ਮੰਤਰੀ ਨੇ ਕਿਹਾ ਕਿ ਜੇਕਰ ਇਹ ਵੰਡ ਨਹੀਂ ਹੁੰਦੀ ਤਾਂ ਅੱਜ ਦੀ ਤਰ੍ਹਾਂ ਜੰਮੂ-ਕਸ਼ਮੀਰ ‘ਤੇ ਚਰਚਾ ਨਹੀਂ ਹੁੰਦੀ। ਦਿੱਲੀ ਵਿਚ ਵਿਸ਼ਵ ਹਿੰਦੀ […]
By G-Kamboj on
FEATURED NEWS, INDIAN NEWS, News

ਚੰਡੀਗੜ੍ਹ : ਮੁਹਾਲੀ ਜ਼ਿਲ੍ਹੇ ਵਿੱਚ 15 ਸਤੰਬਰ ਨੂੰ ਕਸ਼ਮੀਰ ਵਿੱਚੋਂ ਸੰਵਿਧਾਨ ਦੀ ਧਾਰਾ 370 ਅਤੇ 35ਏ ਹਟਾਏ ਜਾਣ ਵਿਰੁੱਧ ਪੰਜਾਬ ਵਿੱਚੋਂ ਵੱਡੀ ਗਿਣਤੀ ਵਿੱਚ ਇਕੱਠ ਨੂੰ ਧਿਆਨ ਵਿੱਚ ਰੱਖਦਿਆਂ ਦੋ ਦਿਨ ਪਹਿਲਾਂ ਹੀ ਹਾਈ ਕੋਰਟ ਨੇ ਸਖਤ ਨਿਰਦੇਸ਼ ਜਾਰੀ ਕਰਦਿਆਂ ਸਬੰਧਤ ਪ੍ਰਸ਼ਾਸਨ ਨੂੰ ਹੁਕਮ ਦਿੱਤੇ ਹਨ ਕਿ ਉਹ ਧਰਨੇ ਸਬੰਧੀ ਪਾਬੰਦੀਆਂ ਸਿਰਫ ਸਬੰਧਤ ਜ਼ਿਲ੍ਹੇ ਤੱਕ […]
By G-Kamboj on
FEATURED NEWS, INDIAN NEWS, News

ਚੰਡੀਗੜ੍ਹ : ਭਾਰਤ ਸਰਕਾਰ ਨੇ ਵਿਦਸ਼ੀ 314 ਸਿੱਖਾਂ ਦੀ ਕਾਲੀ ਸੂਚੀ ਦੀ ਪੜਚੋਲ ਕਰਦਿਆਂ ਇਸ ਵਿੱਚੋਂ 312 ਨਾਂ ਹਟਾ ਦਿੱਤੇ ਹਨ। ਇਹ ਸਿੱਖ ਹੁਣ ਭਾਰਤ ਆ ਕੇ ਆਪਣੇ ਰਿਸ਼ਤੇਦਾਰਾਂ ਨੂੰ ਮਿਲ ਸਕਦੇ ਹਨ। ਕੇਂਦਰ ਸਰਕਾਰ ਨੇ ਵੱਖ-ਵੱਖ ਏਜੰਸੀਆਂ ਦੀ ਰਿਪੋਰਟ ਤੋਂ ਬਾਅਦ ਇਹ ਨਾਂ ਹਟਾਏ ਹਨ।ਸ਼੍ਰੋਮਣੀ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਾਫੀ ਸਮੇਂ ਤੋਂ […]