By G-Kamboj on
FEATURED NEWS, News

ਨਵੀਂ ਦਿੱਲੀ : ਜੰਮੂ-ਕਸ਼ਮੀਰ ‘ਚੋਂ ਧਾਰਾ 370 ਨੂੰ ਹਟਾਉਣ ਅਤੇ ਉਸਨੂੰ 2 ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਵੰਡਣ ਦੇ ਫੈਸਲੇ ਤੋਂ ਬਾਅਦ ਉੱਥੇ ਕਈ ਤਰ੍ਹਾਂ ਦੀਆਂ ਰੋਕਾਂ ਲੱਗੀਆਂ ਹੋਈਆਂ ਹਨ, ਹਾਲਾਂਕਿ ਉਨ੍ਹਾਂ ਨੂੰ ਹੌਲੀ-ਹੌਲੀ ਹਟਾਇਆ ਅਤੇ ਖਤਮ ਕੀਤਾ ਜਾ ਰਿਹਾ ਹੈ। ਇਸ ਵਿੱਚ ਫੌਜ ਦੇ ਸੂਤਰਾਂ ਨੇ ਵੱਡਾ ਦਾਅਵਾ ਕੀਤਾ ਹੈ ਕਿ 10 ਸਤੰਬਰ ਨੂੰ ਮੁਹੱਰਮ […]
By G-Kamboj on
FEATURED NEWS, INDIAN NEWS, News

ਚੰਡੀਗੜ੍ਹ : ਡੀ. ਸੀ. ਦੇ ਨਾਲ ਬਦਸੂਲਕੀ ਕਰਨ ਦੇ ਮਾਮਲੇ ‘ਚ ਸਿਮਰਜੀਤ ਸਿੰਘ ਬੈਂਸ ਖਿਲਾਫ ਦਰਜ ਕੀਤੀ ਗਈ ਐੱਫ. ਆਈ. ਆਰ. ‘ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੁੱਪੀ ਤੋੜਦੇ ਹੋਏ ਕਿਹਾ ਕਿ ਬੈਂਸ ਖਿਲਾਫ ਐੱਫ. ਆਈ. ਆਰ. ਉਨ੍ਹਾਂ ਨੇ ਹੀ ਦਰਜ ਕਰਵਾਈ ਸੀ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਫਸਰਾਂ ਦੇ ਨਾਲ ਕੀਤੀ ਗਈ […]
By G-Kamboj on
FEATURED NEWS, News

ਇਸਲਾਮਾਬਾਦ : ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਸਨਿਚਰਵਾਰ ਨੂੰ ਕਿਹਾ ਕਿ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਆਈਸਲੈਂਡ ਯਾਤਰਾ ਲਈ ਉਨ੍ਹਾਂ ਦੇ ਹਵਾਈ ਖੇਤਰ ਤੋਂ ਜਹਾਜ਼ ਨੂੰ ਲੰਘਣ ਦੇਣ ਬਾਬਤ ਭਾਤਰ ਦੀ ਅਪੀਲ ਨੂੰ ਨਾਮਨਜ਼ੂਰ ਕਰ ਦਿਤਾ ਗਿਆ ਹੈ। ਰਾਸ਼ਟਰਪਤੀ ਕੋਵਿੰਦ ਦੀ ਸੋਮਵਾਰ ਤੋਂ ਆਇਸਲੈਂਡ, ਸਵਿਟਜ਼ਰਲੈਂਡ ਅਤੇ ਸਲੋਵੇਨੀਆ ਦੀ ਯਾਤਰਾ ਸ਼ੁਰੂ ਹੋਵੇਗੀ। ਇਸ ਦੌਰਾਨ […]
By G-Kamboj on
FEATURED NEWS, News

ਗੁਰੂਗ੍ਰਾਮ: 1 ਸਤੰਬਰ ਤੋਂ ਸੋਧਿਆ ਮੋਟਰ ਵ੍ਹੀਕਲ ਐਕਟ-2019 ਲਾਗੂ ਹੋਣ ਤੋਂ ਬਾਅਦ 17000 ਤੋਂ ਲੈ ਕੇ 59000 ਰੁਪਏ ਤਕ ਦਾ ਚਲਾਨ ਕੱਟਣ ਵਾਲੀ ਗੁਰੂਗ੍ਰਾਮ ਪੁਲਿਸ ਹੁਣ ਬੈਕਫੁੱਟ ‘ਤੇ ਹੈ। ਗ਼ੈਰ-ਅਧਿਕਾਰਤ ਜਾਣਕਾਰੀ ਮੁਤਾਬਿਕ ਅਗਲੇ 15 ਦਿਨਾਂ ਤਕ ਗੁਰੂਗ੍ਰਾਮ ਟ੍ਰੈਫਿਕ ਪੁਲਿਸ ਹੁਣ ਵੱਡੇ ਚਲਾਨ ਕੱਟਣ ਦੀ ਬਜਾਏ ਲੋਕਾਂ ਨੂੰ ਨਵੇਂ ਆਵਾਜਾਈ ਨਿਯਮਾਂ ਬਾਰੇ ਜਾਣਕਾਰੀ ਦੇਵੇਗੀ। ਪੁਲਿਸ ਸੂਤਰਾਂ […]
By G-Kamboj on
COMMUNITY, FEATURED NEWS, News

ਚੰਡੀਗੜ੍ਹ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਸਬੰਧੀ ਸੂਬਾ ਸਰਕਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਵਿਚਕਾਰ ਭਾਰੀ ਤਾਲਮੇਲ ਦੀ ਕਮੀ ਸਾਹਮਣੇ ਆਈ ਹੈ। ਦੋਵੇਂ ਇਕ-ਦੂਜੇ ‘ਤੇ ਆਪਸੀ ਤਾਲਮੇਲ ਨਾ ਬਣਾਉਣ ਦਾ ਦੋਸ਼ ਲਗਾ ਰਹੀਆਂ ਹਨ, ਜਿਸ ਕਾਰਨ ਇਹ ਮਾਮਲਾ ਸਿਆਸਤ ਦੀ ਭੇਟ ਚੜ੍ਹਦਾ ਨਜ਼ਰ ਆ ਰਿਹਾ ਹੈ। ਬੀਤੇ […]