ਵਿਧਾਇਕ ਸਿਮਰਜੀਤ ਬੈਂਸ ਖ਼ਿਲਾਫ਼ ਮਾਮਲਾ ਦਰਜ

ਵਿਧਾਇਕ ਸਿਮਰਜੀਤ ਬੈਂਸ ਖ਼ਿਲਾਫ਼ ਮਾਮਲਾ ਦਰਜ

ਗੁਰਦਾਸਪੁਰ : ਗੁਰਦਾਸਪੁਰ ਦੇ ਡੀਸੀ ਨਾਲ ਬਦਸਲੂਕੀ ਕਰਨ ਦੇ ਮਾਮਲੇ ਨੂੰ ਲੈ ਕੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ‘ਤੇ ਮਾਮਲਾ ਦਰਜ ਹੋ ਗਿਆ ਹੈ, ਜਿਸ ਨੂੰ ਲੈ ਕੇ ਸਿਮਰਜੀਤ ਬੈਂਸ ਹੁਣ ਮੀਡੀਆ ਦੇ ਸਾਹਮਣੇ ਆਏ ਹਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਬਦਲੇ ਦੀ ਭਾਵਨਾ ਨਾਲ ਇਹ ਕਾਰਵਾਈ ਕਰ ਰਹੀ ਹੈ। ਬੈਂਸ ਨੇ […]

ਚੰਦਰਯਾਨ-2 ਮਿਸ਼ਨ : ਲੈਂਡਰ ਵਿਕਰਮ ਦਾ ਪਤਾ ਲੱਗਿਆ

ਚੰਦਰਯਾਨ-2 ਮਿਸ਼ਨ : ਲੈਂਡਰ ਵਿਕਰਮ ਦਾ ਪਤਾ ਲੱਗਿਆ

ਨਵੀਂ ਦਿੱਲੀ : ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਨੇ ਚੰਦਰਯਾਨ-2 ਦੇ ਲੈਂਡਰ ਵਿਕਰਮ ਦਾ ਪਤਾ ਲਗਾ ਲਿਆ ਹੈ। ਇਸਰੋ ਦੇ ਚੇਅਰਮੈਨ ਡਾ. ਕੇ. ਸਿਵਨ ਨੇ ਐਤਵਾਰ ਨੂੰ ਦੱਸਿਆ ਕਿ ਚੰਦਰਮਾ ‘ਤੇ ਵਿਕਰਮ ਲੈਂਡਰ ਦਾ ਪਤਾ ਲੱਗ ਚੁੱਕਾ ਹੈ। ਆਰਬਿਟਰ ਨੇ ਲੈਂਡਰ ਦੀਆਂ ਕੁਝ ਤਸਵੀਰਾਂ ਲਈਆਂ ਹਨ। ਲੈਂਡਰ ਨਾਲ ਸੰਪਰਕ ਦੀਆਂ ਕੋਸ਼ਿਸ਼ਾਂ ਜਾਰੀ ਹਨ।ਆਰਬਿਟਰ ਨੇ ਥਰਮਲ […]

ਮਦਰਾਸ ਹਾਈ ਕੋਰਟ ਦੀ ਚੀਫ਼ ਜਸਟਿਸ ਵਿਜਯਾ ਕੇ. ਤਾਹਿਲਰਮਾਨੀ ਵੱਲੋਂ ਅਸਤੀਫ਼ਾ

ਮਦਰਾਸ ਹਾਈ ਕੋਰਟ ਦੀ ਚੀਫ਼ ਜਸਟਿਸ ਵਿਜਯਾ ਕੇ. ਤਾਹਿਲਰਮਾਨੀ ਵੱਲੋਂ ਅਸਤੀਫ਼ਾ

ਨਵੀਂ ਦਿੱਲੀ : ਮਦਰਾਸ ਹਾਈ ਕੋਰਟ ਦੀ ਚੀਫ਼ ਜਸਟਿਸ ਵਿਜਯਾ ਕੇ. ਤਾਹਿਲਰਮਾਨੀ ਦੀ ਸੁਪਰੀਮ ਕੋਰਟ ਕੌਲਿਜੀਅਮ ਵੱਲੋਂ ਉਨ੍ਹਾਂ ਨੂੰ ਮੇਘਾਲਿਆ ਹਾਈ ਕੋਰਟ ਤਬਦੀਲ ਕਰਨ ਦੇ ਹੁਕਮ ’ਤੇ ਮੁੜ ਵਿਚਾਰ ਕਰਨ ਦੀ ਕੀਤੀ ਅਪੀਲ ਠੁਕਰਾਏ ਜਾਣ ਤੋਂ ਬਾਅਦ ਅਸਤੀਫ਼ਾ ਦੇ ਦਿੱਤਾ ਹੈ। ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਤਾਹਿਲਰਮਾਨੀ ਨੇ ਸ਼ੁੱਕਰਵਾਰ ਰਾਤ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ […]

1947 ਤੋਂ ਬਾਅਦ ਸਿੱਖਾਂ ਲਈ ਬਿਨਾ ਵੀਜ਼ਾ ਪਹਿਲਾ ਲਾਂਘਾ ਹੋਵੇਗਾ ਕਰਤਾਰਪੁਰ ਕਾਰੀਡੋਰ, ਜਾਣੋ

1947 ਤੋਂ ਬਾਅਦ ਸਿੱਖਾਂ ਲਈ ਬਿਨਾ ਵੀਜ਼ਾ ਪਹਿਲਾ ਲਾਂਘਾ ਹੋਵੇਗਾ ਕਰਤਾਰਪੁਰ ਕਾਰੀਡੋਰ, ਜਾਣੋ

ਅਟਾਰੀ : ਸੂਤਰਾਂ ਮੁਤਾਬਕ ਕਰਤਾਰਪੁਰ ਕਾਰੀਡੋਰ ਕਿਵੇਂ ਕੰਮ ਕਰੇਗਾ ਇਸ ‘ਤੇ ਭਾਰਤ ਅਤੇ ਪਾਕਿਸਤਾਨ ਦੇ ਅਧਿਕਾਰੀਆਂ ਦੇ ਵਿੱਚਕਾਰ ਅਟਾਰੀ ਵਿੱਚ ਹੋਈ ਤੀਸਰੇ ਦੌਰ ਦੀ ਬੈਠਕ ਵਿੱਚ ਕੁਝ ਗੱਲਾਂ ‘ਤੇ ਸਹਿਮਤੀ ਬਣੀ ਹੈ। ਸ਼ਰਧਾਲੂਆਂ ਨੂੰ ਵੀਜ਼ੇ ਦੀ ਜ਼ਰੂਰਤ ਨਹੀਂ, OCI ਕਾਰਡ ਵਾਲੇ ਵੀ ਜਾ ਸਕਦੇ ਹਨ। ਧਰਮ ਦੇ ਆਧਾਰ ‘ਤੇ ਕੋਈ ਭੇਦਭਾਵ ਨਹੀਂ ਹੋਵੇਗਾ। ਪ੍ਰਤੀ ਦਿਨ […]

ਪੰਜਾਬ ‘ਚ ਦੁਬਾਰਾ ਹੜ੍ਹ ਆਉਣ ਦਾ ਖ਼ਤਰਾ ਵਧਿਆ

ਪੰਜਾਬ ‘ਚ ਦੁਬਾਰਾ ਹੜ੍ਹ ਆਉਣ ਦਾ ਖ਼ਤਰਾ ਵਧਿਆ

ਚੰਡੀਗੜ੍ਹ : ਹਿਮਾਚਲ ਪ੍ਰਦੇਸ਼ ਤੇ ਇਸ ਦੇ ਨਾਲ ਲੱਗਦੇ ਇਲਾਕਿਆਂ ਵਿੱਚ ਲਗਾਤਾਰ ਪੈ ਰਹੀ ਬਾਰਸ਼ ਨੇ ਪੰਜਾਬ ਵਿੱਚ ਹੜ੍ਹਾਂ ਦਾ ਖਤਰਾ ਪੈਦਾ ਕਰ ਦਿੱਤਾ ਹੈ। ਦਰਿਆਵਾਂ ਤੇ ਨਾਲਿਆਂ ਵਿੱਚ ਪਾਣੀ ਦਾ ਪੱਧਰ ਲਗਾਤਾਰ ਵਧ ਰਿਹਾ ਹੈ। ਪੰਜਾਬ ‘ਚ ਇੱਕ ਵਾਰ ਫੇਰ ਤੋਂ ਤਬਾਹੀ ਦਾ ਖ਼ਤਰਾ ਪੈਦਾ ਹੋ ਗਿਆ ਹੈ। ਇਹ ਖ਼ਤਰਾ ਪੌਂਗ ਡੈਮ ਤੋਂ ਪੈਦਾ […]