By G-Kamboj on
FEATURED NEWS, News

ਨਵੀਂ ਦਿੱਲੀ: ਪ੍ਰਧਾਨ ਮੰਤਰੀ ਮੋਦੀ ਰੂਸ ਦੇ ਦੌਰੇ ‘ਤੇ ਹਨ ਅਤੇ 20ਵੇਂ ਵਾਰਸ਼ਿਕ ਭਾਰਤ-ਰੂਸ ਸਿਖਰ ਸੰਮੇਲਨ ‘ਚ ਵੀ ਸ਼ਿਰਕਤ ਕਰ ਰਹੇ ਹਨ। ਇਸ ਦੌਰਾਨ ਉਨ੍ਹਾਂ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਵੀ ਯਾਦ ਕੀਤਾ। ਰਾਸ਼ਟਰਪਤੀ ਪੁਤਿਨ ਦੇ ਨਾਲ ਸਾਂਝੇ ਬਿਆਨ ਵਿੱਚ ਉਨ੍ਹਾਂ ਨੇ ਪਹਿਲਾਂ ਸੰਮੇਲਨ ਨੂੰ ਯਾਦ ਕਰਦੇ ਹੋਏ ਕਿਹਾ ਕਿ 2001 ਵਿੱਚ […]
By G-Kamboj on
FEATURED NEWS, News

ਜੈਪੁਰ : ਜਿਹੜੇ ਲੋਕ ਗੱਡੀਆਂ ਦੀਆਂ ਨੰਬਰ ਪਲੇਟਾਂ, ਸ਼ੀਸ਼ਿਆਂ ਅਤੇ ਬਾਡੀ ‘ਤੇ ਆਪਣਾ ਧਰਮ, ਜਾਤ ਜਾਂ ਫਿਰ ਸਬੰਧਤ ਸਿਆਸੀ ਪਾਰਟੀ ਦਾ ਵੇਰਵਾ ਲਿਖਵਾਉਣ ‘ਚ ਮਾਣ ਮਹਿਸੂਸ ਕਰਦੇ ਹਨ, ਉਹ ਸਾਵਧਾਨ ਹੋ ਜਾਣ। ਹੁਣ ਜਾਟ, ਗੁੱਜਰ, ਮੀਣਾ, ਪੁਲਿਸ, ਪੱਤਰਕਾਰ, ਐਡਵੋਕੇਟ, ਭਾਜਪਾਈ ਅਤੇ ਕਾਂਗਰਸੀ ਜਿਹੇ ਢੇਰ ਸਾਰੇ ਸ਼ਬਦ ਗੱਡੀ ਉਤੇ ਲਿਖਵਾਉਣ ‘ਤੇ ਤੁਹਾਨੂੰ ਜੁਰਮਾਨਾ ਭਰਨਾ ਪੈ ਸਕਦਾ […]
By G-Kamboj on
FEATURED NEWS, INDIAN NEWS, News

ਚੰਡੀਗੜ੍ਹ – ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਡੇਰਾ ਸੱਚਾ ਸੌਦਾ ਪ੍ਰਮੁੱਖ ਦੀ ਸਹਿਯੋਗੀ ਹਨੀਪ੍ਰੀਤ ਦੀ ਜ਼ਮਾਨਤ ਅਰਜ਼ੀ ਖ਼ਾਰਜ ਕਰ ਦਿੱਤੀ ਹੈ। 2017 ਵਿਚ ਡੇਰਾ ਮੁਖੀ ਦੀ ਗ੍ਰਿਫ਼ਤਾਰੀ ਤੋਂ ਬਾਅਦ ਹਨੀਪ੍ਰੀਤ ‘ਤੇ ਪੰਚਕੂਲਾ ‘ਚ ਹਿੰਸਾ ਭੜਕਾਉਣ ਦਾ ਦੋਸ਼ ਹੈ।
By G-Kamboj on
FEATURED NEWS, INDIAN NEWS, News

ਬਟਾਲਾ, 4 ਸਤੰਬਰ- ਬਟਾਲਾ ਵਿਖੇ ਸਥਿਤ ਇੱਕ ਪਟਾਕਾ ਫੈਕਟਰੀ ‘ਚ ਹੋਏ ਧਮਾਕੇ ‘ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 19 ਹੋ ਗਈ ਹੈ। ਅਜੇ ਵੀ ਕਈ ਲੋਕਾਂ ਦੇ ਮਲਬੇ ਹੇਠਾਂ ਦੱਬੇ ਹੋਣ ਦਾ ਖ਼ਦਸ਼ਾ ਹੈ। ਫਿਲਹਾਲ ਇੱਥੇ ਰਾਹਤ ਅਤੇ ਬਚਾਅ ਕਾਰਜ ਵੱਡੀ ਪੱਧਰ ‘ਤੇ ਚੱਲ ਰਹੇ ਹਨ।
By G-Kamboj on
FEATURED NEWS, INDIAN NEWS, News

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਦੋਸ਼ ਲਗਾਇਆ ਹੈ ਕਿ ਪੰਜਾਬ ਪੁਲਸ ਅੰਦਰ ‘ਨਸ਼ਾ ਮਾਫੀਆ’ ਨੂੰ ਸਰਪਰਸਤੀ ਦੇਣ ਵਾਲੇ ‘ਪੁਲਸੀਆ ਗਿਰੋਹ’ ਦੀ ਜਾਂਚ ਨਸ਼ਾ ਤਸਕਰੀ ਬਾਰੇ ਗਠਿਤ ਵਿਸ਼ੇਸ਼ ਟਾਸਕ ਫੋਰਸ (ਐਸਟੀਐਫ) ਮੁਖੀ ਹਰਪ੍ਰੀਤ ਸਿੰਘ ਸਿੱਧੂ ਨੂੰ ਸੌਂਪੀ ਜਾਵੇ।ਪਾਰਟੀ ਹੈਡਕੁਆਟਰ ਤੋਂ ਜਾਰੀ ਬਿਆਨ […]