By G-Kamboj on
COMMUNITY, FEATURED NEWS, News

ਲੰਡਨ : ਗੁਰੂ ਨਾਨਕ ਦੇਵ ਜੀ ਦੇ 550 ਵਾਂ ਪ੍ਰਕਾਸ ਪੂਰਬ ਨਨਕਾਣਾ ਸਾਹਿਬ ਧੂਮ ਧਾਮ ਨਾਲ ਮਨਾਉਣ ਲਈ ਵਿਦੇਸੀ ਸਿੱਖਾਂ ਨੂੰ ਵੀਜ਼ਾ ਫੀਸ ਵਿਚ ਵੱਡੀ ਕਟੌਤੀ ਦੇ ਕੇ ਤੌਹਫ਼ਾ ਦਿਤਾ ਗਿਆ ਹੈ। ਸਿੱਖ ਮੁਸਲਿਮ ਫਰੈਡਸਿੱਪ ਐਸੋਸੀਏਸ਼ਨ ਤੇ ਸਿੱਖ ਜਥੇਬੰਦੀਆ ਵਲੋਂ ਬੜੀ ਦੇਰ ਦੀ ਮੰਗ ਸੀ ਕਿ ਵਿਦੇਸੀ ਸਿੱਖਾਂ ਦੀ ਵੀਜ਼ਾ ਫ਼ੀਸ ਨੂੰ ਘੱਟ ਕੀਤਾ ਜਾਵੇ […]
By G-Kamboj on
FEATURED NEWS, News

ਅਹਿਮਦਾਬਾਦ: ਗੁਜਰਾਤ ਦੇ ਵਡਨਗਰ ਵਿਚ ਚਾਹ ਦੀ ਜਿਸ ਦੁਕਾਨ ਉਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅਪਣੇ ਬਚਪਨ ਵਿਚ ਚਾਹ ਵੇਚਦੇ ਸੀ, ਉਸ ਨੂੰ ਟੂਰਿਸਟ ਸਥਾਨ ਦੇ ਤੌਰ ‘ਤੇ ਵਿਕਸਿਤ ਕਰਨ ਦਾ ਕੰਮ ਸ਼ੁਰੂ ਹੋ ਗਿਆ ਹੈ। ਕੇਂਦਰੀ ਟੂਰਿਸਟ ਅਤੇ ਸੱਭਿਆਚਾਰ ਮੰਤਰੀ ਪ੍ਰਹਲਾਦ ਪਟੇਲ ਨੇ ਇਸਦੇ ਮੂਲ ਸਰੂਪ ਨੂੰ ਬਣਾਈ ਰੱਖਣ ਦੇ ਲਈ ਦੁਕਾਨ ਨੂੰ ਸ਼ੀਸ਼ੇ ‘ਚ […]
By G-Kamboj on
FEATURED NEWS, News

ਨਵੀਂ ਦਿੱਲੀ : ਟ੍ਰੈਫ਼ਿਕ ਨਿਯਮਾਂ ਨੂੰ ਤੋੜਨਾ ਹੁਣ ਕਿੰਨਾ ਮਹਿੰਗਾ ਪਵੇਗਾ, ਇਸ ਦਾ ਤਾਜ਼ਾ ਉਦਾਹਰਣ ਸਾਹਮਣੇ ਆਇਆ ਹੈ। ਰਾਜਧਾਨੀ ਦਿੱਲੀ ਦੇ ਇਕ ਵਸਨੀਕ ਦਾ ਗੁਰੂਗ੍ਰਾਮ ‘ਚ 23 ਹਜ਼ਾਰ ਰੁਪਏ ਦਾ ਚਲਾਨ ਹੋਇਆ ਹੈ। ਇਹ ਵਿਅਕਤੀ ਦਿੱਲੀ ਦੀ ਗੀਤਾ ਕਾਲੋਨੀ ਇਲਾਕੇ ‘ਚ ਰਹਿੰਦਾ ਹੈ। ਇਹ ਚਲਾਨ ਗੁਰੂਗ੍ਰਾਮ ਜ਼ਿਲ੍ਹਾ ਅਦਾਲਤ ਨੇੜੇ ਹੋਇਆ।ਜਿਸ ਵਿਅਕਤੀ ਦਾ ਚਲਾਨ ਹੋਇਆ, ਉਸ […]
By G-Kamboj on
FEATURED NEWS, News

ਨਵੀਂ ਦਿੱਲੀ : ਸਾਬਕਾ ਵਿੱਤ ਮੰਤਰੀ ਪੀ ਚਿਦੰਬਰਮ ਨੂੰ ਫਿਲਹਾਲ ਰਾਹਤ ਨਹੀਂ ਮਿਲੀ ਹੈ। ਰਾਉਜ ਐਵੇਨਿਊ ਕੋਰਟ ਨੇ ਸਾਬਕਾ ਵਿੱਤ ਮੰਤਰੀ ਪੀ ਚਿੰਦਬਰਮ ਦੀ ਜ਼ਮਾਨਤ ਅਰਜੀ ਖਾਰਜ ਕਰਦੇ ਹੋਏ ਉਨ੍ਹਾਂ ਦਾ ਸੀਬੀਆਈ ਰਿਮਾਂਡ ਮੰਗਲਵਾਰ ਤੱਕ ਲਈ ਵਧਾ ਦਿੱਤਾ ਹੈ। ਇਸਤੋਂ ਪਹਿਲਾਂ ਸੁਪ੍ਰੀਮ ਕੋਰਟ ਨੇ ਪੀ ਚਿਦੰਬਰਮ ਦੀ ਸੀਬੀਆਈ ਕਸਟਡੀ 3 ਦਿਨ ਲਈ ਵਧਾ ਦਿੱਤੀ ਸੀ, […]
By G-Kamboj on
FEATURED NEWS, INDIAN NEWS, News

ਚੰਡੀਗੜ੍ਹ : 2014 ਤੋਂ ਪਹਿਲਾਂ ਚੋਣ ਪ੍ਰਚਾਰ ਕਰਦਿਆਂ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਮੰਤਰੀ ਅਹੁਦੇ ਦੇ ਉਮੀਦਵਾਰ ਨਰਿੰਦਰ ਮੋਦੀ ਅਕਸਰ ਹੀ ਤਤਕਾਲੀ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਮੌਨੀ ਪ੍ਰਧਾਨ ਮੰਤਰੀ ਕਿਹਾ ਕਰਦੇ ਹੁੰਦੇ ਸਨ ਅਤੇ ਆਪਣੇ ਆਪ ਨੂੰ ਉਨ੍ਹਾਂ ਦੇ ਮੁਕਾਬਲੇ ਬਹੁਤ ਹੀ ਜ਼ਿਆਦਾ ਕੰਮ ਕਰਨ ਵਾਲੇ ਵਿਅਕਤੀ ਵਜੋਂ ਪੇਸ਼ ਕਰਦੇ ਸਨ। ਡਾ. ਮਨਮੋਹਨ […]