By G-Kamboj on
FEATURED NEWS, News

ਚੇਨਈ : ਵਿੱਤ ਮੰਤਰੀ ਨਿਰਮਲਾ ਸੀਤਾਰਮਣ ਨੇ ਜਨਤਕ ਖੇਤਰ ਦੇ ਬੈਂਕਾਂ ਦੇ ਤਜਵੀਜ਼ਸ਼ੁਦਾ ਰਲੇਵੇਂ ਨਾਲ ਮੁਲਾਜ਼ਮਾਂ ਦੀ ਨੌਕਰੀ ਜਾਣ ਦੇ ਖ਼ਤਰੇ ਦੀ ਚਿੰਤਾ ਨੂੰ ਰੱਦ ਕਰਦਿਆਂ ਕਿਹਾ ਕਿ ਰਲੇਵੇਂ ਦੇ ਫ਼ੈਸਲੇ ਨਾਲ ਕਿਸੇ ਇਕ ਮੁਲਾਜ਼ਮ ਦੀ ਵੀ ਨੌਕਰੀ ਨਹੀਂ ਜਾਵੇਗੀ। ਸੀਤਾਰਮਣ ਨੇ ਨੌਕਰੀ ਜਾਣ ਬਾਰੇ ਬੈਂਕ ਯੂਨੀਅਨਾਂ ਦੀਆਂ ਚਿੰਤਾਵਾਂ ਬਾਰੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ, […]
By G-Kamboj on
COMMUNITY, FEATURED NEWS, News

ਵਾਸ਼ਿੰਗਟਨ : ਅਮਰੀਕਾ ‘ਚ ਪੁਲਿਸ ਨੇ ਭਾਰਤੀ ਸਿੱਖ ਬਜ਼ੁਰਗ ਦੀ ਹੱਤਿਆ ਮਾਮਲੇ ‘ਚ ਇਕ ਸ਼ੱਕੀ ਨੂੰ ਗ੍ਰਿਫ਼ਤਾਰ ਕੀਤਾ ਹੈ। 64 ਸਾਲਾ ਪਰਮਜੀਤ ਸਿੰਘ ਦੀ ਹੱਤਿਆ ਕੈਲੇਫ਼ੋਰਨੀਆ ਸੂਬੇ ‘ਚ ਕਰ ਦਿੱਤੀ ਗਈ ਸੀ। ਪੁਲਿਸ ਨੇ ਇਸ ਮਾਮਲੇ ‘ਚ 21 ਸਾਲਾ ਐਂਥਨੀ ਕ੍ਰੀਟਰ ਰੋਡਜ਼ ਨੂੰ ਗ੍ਰਿਫ਼ਤਾਰ ਕੀਤਾ ਹੈ। ਪਰਮਜੀਤ ਸਿੰਘ ਜਦੋਂ 25 ਅਗਸਤ ਦੀ ਰਾਤ ਲਗਭਗ 9 […]
By G-Kamboj on
FEATURED NEWS, News

ਨਵੀਂ ਦਿੱਲੀ : ਇਸਰੋ ਨੇ ਚੰਦਰਯਾਨ-2 ਦੇ ਆਰਬਿਟਰ ਤੋਂ ‘ਵਿਕਰਮ ਲੈਂਡਰ ਨੂੰ ਸਫ਼ਲਤਾਪੂਰਵਕ ਵੱਖ ਕਰ ਦਿੱਤਾ ਹੈ। ਇਸਰੋ ਨੇ ਐਤਵਾਰ ਨੂੰ ਕਿਹਾ ਸੀ ਕਿ ਉਸਨੇ ਚੰਦਰਯਾਨ-2 ਨੂੰ ਚੰਦਰਮਾ ਦੀਆਂ ਪੰਜਵੀਂ ਅਤੇ ਅੰਤਿਮ ਜਮਾਤ ਵਿੱਚ ਸਫ਼ਲਤਾਪੂਰਵਕ ਦਾਖਲ ਕਰਾ ਲਿਆ। ਐਤਵਾਰ ਨੂੰ ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਨੇ ਇਸ ਪ੍ਰਕਿਰਿਆ (ਮੈਨੁਵਰ) ਦੇ ਪੂਰੇ ਹੋਣ ਤੋਂ ਬਾਅਦ ਕਿਹਾ […]
By G-Kamboj on
FEATURED NEWS, INDIAN NEWS, News

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਘਰ-ਘਰ ਨੌਕਰੀ ਦੇਣ ਦੀ ਸਕੀਮ ਦੇ ਅਧੀਨ ਮੇਗਾ ਨੌਕਰੀ ਮੇਲਾ ਲਗਾਇਆ ਜਾ ਰਿਹਾ ਹੈ। ਜਿਸ ਵਿੱਚ ਅਲੱਗ-ਅਲੱਗ ਨਾਮੀ ਕੰਪਨੀਆਂ ਵੱਲੋਂ ਅਸਾਮੀਆਂ ਲਈ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ। ਪੰਜਾਬ ਸਰਕਾਰ ਨੇ ਘਰ-ਘਰ ਰੁਜ਼ਗਾਰ ਮੁਹਿੰਮ ਤਹਿਤ 5ਵੇਂ ਨੌਕਰੀਆਂ ਦੇ ਮੇਲੇ ਦਾ ਐਲਾਨ ਕਰ ਦਿੱਤਾ ਹੈ। ਇਹ ਰੁਜ਼ਗਾਰ ਮੇਲਾ 9 ਤੋਂ 30 […]
By G-Kamboj on
COMMUNITY, FEATURED NEWS, News

ਨਵੀਂ ਦਿੱਲੀ : ਭਾਰਤ-ਪਾਕਿਸਤਾਨ ‘ਚ ਜੰਮੂ-ਕਸ਼ਮੀਰ ਨੂੰ ਲੈ ਕੇ ਚੱਲ ਰਹੇ ਵਿਵਾਦ ਵਿਚਕਾਰ ਕਰਤਾਰਪੁਰ ਲਾਂਘੇ ‘ਤੇ ਗੱਲਬਾਤ ਲਈ ਤੀਜੇ ਦੌਰ ਦੀ ਬੈਠਕ 4 ਸਤੰਬਰ ਨੂੰ ਅਟਾਰੀ ‘ਚ ਹੋਵੇਗੀ। ਵਿਦੇਸ਼ ਮੰਤਰਾਲੇ ਦੇ ਹਵਾਲੇ ਤੋਂ ਖ਼ਬਰ ਹੈ ਕਿ ਕਰਤਾਰਪੁਰ ਲਾਂਘੇ ਨੂੰ ਲੈ ਕੇ ਭਾਰਤ ਅਤੇ ਪਾਕਿਸਤਾਨ ਦੇ ਅਧਿਕਾਰੀਆਂ ਵਿਚਕਾਰ 4 ਸਤੰਬਰ ਨੂੰ ਬੈਠਕ ਹੋਣ ਵਾਲੀ ਹੈ। ਦੋਵਾਂ […]