By G-Kamboj on
ENTERTAINMENT, FEATURED NEWS, INDIAN NEWS, News, Punjabi Movies

ਮਾਨਸਾ, 27 ਫਰਵਰੀ- ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਘਰ ਖੁਸ਼ੀਆਂ ਖੇੜੇ ਆਉਣ ਵਾਲੇ ਹਨ। ਉਸ ਦੇ ਮਾਤਾ ਚਰਨ ਕੌਰ ਅਗਲੇ ਮਹੀਨੇ ਬੱਚੇ ਨੂੰ ਜਨਮ ਦੇਵੇਗੀ। ਉਨ੍ਹਾਂ ਨੇ ਆਈਵੀਐੱਫ ਵਿਧੀ ਨੂੰ ਅਪਣਾਇਆ ਹੈ ਅਤੇ ਫਿਲਹਾਲ ਉਹ ਮੈਡੀਕਲ ਟੀਮ ਦੀ ਨਿਗਰਾਨੀ ਹੇਠ ਸਿਹਤ ਪੱਖੋਂ ਬਿਲਕੁਲ ਤੰਦਰੁਸਤ ਹਨ। 58 ਸਾਲਾਂ ਚਰਨ ਕੌਰ ਦੀ ਕੁੱਖੋਂ ਸੁਭਦੀਪ ਸਿੰਘ ਨੇ […]
By G-Kamboj on
FEATURED NEWS, INDIAN NEWS, News

ਚੰਡੀਗੜ੍ਹ, 22 ਫਰਵਰੀ- ਅੱਜ ਇਥੇ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਤੋਂ ਬਾਅਦ ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਕਿਸਾਨਾਂ ’ਤੇ ਗੋਲੀਆਂ ਚਲਾਉਣ ਵਾਲੇ ਪੁਲੀਸ ਮੁਲਾਜ਼ਮਾਂ ’ਤੇ 302 ਦਾ ਮਾਮਲਾ ਦਰਜ ਕੀਤਾ ਜਾਵੇ। ਇਸ ਮੌਕੇ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ 23 ਫਰਵਰੀ ਨੂੰ ਕਿਸਾਨ ਗ੍ਰਹਿ ਮੰਤਰੀ ਦਾ ਪੁਤਲਾ ਫੂਕ ਕੇ ਪ੍ਰਦਰਸ਼ਨ ਕਰਨਗੇ। ਇਸ ਮੌਕੇ ਰਾਕੇਸ਼ […]
By G-Kamboj on
FEATURED NEWS, INDIAN NEWS, News

ਨਵੀਂ ਦਿੱਲੀ, 21 ਫਰਵਰੀ- ਆਮ ਆਦਮੀ ਪਾਰਟੀ ਨੇ ਕਿਹਾ ਕਿ ਦਸਤਾਰ ਦੇਸ਼ ਦੀ ਸੁਰੱਖਿਆ ਦੀ ਗਾਰੰਟੀ ਹੈ ਤੇ ਪੱਛਮੀ ਬੰਗਾਲ ਦੇ ਆਈਪੀਐੱਸ ਅਧਿਕਾਰੀ ਨੂੰ ਖਾਲਿਸਤਾਨੀ ਕਹਿਣ ‘ਤੇ ਭਾਜਪਾ ਨੂੰ ਦੇਸ਼ ਤੋਂ ਮੁਆਫੀ ਮੰਗਣੀ ਚਾਹੀਦੀ ਹੈ। ‘ਆਪ’ ਦੇ ਦਿੱਲੀ ਦੇ ਕਨਵੀਨਰ ਗੋਪਾਲ ਰਾਏ ਨੇ ਕਿਹਾ ਕਿ ਪੱਛਮੀ ਬੰਗਾਲ ਵਿੱਚ ਸਿੱਖ ਅਫਸਰ ਦਾ ਅਪਮਾਨ ਦਰਸਾਉਂਦਾ ਹੈ ਕਿ […]
By G-Kamboj on
FEATURED NEWS, INDIAN NEWS, News

ਸਿਰਸਾ, 20 ਫਰਵਰੀ- ਕਿਸਾਨ ਜਥੇਬੰਦੀਆਂ ਵੱਲੋਂ 21 ਫਰਵਰੀ ਨੂੰ ਦਿੱਲੀ ਚੱਲੋ ਦੇ ਦਿੱਤੇ ਸੱਦੇ ਮਗਰੋਂ ਜਿਥੇ ਕਿਸਾਨ ਮੁੜ ਤੋਂ ਇਕੱਠੇ ਹੋ ਰਹੇ ਹਨ ਉਥੇ ਹੀ ਪੁਲੀਸ ਨੇ ਵੀ ਨਾਕਿਆਂ ’ਤੇ ਚੌਕਸੀ ਵਧਾ ਦਿੱਤੀ ਹੈ। ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਜਿਥੇ ਘੱਗਰ ਪੁਲ ਨੂੰ ਪੂਰੀ ਤਰ੍ਹਾਂ ਬੰਦ ਕੀਤਾ ਹੋਇਆ ਹੈ ਉਥੇ […]
By G-Kamboj on
FEATURED NEWS, INDIAN NEWS, News
ਨਵੀਂ ਦਿੱਲੀ, 20 ਫਰਵਰੀ- ਸੁਪਰੀਮ ਕੋਰਟ ਨੇ ਚੰਡੀਗੜ੍ਹ ਦੇ ਮੇਅਰ ਦੇ ਅਹੁਦੇ ਲਈ ਹੋਈਆਂ ਵਿਵਾਦਤ ਚੋਣਾਂ ਨੂੰ ਅੱਜ ਰੱਦ ਕਰ ਦਿੱਤਾ। ਸਰਵਉੱਚ ਅਦਾਲਤ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਦੀਪ ਕੁਮਾਰ ਨੂੰ ਜੇਤੂ ਐਲਾਨਦਿਆਂ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦਾ ਮੇਅਰ ਕਰਾਰ ਦਿੱਤਾ। ਇਸ ਦੇ ਨਾਲ ਅਦਾਲਤ ਨੇ ਕਿਹਾ ਕਿ ਰਿਟਰਨਿੰਗ ਅਧਿਕਾਰੀ ਨੇ ਜਾਣਬੁੱਝ ਕੇ ਵੋਟਾਂ […]