By G-Kamboj on
BUSINESS NEWS, FEATURED NEWS, News

ਨਵੀਂ ਦਿੱਲੀ: ਆਟੋਮੋਬਾਈਲ ਖੇਤਰ ਵਿੱਚ ਸੰਕਟ ਦੀ ਸਥਿਤੀ ਬਣੀ ਹੋਈ ਹੈ। ਵਾਹਨਾਂ ਦੀ ਮੰਗ ਵਿੱਚ ਲਗਾਤਾਰ ਗਿਰਾਵਟ ਆ ਰਹੀ ਹੈ। ਦੇਸ਼ ਦੀ ਸਭ ਤੋਂ ਵੱਡੀ ਕਾਰ ਕੰਪਨੀ ਮਾਰੂਤੀ ਸੁਜ਼ੂਕੀ ਇੰਡੀਆ ਦੀ ਵਿਕਰੀ ਅਗਸਤ ਵਿੱਚ 32.7 ਫੀਸਦੀ ਘਟ ਕੇ 1,06,413 ਵਾਹਨ ਰਹਿ ਗਈ। ਜੁਲਾਈ ਦੀ ਗੱਲ ਕਰੀਏ ਤਾਂ ਵਿਕਰੀ ਵਿੱਚ ਲਗਪਗ 36 ਫੀਸਦੀ ਦੀ ਗਿਰਾਵਟ ਆਈ। […]
By G-Kamboj on
FEATURED NEWS, News

ਨਵੀਂ ਦਿੱਲੀ: ਜੰਮੂ-ਕਸ਼ਮੀਰ ‘ਚੋਂ ਧਾਰਾ 370 ਹਟਾਏ ਜਾਣ ਤੋਂ ਬਾਅਦ ਅੱਜ ਪਹਿਲੀ ਵਾਰ ਫੌਜ ਪ੍ਰਮੁੱਖ ਜਨਰਲ ਬਿਪਿਨ ਰਾਵਤ ਸ੍ਰੀਨਗਰ ਦਾ ਦੌਰਾ ਕਰਨਗੇ। ਆਰਮੀ ਚੀਫ਼ ਅੱਜ ਸ੍ਰੀਨਗਰ ਦਾ ਦੌਰਾ ਕਰਨਗੇ ਤੇ ਉੱਥੇ ਦੀ ਸੁਰੱਖਿਆ ਵਿਵਸਥਾ ਦਾ ਜਾਇਜ਼ਾ ਲੈਣਗੇ। ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਤੋਂ ਬਾਅਦ ਫੌਜ ਪ੍ਰਮੁੱਖ ਪਹਿਲੇ ਅਜਿਹੇ ਮੁੱਖ ਸੁਰੱਖਿਆ ਅਧਿਕਾਰੀ ਹਨ, ਜੋ ਜ਼ਮੀਨੀ ਪੱਧਰ […]
By G-Kamboj on
FEATURED NEWS, News, SPORTS NEWS

ਨਵੀਂ ਦਿੱਲੀ : ਵਿਸ਼ਵ ਕੱਪ 2019 ’ਚ ਭਾਰਤੀ ਟੀਮ ਲਈ ਨਜ਼ਰਅੰਦਾਜ਼ ਕੀਤੇ ਜਾਣ ਤੋਂ ਬਾਅਦ ਸੱਜੇ ਹੱਥ ਦੇ ਬੱਲੇਬਾਜ਼ ਅੰਬਾਤੀ ਰਾਇਡੂ ਨੇ ਕ੍ਰਿਕਟ ਦੇ ਸਾਰੇ ਫਾਰਮੈਂਟ ਤੋਂ ਸੰਨਿਆਸ ਦਾ ਐਲਾਨ ਕਰ ਦਿੱਤਾ ਸੀ। ਹੁਣ ਖ਼ਬਰ ਹੈ ਕਿ ਅੰਬਾਤੀ ਰਾਇਡੂ ਨੇ ਆਪਣੇ ਸੰਨਿਆਸ ’ਤੇ ਮੁੜ ਵਿਚਾਰ ਕੀਤਾ ਹੈ ਤੇ ਫਿਰ ਤੋਂ ਕ੍ਰਿਕਟ ਦੇ ਮੈਦਾਨ ’ਤੇ ਵਾਪਸੀ […]
By G-Kamboj on
ENTERTAINMENT, FEATURED NEWS, News, Punjabi Movies

ਚੰਡੀਗੜ੍ਹ : ਦਿੱਲੀ ਹਾਈ ਕੋਰਟ ਨੇ ਅਪਣੇ ਤਾਜ਼ਾ ਹੁਕਮਾਂ ਤਹਿਤ ਵਿਵਾਦਾਂ ਵਿਚ ਚਲ ਰਹੀ ਪੰਜਾਬੀ ਫ਼ਿਲਮ ‘ਕੌਮ ਦੇ ਹੀਰੇ’ ਦੀ ਰਿਲੀਜ਼ ਦਾ ਰਾਹ ਪੱਧਰਾ ਕਰ ਦਿਤਾ ਹੈ। ਨਾਲ ਹੀ ਫ਼ਿਲਮ ਦੀ ਪ੍ਰਮਾਣਤਾ ਨੂੰ ਵਾਪਸ ਲੈਣ ਦੇ ਸੈਂਸਰ ਬੋਰਡ (ਸੀਬੀਐਫ਼ਸੀ) ਦੇ ਪਹਿਲੇ ਹੁਕਮਾਂ ਨੂੰ ਦਰਕਿਨਾਰ ਕਰ ਦਿਤਾ ਹੈ। ਦਸਣਯੋਗ ਹੈ ਕਿ ਫ਼ਿਲਮ ਅਗੱਸਤ 2014 ਵਿਚ ਰਿਲੀਜ਼ […]
By G-Kamboj on
COMMUNITY, FEATURED NEWS, News

ਚੰਡੀਗੜ੍ਹ: ਵਿਸ਼ਵ ਪ੍ਰਸਿੱਧ ਸਮਾਜ ਭਲਾਈ ਸਿੱਖ ਸੰਸਥਾ ‘ਖ਼ਾਲਸਾ ਏਡ’ ਅੱਜ ਕਿਸੇ ਜਾਣ ਪਛਾਣ ਦੀ ਮੁਥਾਜ਼ ਨਹੀਂ ਹੈ। ਵਿਸ਼ਵ ਭਰ ਦੇ ਲੋਕ ਇਸ ਸਿੱਖ ਸੰਸਥਾ ਵਲੋਂ ਕੀਤੇ ਜਾ ਰਹੇ ਲੋਕ ਭਲਾਈ ਦੇ ਕਾਰਜਾਂ ਤੋਂ ਭਲੀ ਭਾਂਤ ਜਾਣੂ ਹਨ। ‘ਖ਼ਾਲਸਾ ਏਡ’ ਦੀ ਸਥਾਪਨਾ ਸਾਲ 1999 ਵਿਚ ਇੰਗਲੈਂਡ ਵਿਚ ਰਵਿੰਦਰ ਸਿੰਘ ਰਵੀ ਵਲੋਂ ਕੀਤੀ ਗਈ ਸੀ ਪਰ ਮੌਜੂਦਾ […]