By G-Kamboj on
FEATURED NEWS, INDIAN NEWS, News, World News

ਨਵੀਂ ਦਿੱਲੀ, 16 ਫਰਵਰੀ (ਏਜੰਸੀ)- ਜਸਟਿਸ ਰਿਤੂ ਰਾਜ ਅਵਸਥੀ (ਸੇਵਾਮੁਕਤ) ਦੀ ਪ੍ਰਧਾਨਗੀ ਵਾਲੇ 22ਵੇਂ ਕਾਨੂੰਨ ਕਮਿਸ਼ਨ ਨੇ ਸਿਫ਼ਾਰਸ਼ ਕੀਤੀ ਹੈ ਕਿ ਗੈਰ-ਨਿਵਾਸੀ ਭਾਰਤੀ (ਐਨ. ਆਰ. ਆਈ.)/ਓਵਰਸੀਜ਼ ਸਿਟੀਜ਼ਨ ਆਫ਼ ਇੰਡੀਆ (ਓਸੀਆਈ) ਅਤੇ ਭਾਰਤੀ ਨਾਗਰਿਕਾਂ ਵਿਚਕਾਰ ਸਾਰੇ ਵਿਆਹ ਲਾਜ਼ਮੀ ਤੌਰ ‘ਤੇ ਭਾਰਤ ਵਿੱਚ ਰਜਿਸਟਰ ਕੀਤੇ ਜਾਣੇ ਚਾਹੀਦੇ ਹਨ। ਕਮਿਸ਼ਨ ਨੇ ਕਿਹਾ ਕਿ ਪਰਵਾਸੀ ਭਾਰਤੀਆਂ ਅਤੇ ਭਾਰਤੀ ਮੂਲ […]
By G-Kamboj on
FEATURED NEWS, INDIAN NEWS, News

ਨਵੀਂ ਦਿੱਲੀ, 15 ਫਰਵਰੀ- ਕਿਸਾਨ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ‘ਦਿੱਲੀ ਚਲੋ’ ਅੰਦੋਲਨ ਚਲਾ ਰਹੇ ਹਨ ਅਤੇ ਇਸ ਸਮੇਂ ਸੈਂਕੜੇ ਕਿਸਾਨਾਂ ਨੇ ਪੰਜਾਬ ਤੇ ਹਰਿਆਣਾ ਦੀਆਂ ਸਰਹੱਦਾਂ ‘ਤੇ ਡੇਰੇ ਲਾਏ ਹੋਏ ਹਨ, ਜਦਕਿ ਸੁਰੱਖਿਆ ਕਰਮੀ ਉਨ੍ਹਾਂ ਨੂੰ ਰਾਸ਼ਟਰੀ ਰਾਜਧਾਨੀ ਵਿਚ ਦਾਖਲ ਹੋਣ ਤੋਂ ਰੋਕਣ ਲਈ ਪੂਰੀ ਤਰ੍ਹਾਂ ਤਿਆਰ ਹਨ। ਇਨ੍ਹਾਂ ਤਿਆਰੀਆਂ ਤਹਿਤ ਦਿੱਲੀ ਪੁਲੀਸ […]
By G-Kamboj on
FEATURED NEWS, INDIAN NEWS, News

ਚੰਡੀਗੜ੍ਹ, 15 ਫਰਵਰੀ- ਕੇਂਦਰ ਸਰਕਾਰ ਦੀ ਕਮੇਟੀ ਨਾਲ ਮੀਟਿੰਗ ਤੋਂ ਪਹਿਲਾਂ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਅੱਜ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਿਸਾਨਾਂ ਦੇ ਮਸਲੇ ਹੱਲ ਕਰਨ ਲਈ ਕਮੇਟੀ ਵਿੱਚ ਸ਼ਾਮਲ ਤਿੰਨ ਕੇਂਦਰੀ ਮੰਤਰੀਆਂ ਨਾਲ ਗੱਲਬਾਤ ਕਰਨੀ ਚਾਹੀਦੀ ਹੈ। ਖੇਤੀ ਅਤੇ ਕਿਸਾਨ ਭਲਾਈ ਮੰਤਰੀ ਅਰਜੁਨ ਮੁੰਡਾ, ਵਣਜ ਅਤੇ ਉਦਯੋਗ ਮੰਤਰੀ ਪੀਯੂਸ਼ ਗੋਇਲ […]
By G-Kamboj on
FEATURED NEWS, News, World News

ਚੰਡੀਗੜ੍ਹ, 14 ਫਰਵਰੀ- ਕੇਰਲ ਦੇ ਚਾਰ ਮੈਂਬਰਾਂ ਦਾ ਪਰਿਵਾਰ ਕੈਲੀਫੋਰਨੀਆ ਦੇ ਸਾਂ ਮਾਟੇਓ ਵਿੱਚ ਆਪਣੇ ਘਰ ਵਿੱਚ ਮ੍ਰਿਤ ਮਿਲਿਆ। ਚਾਰਾਂ ਦੀ ਪਛਾਣ ਆਨੰਦ ਸੁਜੀਤ ਹੈਨਰੀ (42), ਪਤਨੀ ਐਲਿਸ ਪ੍ਰਿਯੰਕਾ (40) ਅਤੇ ਉਨ੍ਹਾਂ ਦੇ ਜੁੜਵਾਂ ਬੱਚਿਆਂ ਨੌਹ ਅਤੇ ਨੀਥਨ (4) ਵਜੋਂ ਹੋਈ ਹੈ। ਪੁਲੀਸ ਮੁਤਾਬਕ ਹੈਨਰੀ ਤੇ ਐਲਿਸ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ, ਜਦਕਿ […]
By G-Kamboj on
FEATURED NEWS, INDIAN NEWS, News

ਨਵੀਂ ਦਿੱਲੀ, 14 ਫਰਵਰੀ- ਪ੍ਰਦਰਸ਼ਨਕਾਰੀ ਕਿਸਾਨਾਂ ਵੱਲੋਂ ਕੌਮੀ ਰਾਜਧਾਨੀ ਵੱਲ ਮਾਰਚ ਕਰਨ ਦੇ ਦਿੱਤੇ ਸੱਦੇ ਦੇ ਮੱਦੇਨਜ਼ਰ ਅੱਜ ਇੱਥੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ ਅਤੇ ਕੇਂਦਰੀ ਦਿੱਲੀ ਅਤੇ ਹਰਿਆਣਾ ਨਾਲ ਲੱਗਦੀਆਂ ਸਰਹੱਦਾਂ ‘ਤੇ ਵੱਡੀ ਗਿਣਤੀ ਵਿੱਚ ਸੁਰੱਖਿਆ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਬੈਰੀਕੇਡ ਲਗਾਏ ਗਏ ਹਨ, ਜਿਸ ਕਾਰਨ ਯਾਤਰੀਆਂ ਨੂੰ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ […]