ਪਟਿਆਲਾ ’ਚ ਹਜ਼ਾਰਾਂ ਟਰੈਕਟਰਾਂ ਨਾਲ ਡਟੇ ਕਿਸਾਨ, ਪੁਲਸ ਨਾਕੇ ਤੋੜ ਕੇ ਨਿਕਲੇ ਅੱਗੇ

ਪਟਿਆਲਾ ’ਚ ਹਜ਼ਾਰਾਂ ਟਰੈਕਟਰਾਂ ਨਾਲ ਡਟੇ ਕਿਸਾਨ, ਪੁਲਸ ਨਾਕੇ ਤੋੜ ਕੇ ਨਿਕਲੇ ਅੱਗੇ

ਪਟਿਆਲਾ, (ਜੋਸਨ)- ਕਿਸਾਨੀ ਮੰਗਾਂ ਮੰਨਵਾਉਣ ਲਈ ਜਿੱਥੇ ਇਕ ਪਾਸੇ ਦਿੱਲੀ ’ਚ ਕਿਸਾਨ ਆਗੂਆਂ ਦੀ ਕੇਂਦਰੀ ਮੰਤਰੀਆਂ ਨਾਲ ਮੀਟਿੰਗ ਬੇਸਿੱਟਾ ਰਹੀ ਹੈ, ਉਥੇ ਹੀ ਦੂਜੇ ਪਾਸੇ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਦੀ ਅਗਵਾਈ ’ਚ ਕਿਸਾਨਾਂ ਅਤੇ ਮਜ਼ਦੂਰਾਂ ਵੱਲੋਂ ਦਿੱਲੀ ’ਤੇ ਪੂਰੀ ਚੜ੍ਹਾਈ ਕਰਨ ਦੀ ਤਿਆਰੀ ਕੀਤੀ ਹੋਈ ਹੈ। ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ’ਚੋਂ ਵੱਡੀ ਗਿਣਤੀ ‘ਚ […]

ਆਖ਼ਰ ਕਿਉਂ ਹੋ ਰਿਹੈ ਕਿਸਾਨ ਅੰਦੋਲਨ?

ਆਖ਼ਰ ਕਿਉਂ ਹੋ ਰਿਹੈ ਕਿਸਾਨ ਅੰਦੋਲਨ?

ਨਵੀਂ ਦਿੱਲੀ- ਕਿਸਾਨਾਂ ਵਲੋਂ ਇਕ ਵਾਰ ਮੁੜ ਦਿੱਲੀ ਨੂੰ ਘੇਰਨ ਲਈ ਤਿਆਰੀ ਕਰ ਲਈ ਹੈ। ਪੰਜਾਬ-ਹਰਿਆਣਾ ਤੋਂ ਇਲਾਵਾ ਕਈ ਹੋਰ ਸੂਬਿਆਂ ਦੇ ਕਿਸਾਨ ਵੀ ਦਿੱਲੀ ਲਈ ਕੂਚ ਕਰ ਚੁੱਕੇ ਹਨ। ਹਾਲਾਂਕਿ ਕਿਸਾਨਾਂ ਨੇ ਇਸ ਨੂੰ ‘ਚਲੋ ਦਿੱਲੀ ਮਾਰਚ’ ਦਾ ਨਾਂ ਦਿੱਤਾ ਹੈ ਪਰ ਇਸ ਨੂੰ ਕਿਸਾਨ ਅੰਦੋਲਨ 2.0 ਵੀ ਕਿਹਾ ਜਾ ਰਿਹਾ ਹੈ। ਦਰਅਸਲ ਇਸ ਕਿਸਾਨ […]

ਸ਼ੰਭੂ ਬੈਰੀਅਰ ’ਤੇ ਹਰਿਆਣਾ ਪੁਲੀਸ ਨੇ ਕਿਸਾਨਾਂ ’ਤੇ ਡਰੋਨ ਰਾਹੀਂ ਅੱਥਰੂ ਗੈਸ ਦੇ ਗੋਲੇ ਬਰਸਾਏ

ਸ਼ੰਭੂ ਬੈਰੀਅਰ ’ਤੇ ਹਰਿਆਣਾ ਪੁਲੀਸ ਨੇ ਕਿਸਾਨਾਂ ’ਤੇ ਡਰੋਨ ਰਾਹੀਂ ਅੱਥਰੂ ਗੈਸ ਦੇ ਗੋਲੇ ਬਰਸਾਏ

ਪਟਿਆਲਾ, 13 ਫਰਵਰੀ- ਕਿਸਾਨਾਂ ਦੇ ਦਿੱਲੀ ਕੂਚ ਨੂੰ ਰੋਕਣ ਲਈ ਪਟਿਆਲਾ ਜ਼ਿਲ੍ਹੇ ਦੇ ਸੰਭੂ ਬੈਰੀਅਰ ’ਤੇ ਹਰਿਆਣਾ ਪੁਲੀਸ ਤੇ ਕਿਸਾਨਾਂ ਵਿਚਾਲੇ ਝੜਪ ਹੋ ਗਈ। ਕਿਸਾਨਾਂ ਨੂੰ ਸੂਬੇ ’ਚ ਦਾਖਲ ਹੋਣ ਤੋਂ ਰੋਕਣ ਲਈ ਹਰਿਆਣਾ ਪੁਲੀਸ ਨੇ ਅੱਥਰੂ ਗੈਸ ਦੇ ਗੋਲੇ ਛੱਡੇ। ਕਈ ਕਿਸਾਨਾਂ ਨੂੰ ਪੁਲੀਸ ਨੇ ਹਿਰਾਸਤ ’ਚ ਲੈ ਲਿਆ ਹੈ। ਇਸ ਦੌਰਾਨ ਕਈ ਵਿਅਕਤੀਆਂ […]

ਅਜੋਕੇ ਸਮਿਆਂ ਵਿਚ ਮੀਡੀਆ ਨੂੰ ਦਰਪੇਸ਼ ਚੁਣੌਤੀਆਂ

ਸ਼ੁਰੂ ਤੋਂ ਸੁਣਦੇ ਆ ਰਹੇ ਹਾਂ ਕਿ ਮੀਡੀਆ ਦੀ ਜ਼ਿੰਮੇਵਾਰੀ ਸਿੱਖਿਆ, ਸੂਚਨਾ ਤੇ ਮਨੋਰੰਜਨ ਮਹੱਈਆ ਕਰਨਾ ਹੈ। ਇਸ ਵਿਚ ਕੋਈ ਸ਼ੱਕ ਨਹੀ ਕਿ ਮੀਡੀਆ ਦਾ ਸਮਾਜ ʼਤੇ ਵੱਡਾ ਸਮਾਜਕ ਤੇ ਸਭਿਆਚਾਰਕ ਪ੍ਰਭਾਵ ਹੈ। ਪਰ ਸਮਾਂ ਤੇ ਸਮਾਜ, ਦੇਸ਼ ਤੇ ਦੁਨੀਆਂ ਬੜੀ ਤੇਜ਼ੀ ਨਾਲ ਬਦਲ ਰਹੇ ਹਨ। ਏਸ਼ੀਆ ਦੀ ਸਥਿਤੀ ਅੱਜ ਉਹ ਨਹੀਂ ਹੈ ਜੋ ਦੋ […]

ਸਪੇਨ ਦੇ ਹਜ਼ਾਰਾਂ ਕਿਸਾਨਾਂ ਵੱਲੋਂ ਟਰੈਕਟਰ ਰੈਲੀ

ਸਪੇਨ ਦੇ ਹਜ਼ਾਰਾਂ ਕਿਸਾਨਾਂ ਵੱਲੋਂ ਟਰੈਕਟਰ ਰੈਲੀ

ਮੈਡਰਿਡ, 9 ਫਰਵਰੀ- ਸਪੇਨ ਵਿੱਚ ਹਜ਼ਾਰਾਂ ਕਿਸਾਨਾਂ ਨੇ ਬੁੱਧਵਾਰ ਨੂੰ ਦੇਸ਼ ਭਰ ਵਿੱਚ ਟਰੈਕਟਰ ਪ੍ਰਦਰਸ਼ਨਾਂ ਦੇ ਦੂਜੇ ਦਿਨ ਹਾਈਵੇਅ ਜਾਮ ਕੀਤੇ। ਇਨ੍ਹਾਂ ਪ੍ਰਦਰਸ਼ਨਾਂ ਦਾ ਮੁੱਖ ਮਕਸਦ ਯੂਰਪੀਅਨ ਯੂਨੀਅਨ ਦੀਆਂ ਖੇਤੀ ਨੀਤੀਆਂ ਵਿੱਚ ਬਦਲਾਅ ਦੀ ਮੰਗ ਅਤੇ ਉਤਪਾਦਨ ਲਾਗਤ ਵਿੱਚ ਵਾਧੇ ਅਤੇ ਗੰਭੀਰ ਸੋਕੇ ਦੇ ਟਾਕਰੇ ਲਈ ਸਰਕਾਰ ਨੂੰ ਜਗਾਉਣਾ ਸੀ। ਪ੍ਰਦਰਸ਼ਨਾਂ ਕਾਰਨ ਕਈ ਮੁੱਖ ਰਾਸ਼ਟਰੀ […]