ਕਿਸਾਨ ਪ੍ਰਦਰਸ਼ਨ ਕਾਰਨ ਦਿੱਲੀ ’ਚ ਸੁਰੱਖਿਆ ਪ੍ਰਬੰਧ ਮਜ਼ਬੂ

ਕਿਸਾਨ ਪ੍ਰਦਰਸ਼ਨ ਕਾਰਨ ਦਿੱਲੀ ’ਚ ਸੁਰੱਖਿਆ ਪ੍ਰਬੰਧ ਮਜ਼ਬੂ

ਨਵੀਂ ਦਿੱਲੀ, 8 ਫਰਵਰੀ- ਕਿਸਾਨਾਂ ਦੇ ਵਿਆਪਕ ਪ੍ਰਦਰਸ਼ਨ ਦੇ ਮੱਦੇਨਜ਼ਰ ਰਾਸ਼ਟਰੀ ਰਾਜਧਾਨੀ ਖਾਸ ਕਰਕੇ ਦਿੱਲੀ-ਉੱਤਰ ਪ੍ਰਦੇਸ਼ ਸਰਹੱਦ ‘ਤੇ ਸੁਰੱਖਿਆ ਵਧਾ ਦਿੱਤੀ ਗਈ ਹੈ। ਇਸ ਲਈ ਟ੍ਰੈਫਿਕ ਵਿਵਸਥਾ ‘ਚ ਕੁਝ ਬਦਲਾਅ ਵੀ ਕੀਤੇ ਗਏ ਹਨ ਅਤੇ ਲੋਕਾਂ ਨੂੰ ਕੁਝ ਖਾਸ ਰੂਟਾਂ ‘ਤੇ ਸਫਰ ਕਰਨ ਤੋਂ ਬਚਣ ਦੀ ਸਲਾਹ ਦਿੱਤੀ ਗਈ ਹੈ। ਇਸ ਕਰਨ ਕਈ ਥਾਵਾਂ ’ਤੇ […]

ਰਾਜ ਸਭਾ ਦੀਆਂ 15 ਰਾਜਾਂ ਵਿਚਲੀਆਂ 56 ਸੀਟਾਂ ਲਈ ਚੋਣਾਂ 27 ਫਰਵਰੀ ਨੂੰ

ਰਾਜ ਸਭਾ ਦੀਆਂ 15 ਰਾਜਾਂ ਵਿਚਲੀਆਂ 56 ਸੀਟਾਂ ਲਈ ਚੋਣਾਂ 27 ਫਰਵਰੀ ਨੂੰ

ਨਵੀਂ ਦਿੱਲੀ, 29 ਜਨਵਰੀ- ਚੋਣ ਕਮਿਸ਼ਨ ਨੇ ਅੱਜ ਕਿਹਾ ਹੈ ਕਿ ਰਾਜ ਸਭਾ ਦੀਆਂ 15 ਰਾਜਾਂ ਦੀਆਂ 56 ਸੀਟਾਂ ਭਰਨ ਲਈ ਚੋਣਾਂ 27 ਫਰਵਰੀ ਨੂੰ ਹੋਣਗੀਆਂ। ਚੋਣ ਕਮਿਸ਼ਨ ਨੇ ਕਿਹਾ ਕਿ 50 ਮੈਂਬਰ 2 ਅਪਰੈਲ ਨੂੰ ਤੇ ਛੇ 3 ਅਪਰੈਲ ਨੂੰ ਸੇਵਾਮੁਕਤ ਹੋ ਰਹੇ ਹਨ, ਜਿਨ੍ਹਾਂ ਰਾਜਾਂ ਤੋਂ ਮੈਂਬਰ ਸੇਵਾਮੁਕਤ ਹੋ ਰਹੇ ਹਨ ਉਨ੍ਹਾਂ ਵਿੱਚ […]

‘ਆਪ’ ਵੱਲੋਂ ‘ਇੱਕ ਦੇਸ਼ ਇੱਕ ਚੋਣ’ ਦੀ ਤਜਵੀਜ਼ ਦਾ ਵਿਰੋਧ

ਨਵੀਂ ਦਿੱਲੀ, 20 ਜਨਵਰੀ- ਆਮ ਆਦਮੀ ਪਾਰਟੀ ਵੱਲੋਂ ‘ਇੱਕ ਦੇਸ਼ ਇੱਕ ਚੋਣ’ ਦੀ ਤਜਵੀਜ਼ ਦਾ ਸਖ਼ਤ ਵਿਰੋਧ ਕੀਤਾ ਗਿਆ ਹੈ। ‘ਇੱਕ ਦੇਸ਼, ਇੱਕ ਚੋਣ’ ਦੇ ਮੁੱਦੇ ਸਬੰਧੀ ਬਣਾਈ ਉੱਚ ਪੱਧਰੀ ਕਮੇਟੀ ਦੇ ਮੁਖੀ ਡਾ. ਨਿਤਿਨ ਚੰਦਰਾ ਨੂੰ ‘ਆਪ’ ਵੱਲੋਂ ਪੱਤਰ ਲਿਖਿਆ ਗਿਆ ਹੈ ਜਿਸ ਵਿੱਚ ਇਸ ਤਜਵੀਜ਼ ਨੂੰ ਦੇਸ਼ ਦੇ ਲੋਕਤੰਤਰੀ ਢਾਂਚੇ ਲਈ ਖ਼ਤਰਨਾਕ ਕਰਾਰ […]

ਪੋਹ ਦੀਆਂ ਯਖ਼ ਰਾਤਾਂ ਦੀ ਦਾਸਤਾਨ ਹੈ ‘ਮਾਛੀਵਾੜਾ ਦੀ ਸਿੰਘ ਸਭਾ’

ਪੋਹ ਦੀਆਂ ਯਖ਼ ਰਾਤਾਂ ਦੀ ਦਾਸਤਾਨ ਹੈ ‘ਮਾਛੀਵਾੜਾ ਦੀ ਸਿੰਘ ਸਭਾ’

ਮਾਛੀਵਾੜਾ ਸਾਹਿਬ (ਟੱਕਰ, ਸਚਦੇਵਾ) – ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਮੇਂ ਦਾ ਹਾਲ ਪੰਜਾਬ ਦੀ ਸਮੁੱਚੀ ਧਰਤੀ ਆਪਣੇ ਅੰਦਰ ਸਮੋਈ ਬੈਠੀ ਹੈ ਪਰ ਮਾਛੀਵਾੜਾ ਦੀ ਧਰਤੀ ਹਿੱਕ ਵਿਚ ਪੋਹ ਦੀਆਂ ਤਿੰਨ ਰਾਤਾਂ ਦੀ ‘ਮਾਣਮੱਤੀ-ਪੀੜ’ ਸਾਂਭੀ ਪਈ ਹੈ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਚਮਕੌਰ ਵਿਖੇ ਕੁਝ ਲਾਡਲਿਆਂ ਨੂੰ ਪੰਥ ਤੋਂ ਵਾਰ ਕੇ ਅਤੇ ਕੁਝ ਨੂੰ ਜੂਝਦਾ […]

ਮਹਾਨ ਗਾਇਕ ਮੁਹੰਮਦ ਰਫ਼ੀ ਦੀ ਯਾਦ ’ਚ ਅੰਮ੍ਰਿਤਸਰ ਵਿਖੇ ਬਣਾਇਆ ਜਾ ਰਿਹਾ ਹੈ 100 ਫੁੱਟ ਉਚਾ ਮੀਨਾਰ

ਮਹਾਨ ਗਾਇਕ ਮੁਹੰਮਦ ਰਫ਼ੀ ਦੀ ਯਾਦ ’ਚ ਅੰਮ੍ਰਿਤਸਰ ਵਿਖੇ ਬਣਾਇਆ ਜਾ ਰਿਹਾ ਹੈ 100 ਫੁੱਟ ਉਚਾ ਮੀਨਾਰ

ਮੁੰਬਈ, 23 ਦਸੰਬਰ- ਮਹਾਨ ਗਾਇਕ ਮੁਹੰਮਦ ਰਫ਼ੀ ਦੀ ਜਨਮ ਸ਼ਤਾਬਦੀ ਮੌਕੇ ਮੁੰਬਈ ‘ਚ ਸ਼ਾਨਦਾਰ ਸਮਾਰੋਹ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਇਸ ਦੇ ਨਾਲ ਹੀ ਪੰਜਾਬ ‘ਚ ਉਨ੍ਹਾਂ ਦੀ ਜਨਮ ਭੂਮੀ ‘ਤੇ 100 ਫੁੱਟ ਉੱਚਾ ‘ਰਫ਼ੀ ਮੀਨਾਰ’ ਬਣਾਇਆ ਜਾ ਰਿਹਾ ਹੈ। ਮੁਹੰਮਦ ਰਹੀ ਦਾ ਜਨਮ 24 ਦਸੰਬਰ 1924 ਨੂੰ ਅੰਮ੍ਰਿਤਸਰ ਦੇ ਪਿੰਡ ਕੋਟਲਾ ਸੁਲਤਾਨ ਸਿੰਘ ਵਿੱਚ […]