By G-Kamboj on
FEATURED NEWS, INDIAN NEWS, News

ਚੰਡੀਗੜ੍ਹ, 20 ਨਵੰਬਰ-ਪੰਜਾਬ ਵਿਧਾਨ ਸਭਾ ਦਾ ਸਰਦ ਰੁੱਤ ਇਜਲਾਸ 28 ਤੋਂ 29 ਨਵੰਬਰ ਤੱਕ ਚੱਲੇਗਾ। ਮੌਜੂਦਾ ਵਿਧਾਨ ਸਭਾ ਦਾ ਇਹ ਪੰਜਵਾਂ ਸੈਸ਼ਨ ਹੋਵੇਗਾ। ਰਾਜਪਾਲ ਵੱਲੋਂ ਪਿਛਲੇ ਹਫ਼ਤੇ ਬਜਟ ਸੈਸ਼ਨ ਨੂੰ ਮੁਲਤਵੀ ਕਰਨ ਤੋਂ ਬਾਅਦ ਸੈਸ਼ਨ ਬੁਲਾਇਆ ਜਾ ਰਿਹਾ ਹੈ। ਇਹ ਫੈਸਲਾ ਅੱਜ ਇੱਥੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਹੋਈ ਪੰਜਾਬ ਮੰਤਰੀ ਮੰਡਲ ਦੀ […]
By G-Kamboj on
FEATURED NEWS, INDIAN NEWS, News, SPORTS NEWS, World News

ਕੋਲਕਾਤਾ (ਗੁਰਪ੍ਰੀਤ ਕੰਬੋਜ ਸੂਲਰ)– ਆਖਿਰਕਾਰ, ਕ੍ਰਿਕਟ ਵਿਸ਼ਵ ਕੱਪ ਦੇ ਸੈਮੀਫਾਈਨਲ ਤੱਕ ਪਹੁੰਚਣ ਲਈ ਕੁਦਰਤ ਦੇ ਨਿਜ਼ਾਮ ‘ਤੇ ਭਰੋਸਾ ਕਰ ਰਹੇ ਪਾਕਿਸਤਾਨੀ ਪ੍ਰਸ਼ੰਸਕਾਂ ਨੂੰ ਕੋਲਕਾਤਾ ਦੇ ਈਡਨ ਗਾਰਡਨ ‘ਚ ਜ਼ੋਰ ਦਾ ਝਟਕਾ ਲੱਗ ਹੀ ਗਿਆ। ਸੈਮੀਫਾਈਨਲ ‘ਚ ਪਹੁੰਚਣ ਦੀ 0.01 ਫੀਸਦੀ ਸੰਭਾਵਨਾ ਲੈ ਕੇ ਚਲ ਰਿਹਾ ਪਾਕਿਸਤਾਨ ਜੇਕਰ ਇੰਗਲੈਂਡ ਖਿਲਾਫ ਪਹਿਲਾਂ ਬੱਲੇਬਾਜ਼ੀ ਕਰਕੇ ਮਜ਼ਬੂਤ ਦੌੜਾਂ ਬਣਾ […]
By G-Kamboj on
ENTERTAINMENT, FEATURED NEWS, INDIAN NEWS, News

ਮਾਨਸਾ, 9 ਨਵੰਬਰ- ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ ਚਰਨ ਕੌਰ ਨੇ ਦੱਸਿਆ ਕਿ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ਦੀਵਾਲੀ ‘ਤੇ ਰਿਲੀਜ਼ ਹੋਵੇਗਾ। ਇਸ ਸਬੰਧੀ ਉਨ੍ਹਾਂ ਨੇ ਨਵੇਂ ਗੀਤ ਦਾ ਪੋਸਟਰ ਸੋਸ਼ਲ ਮੀਡੀਆ ‘ਤੇ ਰਿਲੀਜ਼ ਕੀਤਾ ਹੈ ਅਤੇ ਦੀਵਾਲੀ ‘ਤੇ ਪ੍ਰਸ਼ੰਸਕ ਇਸ ਗੀਤ ਨੂੰ ਸੁਣ ਸਕਣਗੇ। ਮੂਸੇਵਾਲਾ ਦੀ ਮੌਤ ਤੋਂ ਬਾਅਦ ਰਿਲੀਜ਼ ਹੋਣ ਵਾਲਾ […]
By G-Kamboj on
FEATURED NEWS, INDIAN NEWS, News, SPORTS NEWS

ਮੁੰਬਈ, 3 ਨਵੰਬਰ- ਮੁਹੰਮਦ ਸ਼ਮੀ ਤੇ ਮੁਹੰਮਦ ਸਿਰਾਜ ਦੀ ਸ਼ਾਨਦਾਰ ਗੇਂਦਬਾਜ਼ੀ ਦੀ ਬਦੌਲਤ ਭਾਰਤ ਅੱਜ ਇਥੇ ਵਾਨਖੇੜੇ ਸਟੇਡੀਅਮ ਵਿਚ ਖੇਡੇ ਮੁਕਾਬਲੇ ਵਿੱਚ ਸ੍ਰੀਲੰਕਾ ਨੂੰ 302 ਦੌੜਾਂ ਦੀ ਕਰਾਰੀ ਸ਼ਿਕਸਤ ਦਿੰਦਿਆਂ ਕ੍ਰਿਕਟ ਵਿਸ਼ਵ ਕੱਪ ਦੇ ਸੈਮੀਫਾਈਨਲ ਵਿੱਚ ਪਹੁੰਚ ਗਿਆ। ਭਾਰਤ ਇਸ ਗੇੜ ਵਿਚ ਪਹੁੰਚਣ ਵਾਲੀ ਪਹਿਲੀ ਟੀਮ ਹੈ। ਭਾਰਤ ਨੇ ਸ੍ਰੀਲੰਕਾ ਦੇ ਸੱਦੇ ’ਤੇ ਪਹਿਲਾਂ ਬੱਲੇਬਾਜ਼ੀ […]
By G-Kamboj on
FEATURED NEWS, INDIAN NEWS, News

ਨੋਇਡਾ, 3 ਨਵੰਬਰ- ਨੋਇਡਾ ਪੁਲੀਸ ਨੇ ਰੇਵ ਪਾਰਟੀ ਵਿੱਚ ਸੱਪ ਦੇ ਜ਼ਹਿਰ ਦੀ ਵਰਤੋਂ ਕਰਨ ਦੇ ਦੋਸ਼ ਵਿੱਚ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਇਸ ਮਾਮਲੇ ਵਿੱਚ ਬਿੱਗ ਬੌਸ ਓਟੀਟੀ ਸੀਜ਼ਨ 2 ਦੇ ਜੇਤੂ ਐਲਵਿਸ਼ ਯਾਦਵ ਖ਼ਿਲਾਫ਼ ਵੀ ਕੇਸ ਦਰਜ ਕੀਤਾ ਹੈ। ਗ੍ਰਿਫ਼ਤਾਰ ਕੀਤੇ ਵਿਅਕਤੀਆਂ ਤੋਂ ਨੌਂ ਸੱਪਾਂ ਨੂੰ ਫੜਨ ਤੋਂ ਬਚਾਇਆ ਹੈ। ਇਹ […]