ਪੰਜਾਬੀ ਲਿਖਣ ਵਾਲਾ ਪਹਿਲਾ ਮਨੁੱਖੀ ਰੋਬੋਟ: ‘ਸਰਬੰਸ ਸਿੰਘ’

ਪੰਜਾਬੀ ਲਿਖਣ ਵਾਲਾ ਪਹਿਲਾ ਮਨੁੱਖੀ ਰੋਬੋਟ: ‘ਸਰਬੰਸ ਸਿੰਘ’

ਅਸੀਂ ਇਤਿਹਾਸ ਦੇ ਅਜਿਹੇ ਮੋੜ ‘ਤੇ ਹਾਂ ਜਿਥੇ ਅਸੰਭਵ ਹਕੀਕਤ ਬਣ ਗਿਆ ਹੈ। ‘ਰੋਬੋਟਿਕਸ’ ਸਭ ਤੋਂ ਤੇਜ਼ੀ ਨਾਲ ਵੱਧਣ ਵਾਲਾ ਖੇਤਰ ਬਣਦਾ ਜਾ ਰਿਹਾ ਹੈ। ‘ਰੋਬੋਟਿਕਸ’ ਇੰਜੀਨੀਅਰਿੰਗ ਦੀ ਹੀ ਇੱਕ ਸ਼ਾਖਾ ਹੈ ਜਿਸ ਵਿੱਚ ਰੋਬੋਟਸ ਦਾ ਡਿਜ਼ਾਈਨ, ਨਿਰਮਾਣ ਅਤੇ ਸੰਚਾਲਨ ਸ਼ਾਮਲ ਹੁੰਦਾ ਹੈ। ਰੋਬੋਟਿਕਸ ਖੇਤਰ ਦਾ ਉਦੇਸ਼ ਬੁੱਧੀਮਾਨ ਮਸ਼ੀਨਾਂ ਬਣਾਉਣਾ ਹੈ ਜੋ ਮਨੁੱਖਾਂ ਦੀ ਵੱਖ-ਵੱਖ […]

‘ਪਾਪਾ-ਪਾਪਾ’ ਕਹਿੰਦਾ ਰੋ ਰਿਹਾ 3 ਸਾਲਾ ਪਾਕਿਸਤਾਨੀ ਬੱਚਾ ਭਾਰਤ ’ਚ ਦਾਖਲ,

‘ਪਾਪਾ-ਪਾਪਾ’ ਕਹਿੰਦਾ ਰੋ ਰਿਹਾ 3 ਸਾਲਾ ਪਾਕਿਸਤਾਨੀ ਬੱਚਾ ਭਾਰਤ ’ਚ ਦਾਖਲ,

ਚੰਡੀਗੜ੍ਹ, 2 ਜੁਲਾਈ- ਪੰਜਾਬ ਵਿੱਚ ਗਲਤੀ ਨਾਲ ਅੰਤਰਰਾਸ਼ਟਰੀ ਸਰਹੱਦ (ਆਈਬੀ) ਪਾਰ ਕਰਨ ਵਾਲੇ ਤਿੰਨ ਸਾਲਾ ਪਾਕਿਸਤਾਨੀ ਬੱਚੇ ਨੂੰ ਬੀਐੱਸਐੱਫ ਨੇ ਉਸ ਦੇ ਪਰਿਵਾਰ ਹਵਾਲੇ ਕਰ ਦਿੱਤਾ ਹੈ। ਸ਼ੁੱਕਰਵਾਰ ਸ਼ਾਮ ਕਰੀਬ 7 ਵਜੇ ਸੂਬੇ ਦੇ ਫਿਰੋਜ਼ਪੁਰ ਸੈਕਟਰ ‘ਚ ਬੀਐੱਸਐੱਫ ਜਵਾਨਾਂ ਨੇ ਅੰਤਰਰਾਸ਼ਟਰੀ ਸਰਹੱਦ ‘ਤੇ ਲੱਗੀ ਵਾੜ ਕੋਲ ਬੱਚੇ ਨੂੰ ਰੋਂਦੇ ਦੇਖਿਆ। ਬੱਚਾ ਰੋ ਰਿਹਾ ਸੀ ਅਤੇ […]

ਦੇਸ਼ ਦੇ ਉਪ ਰਾਸ਼ਟਰਪਤੀ ਲਈ ਚੋਣ 6 ਅਗਸਤ ਨੂੰ

ਦੇਸ਼ ਦੇ ਉਪ ਰਾਸ਼ਟਰਪਤੀ ਲਈ ਚੋਣ 6 ਅਗਸਤ ਨੂੰ

ਨਵੀਂ ਦਿੱਲੀ, 29 ਜੂਨ- ਦੇਸ਼ ਦੇ ਉਪ ਰਾਸ਼ਟਰਪਤੀ ਦੀ ਚੋਣ 6 ਅਗਸਤ ਨੂੰ ਹੋਵੇਗੀ। ਇਹ ਐਲਾਨ ਅੱਜ ਦੇਸ਼ ਦੇ ਚੋਣ ਕਮਿਸ਼ਨ ਨੇ ਕੀਤਾ। ਵੋਟਾਂ ਵਾਲੇ ਦਿਨ ਹੀ ਵੋਟਾਂ ਦੀ ਗਿਣਤੀ ਹੋਵੇਗੀ।

ਰਾਸ਼ਟਰਮੰਡਲ ਖੇਡਾਂ: ਭਾਰਤੀ ਹਾਕੀ ਟੀਮ ’ਚ ਪੰਜਾਬ ਦੇ 11 ਖਿਡਾਰੀ ਸ਼ਾਮਲ

ਰਾਸ਼ਟਰਮੰਡਲ ਖੇਡਾਂ: ਭਾਰਤੀ ਹਾਕੀ ਟੀਮ ’ਚ ਪੰਜਾਬ ਦੇ 11 ਖਿਡਾਰੀ ਸ਼ਾਮਲ

ਜਲੰਧਰ, 27  ਜੂਨ- ਇੰਗਲੈਂਡ ਦੇ ਸ਼ਹਿਰ ਬਰਮਿੰਘਮ ਵਿੱਚ 28 ਜੁਲਾਈ ਤੋਂ ਸ਼ੁਰੂ ਹੋਣ ਵਾਲੀਆਂ ਰਾਸ਼ਟਰਮੰਡਲ ਖੇਡਾਂ ਵਿੱਚ ਭਾਗ ਲੈਣ ਲਈ ਐਲਾਨੀ ਭਾਰਤੀ ਹਾਕੀ ਟੀਮ ਵਿੱਚ 11 ਖਿਡਾਰੀ ਪੰਜਾਬ ਨਾਲ ਸਬੰਧਤ ਹਨ। ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਅਤੇ ਜਲੰਧਰ ਛਾਉਣੀ ਦੇ ਵਿਧਾਇਕ ਪਰਗਟ ਸਿੰਘ ਨੇ ਦੱਸਿਆ ਕਿ ਪੰਜਾਬੀ ਖਿਡਾਰੀਆਂ ਨੇ ਹਮੇਸ਼ਾਂ ਹੀ ਭਾਰਤੀ ਹਾਕੀ ’ਤੇ […]

ਵਿੱਤ ਮੰਤਰੀ ਵੱਲੋਂ ਬਜਟ ਪੰਜਾਬ ਦੇ ਲੋਕਾਂ ਨੂੰ ਸਮਰਪਿਤ

ਵਿੱਤ ਮੰਤਰੀ ਵੱਲੋਂ ਬਜਟ ਪੰਜਾਬ ਦੇ ਲੋਕਾਂ ਨੂੰ ਸਮਰਪਿਤ

ਚੰਡੀਗੜ੍ਹ, 27 ਜੂਨ- ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਅਸੈਂਬਲੀ ਵਿੱਚ ਆਮ ਆਦਮੀ ਪਾਰਟੀ ਸਰਕਾਰ ਦਾ ਪਲੇਠਾ ਬਜਟ ਪੇਸ਼ ਕੀਤਾ। ਬਜਟ ਵਿੱਚ ਖੇਤੀ, ਸਿੱਖਿਆ ਤੇ ਸਿਹਤ ਜਿਹੇ ਖੇਤਰਾਂ ਵਿੱਚ ਜ਼ੋਰ ਦਿੱਤਾ ਗਿਆ ਹੈ। ਬਜਟ ਪੇਸ਼ ਕਰਨ ਮੌਕੇ ਦਿੱਲੀ ਦੇ ਉਪ ਮੁੱਖ ਮਨੀਸ਼ ਸਿਸੋਦੀਆ ਤੇ ਪੰਜਾਬ ਤੋਂ ਰਾਜ ਸਭਾ ਮੈਂਬਰ ਵਿਕਰਮ ਸਾਹਨੀ ਵੀ […]