By G-Kamboj on
FEATURED NEWS, News, World News

ਨਿਊਯਾਰਕ, 30 ਅਕਤੂਬਰ- ਅਮਰੀਕਾ ਦੇ ਨਿਊਯਾਰਕ ਸਿਟੀ ਦੇ ਮੇਅਰ ਐਰਿਕ ਐਡਮਜ਼ ਨੇ ਸਿੱਖਾਂ ’ਤੇ ਹਾ ਹੀ ਵਿਚ ਹੋਏ ਹਮਲਿਆਂ ਅਤੇ ਨਫ਼ਰਤੀ ਅਪਰਾਧਾਂ ਨੂੰ ਦੇਸ਼ ’ਤੇ ਧੱਬਾ ਕਰਾਰ ਦਿੰਦਿਆਂ ਕਿਹਾ ਕਿ ਸਿੱਖਾਂ ਦੀ ਪੱਗ ਦਾ ਮਤਲਬ ਅਤਿਵਾਦ ਨਹੀਂ ਹੈ, ਸਗੋਂ ਇਹ ਆਸਥਾ ਦਾ ਪ੍ਰਤੀਕ ਹੈ| ਉਨ੍ਹਾਂ ਸਿੱਖਾਂ ਦੀ ਰਾਖੀ ਕਰਨ ਅਤੇ ਸਿੱਖ ਧਰਮ ਬਾਰੇ ਲੋਕਾਂ ਨੂੰ […]
By G-Kamboj on
FEATURED NEWS, INDIAN NEWS, News, SPORTS NEWS

ਧਰਮਸ਼ਾਲਾ, 28 ਅਕਤੂਬਰ- ਆਸਟਰੇਲੀਆ ਨੇ ਅੱਜ ਇਥੇ ਇਕ ਰੋਜ਼ਾ ਵਿਸ਼ਵ ਕੱਪ ਕ੍ਰਿਕਟ ਦੇ ਰੋਮਾਂਚਕ ਮੈਚ ਵਿੱਚ ਨਿਊਜ਼ੀਲੈਂਡ ਨੂੰ ਪੰਜ ਦੌੜਾਂ ਨਾਲ ਹਰਾ ਦਿੱਤਾ। ਨਿਊਜ਼ੀਲੈਂਡ ਦੇ ਕਪਤਾਨ ਟਾਮ ਲੈਥਮ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦਿਆਂ ਆਸਟਰੇਲੀਆਂ ਦੀ ਪੂਰੀ ਟੀਮ 49.2 ਓਵਰਾਂ ਵਿੱਚ 388 ਦੌੜਾਂ ਬਣਾ ਕੇ ਆਊਟ ਹੋ ਗਈ। ਟੀਚੇ […]
By G-Kamboj on
FEATURED NEWS, INDIAN NEWS, News, World News

ਸੰਯੁਕਤ ਰਾਸ਼ਟਰ, 28 ਅਕਤੂਬਰ- ਸੰਯੁਕਤ ਰਾਸ਼ਟਰ ਮਹਾਸਭਾ ਨੇ ਪ੍ਰਸਤਾਵ ਪਾਸ ਕੀਤਾ, ਜਿਸ ਵਿਚ ਇਜ਼ਰਾਈਲ ਅਤੇ ਗਾਜ਼ਾ ਵਿਚਾਲੇ ਸੰਘਰਸ਼ ਨੂੰ ਰੋਕਣ ਲਈ ਗਾਜ਼ਾ ਵਿਚ ਮਨੁੱਖਤਾਵਾਦੀ ਜੰਗਬੰਦੀ ਦੀ ਮੰਗ ਕੀਤੀ ਗਈ। ਅਰਬ ਦੇਸ਼ਾਂ ਵੱਲੋਂ ਪੇਸ਼ ਇਸ ਪ੍ਰਸਤਾਵ ਨੂੰ ਇਸ 193 ਮੈਂਬਰੀ ਵਿਸ਼ਵ ਸੰਸਥਾ ਨੇ 14 ਦੇ ਮੁਕਾਬਲੇ 120 ਵੋਟਾਂ ਨਾਲ ਪਾਸ ਕਰ ਦਿੱਤਾ, ਜਦਕਿ ਭਾਰਤ ਸਣੇ 45 […]
By G-Kamboj on
FEATURED NEWS, News

ਚੰਡੀਗੜ੍ਹ, 28 ਅਕਤੂਬਰ- ਪੰਜਾਬ ਪੁਲੀਸ ਨੇ ਅੱਜ ਕਿਹਾ ਹੈ ਕਿ ਉਸ ਨੇ ਪਾਬੰਦੀਸ਼ੁਦਾ ਖਾਲਿਸਤਾਨੀ ਸਮਰਥਕ ਸਮੂਹ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਚਾਰ ਅਤਿਵਾਦੀਆਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲੀਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ ਨੇ ਕਿਹਾ ਕਿ ਗ੍ਰਿਫ਼ਤਾਰ ਅਤਿਵਾਦੀਆਂ ਨੂੰ ਹੱਤਿਆਵਾਂ ਕਰਨ ਲਈ ਕਿਹਾ ਗਿਆ ਸੀ। ਪੁਲੀਸ ਨੇ ਇਨ੍ਹਾਂ ਕੋਲੋਂ ਛੇ ਪਿਸਤੌਲ ਅਤੇ 275 ਕਾਰਤੂਸ ਵੀ ਬਰਾਮਦ […]
By G-Kamboj on
FEATURED NEWS, INDIAN NEWS, News

ਗੁਰੂਗ੍ਰਾਮ, 27 ਅਕਤੂਬਰ- ਹਵਾ ਪ੍ਰਦੂਸ਼ਣ ਦੀ ਸਮੱਸਿਆ ਬਾਰੇ ਤਿੰਨ ਗੁਆਂਢੀ ਸੂਬੇ ਦਿੱਲੀ, ਪੰਜਾਬ ਅਤੇ ਹਰਿਆਣਾ ਵਿੱਚ ਟਕਰਾਅ ਵੱਧ ਗਿਆ ਹੈ। ਹਰਿਆਣਾ ਨੇ ਅਜਿਹੀਆਂ ਤਸਵੀਰਾਂ ਜਾਰੀ ਕੀਤੀਆਂ ਹਨ, ਜਿਸ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਇਹ ਨੈਸ਼ਨਲ ਏਰੋਨਾਟਿਕਸ ਐਂਡ ਸਪੇਸ ਐਡਮਨਿਸਟ੍ਰੇਸ਼ਨ (ਨਾਸਾ) ਦੀਆਂ ਹਨ ਤੇ ਇਨ੍ਹਾਂ ਵਿੱਚ ਦਰਸਾਇਆ ਗਿਆ ਹੈ ਕਿ ਹਰਿਆਣਾ ਨਾਲੋਂ ਪੰਜਾਬ ਵਿੱਚ ਜ਼ਿਆਦਾ […]