By G-Kamboj on
FEATURED NEWS, INDIAN NEWS, News

ਮੋਰਿੰਡਾ : ਮੋਰਿੰਡਾ ਨੇੜੇ ਪਿੰਡ ਰਾਮਗੜ੍ਹ ਵਿਖੇ ਪਿੰਡ ਦੇ ਹੀ ਇੱਕ ਨੌਜਵਾਨ ਨੇ ਗੁਰਦੁਆਰਾ ਸਾਹਿਬ ਦਾ ਦਰਵਾਜ਼ਾ ਤੋੜ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਕੀਤੀ ਬੇਅਦਬੀ ਅਤੇ ਪਾਲਕੀ ਸਾਹਿਬ ਨੂੰ ਤੋੜਿਆ। ਜਾਣਕਾਰੀ ਅਨੁਸਾਰ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸ੍ਰਪਰਸਤ ਭਰਭੂਰ ਸਿੰਘ ਪੁੱਤਰ ਟਹਿਲ ਸਿੰਘ ਨੇ ਦਸਿਆ ਕਿ ਮੋਰਿੰਡਾ ਚਮਕੌਰ ਸਾਹਿਬ ਰੋਡ ਤੇ ਸਥਿਤ ਪਿੰਡ ਰਾਮਗੜ੍ਹ ਵਿਖੇ […]
By G-Kamboj on
FEATURED NEWS, News, SPORTS NEWS

ਸਿਡਨੀ : ਭਾਰਤੀ ਕ੍ਰਿਕਟ ਟੀਮ ਨੇ 71 ਸਾਲ ਦੀ ਉਡੀਕ ਖ਼ਤਮ ਕਰਦਿਆਂ ਆਸਟਰੇਲਿਆਈ ਧਰਤੀ ’ਤੇ ਪਹਿਲੀ ਵਾਰ ਟੈਸਟ ਲੜੀ ਜਿੱਤ ਕੇ ਅੱਜ ਆਪਣੇ ਕ੍ਰਿਕਟ ਇਤਿਹਾਸ ਵਿੱਚ ਸੁਨਹਿਰੀ ਪੰਨਾ ਜੋੜ ਲਿਆ ਹੈ। ਸਿਡਨੀ ਕ੍ਰਿਕਟ ਗਰਾਊਂਡ ’ਤੇ ਚੌਥਾ ਅਤੇ ਆਖ਼ਰੀ ਟੈਸਟ ਮੈਚ ਖ਼ਰਾਬ ਮੌਸਮ ਅਤੇ ਮੀਂਹ ਕਾਰਨ ਡਰਾਅ ਰਿਹਾ ਅਤੇ ਇਸ ਤਰ੍ਹਾਂ ਭਾਰਤ ਲੜੀ ਵਿੱਚ 2-1 ਨਾਲ ਆਪਣੇ […]
By G-Kamboj on
FEATURED NEWS, INDIAN NEWS, News

ਚੰਡੀਗੜ੍ਹ : ਸਾਧਵੀਆਂ ਦੇ ਜਿਨਸੀ ਸ਼ੋਸ਼ਣ ਦੇ ਦੋਸ਼ ਵਿਚ 10+10 ਸਾਲ ਦੀ ਸਜ਼ਾ ਭੁਗਤ ਰਿਹਾ ਸੌਦਾ ਸਾਧ ਗੁਰਮੀਤ ਰਾਮ ਰਹੀਮ ਆਉਂਦੀ 11 ਜਨਵਰੀ ਨੂੰ ਪੰਚਕੂਲਾ ਦੀ ਵਿਸ਼ੇਸ਼ ਸੀਬੀਆਈ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਜਿਥੇ ਉਸ ਨੂੰ ਮਰਹੂਮ ਪੱਤਰਕਾਰ ਰਾਮ ਚੰਦਰ ਛੱਤਰਪਤੀ ਹਤਿਆ ਕੇਸ ਵਿਚ ਸਜ਼ਾ ਸੁਣਾਈ ਜਾਵੇਗੀ। ਰਾਮ ਰਹੀਮ ਵਿਰੁਧ ਵਿਚਾਰਧੀਨ ਪੱਤਰਕਾਰ ਰਾਮਚੰਦਰ ਛਤਰਪਤੀ ਹਤਿਆ […]
By G-Kamboj on
FEATURED NEWS, News

ਚੰਡੀਗੜ੍ਹ : ਇਸ ਵਾਰ ਸਿਆਸੀ ਪਾਰਟੀਆਂ ਮਿਸ਼ਨ ਲੋਕ ਸਭਾ ਚੋਣਾਂ 2019 ਦੀ ਸ਼ੁਰੂਆਤ ਪੰਜਾਬ ਤੋਂ ਕਰ ਰਹੀਆਂ ਹਨ। ਪੰਜਾਬ ਵਿਚ ਪ੍ਰਧਾਨ ਮੰਤਰੀ ਮੋਦੀ ਦੀ ਰੈਲੀ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਰਵਿੰਦ ਕੇਜਰੀਵਾਲ ਅਪਣੀ ਪਹਿਲੀ ਚੋਣ ਰੈਲੀ 20 ਜਨਵਰੀ ਨੂੰ ਬਰਨਾਲਾ ਵਿਖੇ ਕਰਨ ਜਾ ਰਹੇ ਹਨ। ਜਾਣਕਾਰੀ ਦੇ ਮੁਤਾਬਕ, ਅਰਵਿੰਦ ਕੇਜਰੀਵਾਲ 20 ਜਨਵਰੀ […]
By G-Kamboj on
FEATURED NEWS, News

ਸ਼੍ਰੀਨਗਰ : ਸੀਮਾ ਉਤੇ ਮੁੰਹਤੋੜ ਜਵਾਬ ਮਿਲਣ ਦੇ ਬਾਵਜੂਦ ਪਾਕਿਸਤਾਨ ਅਪਣੀਆਂ ਹਰਕਤਾਂ ਤੋਂ ਬਾਜ ਨਹੀਂ ਆ ਰਿਹਾ ਹੈ। ਉਹ ਲਗਾਤਾਰ ਸੀਮਾ ਪਾਰ ਤੋਂ ਸੀਜ਼ਫਾਇਰ ਦੀ ਉਲੰਘਣਾ ਕਰ ਰਿਹਾ ਹੈ ਅਤੇ ਭਾਰਤੀ ਸੁਰੱਖਿਆ ਬਲਾਂ ਨੂੰ ਨਿਸ਼ਾਨਾ ਬਣਾ ਰਿਹਾ ਹੈ। ਬੁੱਧਵਾਰ ਨੂੰ ਪਾਕਿਸਤਾਨੀ ਸੈਨਿਕਾਂ ਨੇ ਫਿਰ ਲਗਾਤਾਰ ਦੂਜੇ ਦਿਨ ਜੰਮੂ-ਕਸ਼ਮੀਰ ਦੇ ਪੁੰਛ ਜਿਲ੍ਹੇ ਵਿਚ ਸੁਰੱਖਿਆ ਰੇਖਾ ਉਤੇ […]