By G-Kamboj on
FEATURED NEWS, News

ਨਵੀਂ ਦਿੱਲੀ : ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਰਾਫ਼ੇਲ ਮਾਮਲੇ ਸਬੰਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਕ ਵਾਰ ਫਿਰ ਨਿਸ਼ਾਨਾ ਬਣਾਇਆ ਅਤੇ ਕਿਹਾ ਕਿ ਇਸ ਮਾਮਲੇ ਵਿਚ ਪੂਰੀ ਦਾਲ ਕਾਲੀ ਹੈ ਅਤੇ ਹੁਣ ਪੂਰਾ ਦੇਸ਼ ਪ੍ਰਧਾਨ ਮੰਤਰੀ ਨੂੰ ਸਵਾਲ ਪੁੱਛ ਰਿਹਾ ਹੈ ਕਿ ਕਿਸ ਦੇ ਕਹਿਣ ‘ਤੇ ਰਾਫ਼ੇਲ ਦਾ ਸੌਦਾ ਬਦਲਿਆ ਗਿਆ। ਰਾਹੁਲ ਨੇ ਕਿਹਾ […]
By G-Kamboj on
FEATURED NEWS, INDIAN NEWS, News

ਚੰਡੀਗੜ੍ਹ, 3 ਜਨਵਰੀ : ਪੰਜਾਬ ਵਜ਼ਾਰਤ ਨੇ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਲਈ ਪਿਛਲੇ ਦਸ ਸਾਲਾਂ ਤੋਂ ਵਾਟਰ ਅਥਾਰਿਟੀ ਬਣਾਉਣ ਦੇ ਲਟਕਦੇ ਮਸਲੇ ਨੂੰ ਹੱਲ ਕਰਨ ਲਈ ਚਾਰ ਮੈਂਬਰੀ ਵਜ਼ਾਰਤੀ ਸਬ-ਕਮੇਟੀ ਬਣਾ ਦਿੱਤੀ ਹੈ। ਇਹੀ ਨਹੀਂ ਕੈਬਨਿਟ ਨੇ ਨੌਜਵਾਨਾਂ ਨੂੰ ਸਮਾਰਟ ਫੋਨ ਦੇਣ, ਅਣਅਧਿਕਾਰਤ ਉਸਾਰੀਆਂ ਨੂੰ ਯਕਮੁਸ਼ਤ ਰੈਗੂਲਰ ਕਰਨ ਅਤੇ ਭਗੌੜੇ […]
By G-Kamboj on
FEATURED NEWS, INDIAN NEWS, News

ਬਠਿੰਡਾ (ਚਰਨਜੀਤ ਭੁੱਲਰ) – ਪਿੰਡ ਸੁੱਖਾ ਸਿੰਘ ਵਾਲਾ ਦੀ ਮਹਿਲਾ ਸਰਪੰਚ ਜਸਪਾਲ ਕੌਰ ਪਿੰਡ ਵਾਸੀਆਂ ਨਾਲ। ਪਿੰਡ ਸੁੱਖਾ ਸਿੰਘ ਵਾਲਾ ਦੀ ਨਵੀਂ ਮਹਿਲਾ ਸਰਪੰਚ ਨੇ ਸਿਆਸੀ ਵਗਾਰਾਂ ਨੂੰ ਚੁਣੌਤੀ ਦੇ ਕੇ ਸਮੁੱਚੇ ਪਿੰਡ ਤੋਂ ਸਿਆਸੀ ਬੋਝ ਲਾਹੁਣ ਦਾ ਫ਼ੈਸਲਾ ਕੀਤਾ ਹੈ। ਨਵੀਂ ਚੁਣੀ ਸਰਪੰਚ ਜਸਪਾਲ ਕੌਰ ਨੇ ਐਲਾਨ ਕੀਤਾ ਹੈ ਕਿ ਪੰਚਾਇਤ ਕਿਸੇ ਵੀ ਸਿਆਸੀ ਰੈਲੀ […]
By G-Kamboj on
FEATURED NEWS, INDIAN NEWS, News

ਆਗਰਾ : ਪੁੱਤਾਂ ਵਾਂਗ ਪਾਲੀ ਫਸਲ ਦਾ ਜਦੋਂ ਕਿਸਾਨ ਨੇ ਵੇਚਣ ਬਾਅਦ ਹਿਸਾਬ ਕਿਤਾਬ ਕੀਤਾ ਤਾਂ ਉਸਦੇ ਹੋਸ ਉਡ ਗਏ। 368 ਪੈਕੇਟ ਦੀ ਵਿਕਰੀ `ਤੇ ਖਰਚ ਕੱਟਣ ਬਾਅਦ ਸਿਰਫ 490 ਰੁਪਏ ਹੀ ਲਾਭ ਹੋਇਆ। ਹੈਰਾਨੀ ਦੀ ਗੱਲ ਹੈ ਕਿ ਜੇਕਰ ਇਸ ਹਿਸਾਬ ਬਣਾਇਆ ਜਾਵੇ ਤਾਂ ਕਿਸਾਨਾਂ ਨੁੰ ਪ੍ਰਤੀ 50 ਕਿਲੋ ਦੇ ਪੈਕਟ `ਤੇ ਸਿਰਫ 1.33 […]
By G-Kamboj on
FEATURED NEWS, News

ਨਵੀਂ ਦਿੱਲੀ, 2 ਜਨਵਰੀ – ਰਾਫੇਲ ਮੁੱਦੇ ‘ਤੇ ਅੱਜ ਸੰਸਦ ਵਿਚ ਸੱਤਾਧਿਰ ਤੇ ਵਿਰੋਧੀ ਧਿਰ ਵਿਚਕਾਰ ਜੰਮ ਕੇ ਬਹਿਸ ਹੋਈ। ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਰਾਫੇਲ ਮਾਮਲੇ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਉਨ੍ਹਾਂ ਦੀ ਸਰਕਾਰ ‘ਤੇ ਜੰਮ ਕੇ ਨਿਸ਼ਾਨਾ ਸਾਧਿਆ। ਜਦਕਿ ਵਿੱਤ ਮੰਤਰੀ ਅਰੁਣ ਜੇਤਲੀ ਨੇ ਰਾਹੁਲ ਗਾਂਧੀ ਦੇ ਸਵਾਲਾਂ ਦਾ ਜਵਾਬ […]