By G-Kamboj on
FEATURED NEWS, News

ਚੰਡੀਗੜ : ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਬੁੱਤਾਂ ਤੇ ਨਾਮਾਂ `ਤੇ ਕਾਲਾ ਰੰਗ ਕਰਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਪਿਛਲੇ ਦਿਨੀਂ ਲੁਧਿਆਣਾ, ਦਿੱਲੀ `ਚ ਵਾਪਰੀਆਂ ਘਟਨਾਵਾਂ ਤੋਂ ਬਾਅਦ ਅੱਜ ਚੰਡੀਗੜ੍ਹ `ਚ ਵੀ ਅਜਿਹਾ ਹੀ ਮਾਮਲਾ ਸਾਹਮਣੇ ਆਇਆ ਹੈ। ਪੰਜਾਬ ਯੂਨੀਵਰਸਿਟੀ ਚੰਡੀਗੜ੍ਹ `ਚ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਨਾਮ `ਤੇ ਕਾਲਾ ਰੰਗ ਕੀਤਾ ਗਿਆ। […]
By G-Kamboj on
FEATURED NEWS, News

ਨਵੀਂ ਦਿੱਲੀ : ‘ਤਿੰਨ ਤਲਾਕ ਬਿਲ` ਅੱਜ ਲੋਕ ਸਭਾ `ਚ ਪਾਸਾ ਹੋ ਗਿਆ। ਵੋਟਿੰਗ ਦੌਰਾਨ ਇਸ ਦੇ ਹੱਕ ਵਿੱਚ 245 ਅਤੇ ਵਿਰੋਧ `ਚ ਸਿਰਫ਼ 11 ਵੋਟਾਂ ਪਈਆਂ। ਏਆਈਐੱਮਆਈਐੱਮ ਦੇ ਮੁਖੀ ਅਸਦ-ਉਦ-ਦੀਨ ਓਵੈਸੀ ਵੱਲੋਂ ਪੇਸ਼ ਕੀਤੇ ਗਏ ਸਾਰੇ ਸੋਧ ਪ੍ਰਸਤਾਵ ਰੱਦ ਹੋ ਗਏ। ਵੋਟਿੰਗ ਦੌਰਾਨ ਕਾਂਗਰਸ ਤੇ ਏਆਈਏਡੀਐੱਮ ਨੇ ਲੋਕ ਸਭਾ `ਚੋਂ ਵਾਕਆਊਟ ਕਰ ਦਿੱਤਾ। ਬਹਿਸ […]
By G-Kamboj on
FEATURED NEWS, INDIAN NEWS, News

ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਪੰਚਾਇਤੀ ਚੋਣਾਂ ਸਬੰਧੀ ਦਿੱਤੇ ਗਏ ਫੈਸਲੇ ਤੋਂ ਬਾਅਦ ਇਕਦਮ ਚੋਣਾਂ ਟਾਲੇ ਜਾਣ ਸਬੰਧੀ ਛਿੜੀਆਂ ਚਰਚਾਵਾਂ `ਤੇ ਰਾਜ ਚੋਣ ਕਮਿਸ਼ਨ ਨੇ ਵਿਸ਼ਰਾਮ ਚਿੰਨ੍ਹ ਲਗਾ ਦਿੱਤਾ। ਇਸ ਸਬੰਧੀ ਰਾਜ ਚੋਣ ਕਮਿਸ਼ਨ ਨੇ ਕਿਹਾ ਕਿ ਚੋਣਾਂ ਸਬੰਧੀ ਕਿਸੇ ਤਰ੍ਹਾਂ ਦਾ ਕੋਈ ਬਦਲਾਅ ਨਹੀਂ ਕੀਤਾ ਜਾਵੇਗਾ, ਨਿਸ਼ਚਿਤ ਸਮੇਂ ਅਨੁਸਾਰ ਹੀ ਹੋਣਗੀਆਂ। ਰਾਜ […]
By G-Kamboj on
FEATURED NEWS, INDIAN NEWS, News

ਚੰਡੀਗੜ੍ਹ : ਪੰਚਾਇਤੀ ਚੋਣਾਂ ਨੂੰ ਲੈ ਕੇ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਤਕੜਾ ਝਟਕਾ ਦਿੱਤਾ ਹੈ। ਹਾਈਕੋਰਟ ਵੱਲੋਂ 24 ਦਸੰਬਰ ਨੂੰ ਸੁਣਾਏ ਗਏ ਫੈਸਲੇ `ਤੇ ਪੰਜਾਬ ਸਰਕਾਰ ਵੱਲੋਂ ਬੀਤੇ ਕੱਲ੍ਹ ਪਟੀਸ਼ਨ ਦਾਇਰ ਕਰਕੇ ਰਿਵਿਊ ਕਰਨ ਦੀ ਮੰਗ ਕੀਤੀ ਗਈ ਸੀ। ਹਾਈਕੋਰਟ ਨੇ ਪੰਜਾਬ ਸਰਕਾਰ ਵੱਲੋਂ ਦਾਖਲ ਪਟੀਸ਼ਨ `ਤੇ ਸੁਣਵਾਈ ਕਰਦੇ ਸਰਕਾਰ ਨੂੰ […]
By G-Kamboj on
COMMUNITY, FEATURED NEWS, News

ਅੰਮ੍ਰਿਤਸਰ (ਸਸਸ) : ਪਾਕਿਸਤਾਨ ਦੀ ਫੈਡਰਲ ਇੰਨਵੈਸਟੀਗੇਸ਼ਨ ਏਜੰਸੀ ਵਲੋਂ ਲਾਂਘੇ ਤੋਂ ਕਰਤਾਰਪੁਰ ਸਾਹਿਬ ਜਾਣ ਵਾਲੇ ਭਾਰਤੀ ਸ਼ਰਧਾਲੂਆਂ ਦੇ ਆਉਣ-ਜਾਣ ਲਈ ਪਲਾਨ ਤਿਆਰ ਕਰ ਲਿਆ ਗਿਆ ਹੈ। ਇਸ ਦੇ ਮੁਤਾਬਕ ਭਾਰਤ ਵਲੋਂ ਰੋਜ਼ਾਨਾਂ 500 ਸ਼ਰਧਾਲੂ ਸ਼੍ਰੀ ਕਰਤਾਰਪੁਰ ਸਾਹਿਬ ਜਾ ਸਕਣਗੇ। ਇਨ੍ਹਾਂ ਨੂੰ ਪਾਸਪੋਰਟ ਜਾਂ ਵੀਜ਼ੇ ਦੀ ਜ਼ਰੂਰਤ ਨਹੀਂ ਹੋਵੇਗੀ। ਲਾਂਘਾ ਸਵੇਰੇ 9 ਵਜੇ ਤੋਂ ਲੈ ਕੇ […]