ਪੰਜਾਬ ਦੀ ਨਵੀਂ ਖੇਤੀ ਨੀਤੀ ਤਿਆਰ, ਜਲਦੀ ਹੋਵੇਗੀ ਲਾਗੂ

ਪੰਜਾਬ ਦੀ ਨਵੀਂ ਖੇਤੀ ਨੀਤੀ ਤਿਆਰ, ਜਲਦੀ ਹੋਵੇਗੀ ਲਾਗੂ

ਮੋਗਾ, 27 ਅਕਤੂਬਰ- ਸੂਬੇ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਸੂਬੇ ’ਚ ਨਵੀਂ ਖੇਤੀ ਨੀਤੀ ਤਿਆਰ ਹੋ ਚੁੱਕੀ ਹੈ ਅਤੇ ਅਗਲੇ ਦਿਨਾਂ ਵਿਚ ਹੀ ਇਸ ਦਾ ਐਲਾਨ ਹੋ ਜਾਵੇਗਾ। ਖੇਤੀ ਮੰਤਰੀ ਇਥੋਂ ਨੇੜਲੇ ਪਿੰਡ ਸਲ੍ਹੀਣਾ ਵਿਖੇ ਧਾਰਮਿਕ ਜੋੜੇ ਮੇਲੇ ਵਿਚ ਸ਼ਿਰਕਤ ਕਰਨ ਆਏ ਸਨ। ਇਸ ਮੌਕੇ ਖੇਤੀ ਮੰਤਰੀ ਨੇ ਕਿਹਾ ਕਿ ਸੂਬੇ […]

ਸਿੱਧੂ ਮੂਸੇ ਵਾਲਾ ਦੀ ‘ਮੂਸਟੇਪ’ ਐਲਬਮ ਦਾ ਯੂਟਿਊਬ ’ਤੇ ਦਬਦਬਾ, 2 ਬਿਲੀਅਨ ਵਿਊਜ਼

ਮਾਨਸਾ, 15 ਮਈ :- ਸਿੱਧੂ ਮੂਸੇ ਵਾਲਾ ਦੀ ਐਲਬਮ ‘ਮੂਸਟੇਪ’ (2021) ਦਾ ਪਹਿਲਾ ਗੀਤ ‘Bitch I’m Back’ ਰਿਲੀਜ਼ ਹੋਇਆ ਸੀ। ਇਸ ਐਲਬਮ ਨੇ ਰਿਲੀਜ਼ ਹੁੰਦਿਆਂ ਹੀ ਹਰ ਪਾਸੇ ਧੁੰਮਾਂ ਪਾ ਦਿੱਤੀਆਂ ਸਨ। ਐਲਬਮ ਨੇ ਵੱਡੇ-ਵੱਡੇ ਅੰਤਰਰਾਸ਼ਟਰੀ ਪਲੇਟਫਾਰਮਜ਼ ’ਚ ਆਪਣਾ ਨਾਂ ਦਰਜ ਕਰਵਾਇਆ ਸੀ, ਜਿਨ੍ਹਾਂ ’ਚੋਂ ਇਕ ਬਿਲਬੋਰਡ ਵੀ ਹੈ।ਐਲਬਮ ਰਿਲੀਜ਼ ਦੇ 2 ਸਾਲਾਂ ਬਾਅਦ ਸਿੱਧੂ […]

ਐੱਨਆਈਏ ਦੇ ਪੰਜਾਬ ’ਚ 30 ਥਾਵਾਂ ’ਤੇ ਛਾਪੇ

ਐੱਨਆਈਏ ਦੇ ਪੰਜਾਬ ’ਚ 30 ਥਾਵਾਂ ’ਤੇ ਛਾਪੇ

ਨਵੀਂ ਦਿੱਲੀ, 27 ਸਤੰਬਰ- ਕੌਮੀ ਜਾਂਚ ਏਜੰਸੀ (ਐੱਨਆਈਏ) ਨੇ ਖਾਲਿਸਤਾਨ ਪੱਖੀ ਅਤਿਵਾਦੀਆਂ ਤੇ ਗੈਂਗਸਟਰਾਂ ਦੇ ਗਠਜੋੜ ਖ਼ਿਲਾਫ਼ ਅੱਜ ਪੰਜਾਬ ਸਣੇ ਦੇਸ਼ ਭਰ ’ਚ ਲਾਰੈਂਸ ਬਿਸ਼ਨੋਈ, ਬੰਬੀਹਾ ਅਤੇ ਅਰਸ਼ ਡੱਲਾ ਗੈਂਗ ਦੇ ਸਾਥੀਆਂ ਦੇ 51 ਤੋਂ ਵੱਧ ਟਿਕਾਣਿਆਂ ’ਤੇ ਛਾਪੇ ਮਾਰੇ। ਏਜੰਸੀ ਨੇ ਪੰਜਾਬ ’ਚ 30, ਰਾਜਸਥਾਨ ਵਿੱਚ 13, ਹਰਿਆਣਾ ਵਿੱਚ 10 ਅਤੇ ਦਿੱਲੀ ਵਿੱਚ ਦੋ […]

ਵਿਸ਼ਵ ਕੱਪ ਖੇਡਣ ਵਾਲੀ ਪਾਕਿਸਤਾਨੀ ਕ੍ਰਿਕਟ ਟੀਮ ਨੂੰ ਭਾਰਤੀ ਵੀਜ਼ੇ ਦੀ ਉਡੀਕ

ਵਿਸ਼ਵ ਕੱਪ ਖੇਡਣ ਵਾਲੀ ਪਾਕਿਸਤਾਨੀ ਕ੍ਰਿਕਟ ਟੀਮ ਨੂੰ ਭਾਰਤੀ ਵੀਜ਼ੇ ਦੀ ਉਡੀਕ

ਇੰਦੌਰ, 23 ਸਤੰਬਰ- ਵਿਸ਼ਵ ਕੱਪ ਵਿਚ ਹਿੱਸਾ ਲੈਣ ਵਾਲੀ ਪਾਕਿਸਤਾਨ ਦੀ ਕ੍ਰਿਕਟ ਟੀਮ ਅਤੇ ਉਸ ਦੇ ਅਧਿਕਾਰੀ ਭਾਰਤ ਤੋਂ ਵੀਜ਼ੇ ਦੀ ਉਡੀਕ ਕਰ ਰਹੇ ਹਨ। ਪਾਕਿਸਤਾਨੀ ਟੀਮ ਨੇ 27 ਸਤੰਬਰ ਨੂੰ ਦੁਬਈ ਦੇ ਰਸਤੇ ਹੈਦਰਾਬਾਦ (ਭਾਰਤ) ਪਹੁੰਚਣਾ ਹੈ। ਬਾਬਰ ਆਜ਼ਮ ਦੀ ਅਗਵਾਈ ਵਾਲੀ ਟੀਮ ਨੇ ਦੋ ਦਿਨ ਬਾਅਦ 29 ਸਤੰਬਰ ਨੂੰ ਨਿਊਜ਼ੀਲੈਂਡ ਖ਼ਿਲਾਫ਼ ਪਹਿਲਾ ਅਭਿਆਸ […]

ਭਾਰਤ ਛੱਡੋ ਅੰਦੋਲਨ ਦੀ ਵਰ੍ਹੇਗੰਢ ਮੌਕੇ ਮਹਾਤਮਾ ਗਾਂਧੀ ਦਾ ਪੜਪੋਤੇ ਨੂੰ ਮੁੰਬਈ ਪੁਲੀਸ ਨੇ ਹਿਰਾਸਤ ’ਚ ਲਿਆ

ਮੁੰਬਈ, 9 ਅਗਸਤ- ਮਹਾਤਮਾ ਗਾਂਧੀ ਨੂੰ ਭਾਰਤ ਛੱਡੋ ਦਿਵਸ (9 ਅਗਸਤ 1942) ‘ਤੇ ਬਰਤਾਨਵੀ ਪੁਲੀਸ ਵੱਲੋਂ ਨਿਸ਼ਾਨਾ ਬਣਾਏ ਜਾਣ ਤੋਂ ਠੀਕ 81 ਸਾਲ ਬਾਅਦ ਅੱਜ ਉਨ੍ਹਾਂ ਦੇ ਪੜਪੋਤੇ ਤੁਸ਼ਾਰ ਗਾਂਧੀ ਨੂੰ ਵੀ ਉਸੇ ਤਰ੍ਹਾਂ ਦੀ ਸਥਿਤੀ ਦਾ ਸਾਹਮਣਾ ਕਰਨਾ ਪਿਆ। ਅੱਜ ਤੜਕੇ ਤੁਸ਼ਾਰ ਭਾਰਤ ਛੱਡੋ ਅੰਦੋਲਨ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਦੱਖਣੀ ਮੁੰਬਈ ਦੇ […]