By G-Kamboj on
ARTICLES, FEATURED NEWS, News

ਸਿੱਖ ਕੌਮ ਜਿੰਨੀਆਂ ਕੁਰਬਾਨੀਆਂ ਦੁਨੀਆਂ ਦੀ ਕਿਸੇ ਵੀ ਕੌਮ ਨੇ ਨਹੀਂ ਦਿੱਤੀਆਂ ਤੇ ਸਭ ਤੋਂ ਵੱਡੀ ਗੱਲ ਤਾਂ ਇਹ ਹੈ ਕਿ ਸਾਡੇ ਗੁਰੂਆਂ ਨੇ ਦੂਜੇ ਧਰਮਾਂ ਦੀ ਰੱਖਿਆ ਲਈ ਕੁਬਰਾਨੀਆਂ ਦਿੱਤੀਆਂ ਹਨ। ਵੈਸੇ ਸਿੱਖ ਕੌਮ ਦਾ ਇਤਿਹਾਸ ਕੁਰਬਾਨੀਆਂ ਦਾ ਇਤਿਹਾਸ ਹੈ। ਸਿੱਖੀ ਦੇ ਮਹੱਲ ਦੀ ਨੀਂਹ ਗੁਰੂ ਅਰਜਨ ਦੇਵ ਜੀ ਨੇ ਰੱਖੀ। ਗੁਰੂ ਤੇਗ ਬਹਾਦਰ […]
By G-Kamboj on
FEATURED NEWS, News

ਨਵੀਂ ਦਿੱਲੀ : ਜਦੋਂ ਇਲਾਕੇ ਦੇ ਪੁਲਿਸ ਚੌਕੀ ਇੰਚਾਰਜ ਨੇ ਭੜਕੀ ਭੀੜ ਤੋਂ ਪੁੱਛਿਆ ਕਿ ‘ਕਿੰਨੇ ਮੁਰਗੇ ਭੁੰਨ ਦਿੱਤੇ’… ਮੈਨੂੰ ਲੱਗਿਆ ਕਿ ਧਰਤੀ `ਤੇ ਹੁਣ ਇਨਸਾਨੀਅਤ ਖਤਮ ਹੋ ਚੁੱਕੀ ਹੈ। ਅਜਿਹਾ ਕਹਿਣਾ ਹੈ ਪੀੜਤਾ ਜਗਦੀਸ਼ ਕੌਰ ਦਾ। 1984 ਸਿੱਖ ਕਤਲੇਆਮ `ਚ ਜਗਦੀਸ਼ ਦੇ ਪਤੀ, ਪੁੱਤਰ ਅਤੇ ਤਿੰਨ ਚਚੇਰੇ ਭਾਈਆਂ ਨੂੰ ਪਾਲਮ ਕਲੋਨੀ ਦੇ ਰਾਜਨਗਰ `ਚ […]
By G-Kamboj on
FEATURED NEWS, News

ਨਵੀਂ ਦਿੱਲੀ : ਭਾਰਤੀ ਰਿਜ਼ਰਵ ਬੈਂਕ ਦੇ ਸਾਬਕਾ ਗਵਰਨਰ ਰਘੂਰਾਮ ਰਾਜਨ ਨੇ ਅੱਜ ਕਿਹਾ ਕਿ ਜਿਸ ਸਮੇਂ ਦੁਨੀਆਂ ਭਰ ਦੀ ਆਰਥਿਕਤਾ ਵਿਕਾਸ ਕਰ ਰਹੀ ਸੀ, ਉਸ ਸਮੇਂ ਹੋਈ ਨੋਟਬੰਦੀ ਕਾਰਨ ਭਾਰਤ ਦੀ ਆਰਥਿਕਤਾ ਨੂੰ ਨੁਕਸਾਨ ਪਹੁੰਚਿਆ ਤੇ ਇਸ ਦਾ ਪ੍ਰਭਾਵ ਘਰੇਲੂ ਵਿਕਾਸ ਦਰ ’ਤੇ ਪਿਆ। ਉਨ੍ਹਾਂ ਨਾਲ ਹੀ ਕਿਹਾ ਕਿ ਆਰਬੀਆਈ ਦੀ ਜਮ੍ਹਾਂ ਪੂੰਜੀ ’ਚੋਂ […]
By G-Kamboj on
FEATURED NEWS, INDIAN NEWS, News

ਚੰਡੀਗੜ੍ਹ- ਯੂਟੀ ਦੇ ਸਿੱਖਿਆ ਵਿਭਾਗ ਵੱਲੋਂ ਜਲਦੀ ਹੀ ਘੱਟ ਵਿਦਿਆਰਥੀਆਂ ਵਾਲੇ ਸਰਕਾਰੀ ਪ੍ਰਾਇਮਰੀ ਸਕੂਲਾਂ ਨੂੰ ਬੰਦ ਕੀਤਾ ਜਾਵੇਗਾ ਅਤੇ ਇਨ੍ਹਾਂ ਸਕੂਲਾਂ ਦੇ ਵਿਦਿਆਰਥੀਆਂ ਨੂੰ ਨੇੜਲੇ ਸਕੂਲਾਂ ਵਿੱਚ ਤਬਦੀਲ ਕੀਤਾ ਜਾਵੇਗਾ। ਇਸ ਸਬੰਧੀ ਵਿਭਾਗ ਵਲੋਂ ਖਾਕਾ ਤਿਆਰ ਕਰ ਲਿਆ ਗਿਆ ਹੈ ਜਿਸ ਬਾਰੇ ਅੰਤਿਮ ਫ਼ੈਸਲਾ ਸਰਵੇਖਣ ਕਰਵਾਉਣ ਤੋਂ ਬਾਅਦ ਲਿਆ ਜਾਵੇਗਾ। ਇਸ ਤੋਂ ਇਲਾਵਾ ਵਿਭਾਗ ਨੇ […]
By G-Kamboj on
FEATURED NEWS, INDIAN NEWS, News

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਨੇ ਸਾਲ 2019 ਦੀਆਂ ਲੋਕ ਸਭਾ ਚੋਣਾਂ ਦੌਰਾਨ ਪੰਜਾਬ ਵਿਚ ਕਾਂਗਰਸ ਨਾਲ ਕਿਸੇ ਤਰ੍ਹਾਂ ਦਾ ਵੀ ਚੋਣ ਗੱਠਜੋੜ ਨਾ ਕਰਨ ਦਾ ਐਲਾਨ ਕੀਤਾ ਹੈ। ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਪਾਰਟੀ ਆਗੂਆਂ ਸੁਖਵਿੰਦਰਪਾਲ ਸੁੱਖੀ, ਜਸਤੇਜ ਸਿੰਘ ਅਤੇ ਗੋਵਿੰਦਰ ਮਿੱਤਲ ਦੀ ਹਾਜ਼ਰੀ […]