By G-Kamboj on
FEATURED NEWS, News

ਨਵੀਂ ਦਿੱਲੀ : ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਦਿੱਲੀ ਹਾਈ ਕੋਰਟ ਵੱਲੋਂ ਦਿੱਤੀ ਉਮਰ ਕੈਦ ਦੀ ਸਜ਼ਾ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸੁਪਰੀਮ ਕੋਰਟ ਵਿੱਚ ਚੁਣੌਤੀ ਦੇਵੇਗੀ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਹਾਈ ਕੋਰਟ ਦੇ ਫੈਸਲੇ ਮਗਰੋਂ ਤੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇਹ ਐਲਾਨ ਕੀਤਾ। ਇਸ ਮੌਕੇ […]
By G-Kamboj on
FEATURED NEWS, News

ਨਵੀਂ ਦਿੱਲੀ : ਦਿੱਲੀ ਹਾਈ ਕੋਰਟ ਵੱਲੋਂ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ’84 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਸਬੰਧਤ ਇਕ ਕੇਸ ਵਿੱਚ ਉਮਰ ਕੈਦ ਦੀ ਸਜ਼ਾ ਸੁਣਾਏ ਜਾਣ ਨੂੰ ਦੰਗਾ ਪੀੜਤਾਂ ਨੇ ਆਰਜ਼ੀ ਰਾਹਤ ਦੱਸਿਆ ਹੈ। ਪੀੜਤਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਇਸ ਫੈਸਲੇ ਨਾਲ ਥੋੜ੍ਹੀ ਰਾਹਤ ਜ਼ਰੂਰ ਮਿਲੀ ਹੈ, ਪਰ ਉਨ੍ਹਾਂ ਵੱਲੋਂ ਨਿਆਂ […]
By G-Kamboj on
COMMUNITY, FEATURED NEWS, News

ਅੰਮ੍ਰਿਤਸਰ : ਨਵੰਬਰ 1984 ਵਿਚ ਦਿੱਲੀ ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ਦਿੱਲੀ ਹਾਈਕੋਰਟ ਵੱਲੋਂ ਉਮਰ ਕੈਦ ਦੀ ਸਜ਼ਾ ਸੁਣਾਉਣ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਵਾਗਤ ਕੀਤਾ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ 34 ਸਾਲ ਬਾਅਦ ਆਇਆ ਇਹ ਫੈਸਲਾ ਸਿੱਖ ਨਸਲਕੁਸ਼ੀ ਦੇ ਪੀੜਤਾਂ ਨੂੰ ਕੁਝ ਹੱਦ ਤਕ […]
By G-Kamboj on
FEATURED NEWS, News

ਨਵੀਂ ਦਿੱਲੀ : 1984 ਸਿੱਖ ਕਤਲੇਆਮ ਮਾਮਲੇ ਚ ਦਿੱਲੀ ਹਾਈਕੋਰਟ ਨੇ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਦੋਸ਼ੀ ਕਰਾਰ ਦਿੱਤਾ। ਦਿੱਲੀ ਹਾਈਕੋਰਟ ਨੇ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਅਪਰਾਧਿਕ ਸ਼ਾਜਿਸ਼ ਕਰਨ, ਦੁਸ਼ਮਣੀ ਨੂੰ ਵਾਧਾ ਦੇਣਾ, ਫਿਰਕੂਵਾਦ ਵਿਚਾਰਾਂ ਖਿਲਾਫ ਕਾਰਗੁਜ਼ਾਰੀ ਕਰਨ ਦਾ ਦੋਸ਼ੀ ਕਰਾਰ ਦਿੱਤਾ। ਹਾਈਕੋਰਟ ਨੇ ਸੱਜਣ ਕੁਮਾਰ ਨੂੰ ਉਮਰਕੈਦ ਦੀ ਸਜ਼ਾ ਸੁਣਾਈ ਹੈ। ਕੋਰਟ ਨੇ […]
By G-Kamboj on
FEATURED NEWS, News

ਨਵੀਂ ਦਿੱਲੀ : ਕੇਂਦਰੀ ਸੜਕ ਟਰਾਂਸਪੋਰਟ ਅਤੇ ਰਾਜ ਮਾਰਗ ਮੰਤਰੀ ਨਿਤਿਨ ਗਡਕਰੀ ਅਹਿਮਦਾਬਾਦ `ਚ ਇਕ ਪ੍ਰੋਗਰਾਮ ਦੌਰਾਨ ਮੰਚ ਉਤੇ ਬੇਹੋਸ਼ ਹੋ ਗਏ। ਪ੍ਰੋਗਰਾਮ ਦੌਰਾਨ ਉਹ ਮੰਚ `ਤੇ ਖੜ੍ਹੇ ਹੋਏ ਸਨ ਤਾਂ ਇਕਦਮ ਬੇਹੋਸ਼ ਹੋ ਕੇ ਡਿੱਗਣ ਲੱਗੇ, ਮੰਚ `ਤੇ ਆਸਪਾਸ ਖੜ੍ਹੇ ਹੋਰ ਲੋਕਾਂ ਨੇ ਉਨ੍ਹਾਂ ਨੂੰ ਸੰਭਾਲ ਲਿਆ। ਉਨ੍ਹਾਂ ਨੂੰ ਡਿੱਗਦਾ ਦੇਖ ਉਥੇ ਅਫਰਾ ਤਫਰੀ […]