By G-Kamboj on
FEATURED NEWS, News

ਨਵੀਂ ਦਿੱਲੀ -ਸੁਪਰੀਮ ਕੋਰਟ ਨੇ ਅਰੁਣ ਜੇਤਲੀ ਖਿਲਾਫ ਜਨਹਿੱਤ ਪਟੀਸ਼ਨ ਦਾਖਲ ਕਰਨ ਵਾਲੇ ਵਕੀਲ ਨੂੰ 50 ਹਜ਼ਾਰ ਰੁਪਏ ਜ਼ੁਰਮਾਨਾ ਕੀਤਾ ਹੈ। ਅਦਾਲਤ ਨੇ ਮਾਮਲੇ ਦੀ ਸੁਣਵਾਈ ਦੌਰਾਨ ਵਕੀਲ `ਤੇ ਬੈਨ ਲਗਾਉਣ ਦੀ ਚੇਤਾਵਨੀ ਵੀ ਦਿੱਤੀ ਹੈ। ਜਿ਼ਕਰਯੋਗ ਹੈ ਕਿ ਵਕੀਲ ਐਮ ਐਲ ਸ਼ਰਮਾ ਨੇ ਸੁਪਰੀਮ ਕੋਰਟ `ਚ ਬੈਂਕਾਂ ਦੇ ਐਨਪੀਏ `ਤੇ ਜਨਹਿੱਤ ਜਾਚਿਕਾ ਦਾਇਰ ਕੀਤੀ […]
By G-Kamboj on
FEATURED NEWS, INDIAN NEWS, News

ਪੰਜਾਬ ਵਿੱਚ ਪੰਚਾਇਤੀ ਚੋਣਾਂ ਦਾ ਇੰਤਜ਼ਾਰ ਹੁਣ ਖ਼ਤਮ ਹੋ ਗਿਆ ਹੈ। ਕਾਫ਼ੀ ਸਮੇਂ ਤੋਂ ਚੋਣਾਂ ਬਾਰੇ ਸਸਪੈਂਸ ਬਣਿਆ ਹੋਇਆ ਸੀ। ਅੱਜ ਹੋਈ ਕੈਬਨਿਟ ਦੀ ਮੀਟਿੰਗ ਵਿੱਚ ਤਾਰੀਖ਼ਾਂ ਉੱਤੇ ਮੋਹਰ ਲੱਗ ਗਈ ਹੈ। ਪੰਜਾਬ ਦੇ ਰਾਜ ਚੋਣ ਕਮਿਸ਼ਨਰ ਜਗਪਾਲ ਸਿੰਘ ਸੰਧੂ ਨੇ ਅੱਜ ਰਾਜ ਦੀਆਂ 13276 ਪੰਚਾਇਤਾਂ ਦੀਆਂ ਚੋਣਾਂ ਲਈ ਦਿਨਾਂ ਦਾ ਐਲਾਨ ਕੀਤਾ। ਐਲਾਨ ਦੇ […]
By G-Kamboj on
FEATURED NEWS, News

ਸੰਯੁਕਤ ਅਰਬ ਅਮੀਰਾਤ – `ਚ ਗ੍ਰਿਫਤਾਰ ਹੋਏ ਗਾਇਕ ਮੀਕਾ ਸਿੰਘ ਨੂੰ ਭਾਰਤੀ ਦੂਤਾਵਾਸ ਦੀ ਦਖਲਅੰਦਾਜ਼ੀ ਬਾਅਦ ਰਿਹਾਅ ਕਰ ਦਿੱਤਾ ਗਿਆ। ਉਨ੍ਹਾਂ `ਤੇ ਯੂਏਈ `ਚ ਬ੍ਰਾਜੀਲ ਦੀ 17 ਸਾਲਾ ਮਾਡਲ ਨੇ ਕਥਿਤ ਤੌਰ `ਤੇ ਅਸ਼ਲੀਲ ਫੋਟੋ ਭੇਜਣ ਦਾ ਦੋਸ਼ ਲਗਾਉਂਦੇ ਹੋਏ ਸਿ਼ਕਾਇਤ ਦਰਜ ਕਰਵਾਈ ਸੀ, ਜਿਸ ਦੇ ਬਾਅਦ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ। ਸੰਯੁਕਤ […]
By G-Kamboj on
FEATURED NEWS, News

ਸ੍ਰੀਨਗਰ – ਜੰਮੂ ਦੇ ਵਾਲਮੀਕੀ ਚੌਕ ਤੋਂ ਪੁਲਿਸ ਨੇ 13 ਲੱਖ ਰੁਪਏ ਦੀ ਨਗਦੀ ਅਤੇ 1 ਕਿੱਲੋ ਹੈਰੋਇਨ ਦੇ ਨਾਲ 3 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਸ.ਡੀ.ਪੀ.ਓ.ਅਸ਼ਕੁਰ ਵਾਨੀ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਲੋਕਾਂ ‘ਚੋਂ ਇਕ ਆਤਮ ਸਮਰਪਣ ਕਰ ਚੁੱਕਾ ਅੱਤਵਾਦੀ ਹੈ।
By G-Kamboj on
COMMUNITY, FEATURED NEWS, News

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਦੀ ਧਰਮ ਪ੍ਰਚਾਰ ਕਮੇਟੀ ਦੀ ਅੱਜ ਇੱਥੇ ਹੋਈ ਬੈਠਕ ‘ਚ ਕੇਂਦਰ ਸਰਕਾਰ ਤੋਂ ਇਹ ਮੰਗ ਕੀਤੀ ਗਈ ਹੈ ਕਿ 550 ਸਾਲਾ ਪ੍ਰਕਾਸ਼ ਪੁਰਬ ਦੇ ਸੰਬੰਧ ‘ਚ ਅੰਮ੍ਰਿਤਸਰ ਤੋਂ ਜਗਨਨਾਥ ਪੁਰੀ ਲਈ ਰੋਜ਼ਾਨਾ ਵਿਸ਼ੇਸ਼ ਟਰੇਨ ਚਲਾਈ ਜਾਵੇ। ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ‘ਚ ਹੋਈ ਇਸ ਮੀਟਿੰਗ ਦੌਰਾਨ ਜਨਵਰੀ […]