By G-Kamboj on
FEATURED NEWS, INDIAN NEWS, News

ਚੰਡੀਗੜ੍ਹ : ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਚੰਡੀਗੜ੍ਹ `ਚ ਚੱਲ ਰਹੀ ਹੈ। ਮੰਤਰੀ ਮੰਡਲ ਨੇ ਅੱਜ ਮੀਟਿੰਗ `ਚ ਕਈ ਫੈਸਲੇ ਲਏ।ਮੀਟਿੰਗ `ਚ ਕਰਤਾਰਪੁਰ ਲਾਂਘਾ ਖੋਲ੍ਹਣ ਲਈ ਕੇਂਦਰ ਸਰਕਾਰ ਅਤੇ ਪਾਕਿਸਤਾਨ ਸਰਕਾਰ ਦੀ ਸ਼ਲਾਘਾ ਕੀਤੀ ਗਈ। ਮਿਲੀ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਨੇ ਲੁਧਿਆਣਾ ਜਿ਼ਲ੍ਹੇ ਦੇ ਹਲਵਾਰਾ `ਚ 135 ਏਕੜ ਜ਼ਮੀਨ `ਚ ਏਏਆਈ ਨਾਲ ਮਿਲਕੇ ਅੰਤਰਰਾਸ਼ਟਰੀ […]
By G-Kamboj on
FEATURED NEWS, News

ਇਸਲਾਮਾਬਾਦ : ਪਾਕਿਸਤਾਨ ਦੀ ਤਰਫੋਂ ਕਰਤਾਰਪੁਰ ਕੋਰੀਡੋਰ ਦਾ ਨੀਂਹ ਪੱਥਰ ਰੱਖਣ ਮੌਕੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਕਿਹਾ ਕਿ ਉਹ ਇਸ ਮੌਕੇ ‘ਤੇ ਮੱਕਾ-ਮਦੀਨਾ ਜਾਣ ਦੀ ਤਰ੍ਹਾਂ ਖੁਸ਼ ਹਨ।ਇਮਰਾਨ ਨੇ ਕਿਹਾ ਕਿ ਸਾਡੀ ਸਮੱਸਿਆ ਸਿਰਫ਼ ਕਸ਼ਮੀਰ ਹੀ ਹੈ। ਆਖ਼ਰਕਾਰ ਅਜਿਹਾ ਕੋਈ ਮੁੱਦਾ ਨਹੀਂ ਹੈ ਜਿਸ ਦਾ ਹੱਲ ਨਹੀਂ ਹੋ ਸਕਦਾ। ਸਿਰਫ਼ ਮੁੱਦਾ ਹੱਲ ਕਰਨ ਲਈ […]
By G-Kamboj on
FEATURED NEWS, News

ਨਵੀਂ ਦਿੱਲੀ : ਪਾਕਿਸਤਾਨ ਸਥਿਤ ਕਰਤਾਰਪੁਰ ਲਾਂਘੇ ਦੇ ਉਦਘਾਟਨੀ ਸਮਾਗਮ ਤੋਂ ਪਹਿਲਾਂ ਭਾਰਤ ਦੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਗੁਆਂਢੀ ਮੁਲਕ ਨੂੰ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਕਰਤਾਰਪੁਰ ਲਾਂਘੇ ਦੇ ਖੁੱਲ੍ਹਣ ਦਾ ਮਤਲਬ ਇਹ ਨਹੀਂ ਹੈ ਕਿ ਇਸ ਲਾਂਘੇ ਮਗਰੋਂ ਦੋਨਾਂ ਮੁਲਕਾਂ ਵਿਚਾਲੇ ਗੱਲਬਾਤ ਸ਼ੁਰੂ ਹੋ ਜਾਵੇਗੀ। ਸ਼ੁਸ਼ਮਾ ਸਵਰਾਜ ਨੇ ਸਾਫ ਸਾਫ ਕਿਹਾ ਕਿ […]
By G-Kamboj on
FEATURED NEWS, INDIAN NEWS, News

ਜਲੰਧਰ : ਜਲੰਧਰ ਦੀ ਭਗਤ ਸਿੰਘ ਕਾਲੋਨੀ ਆਏ ਵਿਰੋਧੀ ਧਿਰ ਨੇਤਾ ਤੇ ਆਪ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਸੁੱਚਾ ਸਿੰਘ ਛੋਟੇਪੁਰ ਛੇਤੀ ਹੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਪਿਛਲੇ ਮਹੀਨੇ ਆਪ ਆਗੂਆਂ ਨੇ ਛੋਟੇਪੁਰ ਦੇ ਨਾਲ ਮੁਲਾਕਾਤ ਕੀਤੀ ਸੀ। ਉਨ੍ਹਾਂ ਨੂੰ ਮਨਾਉਣ ਦੀਆਂ ਕੋਸ਼ਿਸ਼ਾ ਹੁਣ ਰੰਗ ਲਾਉਂਦੀਆਂ ਨਜ਼ਰ ਆ […]
By G-Kamboj on
FEATURED NEWS, News

ਨਵੀਂ ਦਿੱਲੀ : ਦਿੱਲੀ ਹਾਈਕੋਰਟ ਨੇ ਪੂਰਵੀ ਦਿੱਲੀ ਦੇ ਤ੍ਰਿਲੋਕਪੁਰੀ ਖੇਤਰ `ਚ 1984 ਸਿੱਖ ਵਿਰੋਧੀ ਦੰਗੇ ਨੂੰ ਲੈ ਕੇ ਟਰਾਈਲ ਕੋਰਟ ਦੇ ਫੈਸਲੇ ਨੂੰ ਬਰਕਰਾਰ ਰੱਖਿਆ ਹੈ। ਟਰਾਈਲ ਕੋਰਟ ਨੇ ਇਸ ਕੇਸ `ਚ 88 ਲੋਕਾਂ ਨੂੰ ਦੋਸ਼ੀ ਕਰਾਰ ਦਿੱਤਾ ਸੀ। ਅਦਾਲਤ ਨੇ 22 ਸਾਲ ਪੁਰਾਣੀ ਅਪੀਲ `ਤੇ ਇਹ ਫੈਸਲਾ ਸੁਣਾਇਆ ਹੈ। ਟਰਾਈਲ ਕੋਰਟ ਨੇ ਦੰਗਿਆਂ, […]