By G-Kamboj on
FEATURED NEWS, News

ਚੰਡੀਗੜ੍ਹ : ਕੋਟਕਪੂਰਾ ਅਤੇ ਬਹਿਬਲ ਕਲਾਂ `ਚ ਪੁਲਿਸ ਗੋਲੀਬਾਰੀ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਹਾਲੇ ਤੱਕ ਇਹ ਪਤਾ ਨਹੀਂ ਲਾ ਸਕੀ ਕਿ ਸ਼ਰਧਾਲੂਆਂ `ਤੇ ਗੋਲੀ ਚਲਾਉਣ ਦੇ ਹੁਕਮ ਕਿਸ ਅਧਿਕਾਰੀ ਜਾਂ ਮੰਤਰੀ ਨੇ ਦਿੱਤੇ ਸਨ। ਇਸ ਸਬੰਧੀ ਇਹ ਵਿਸ਼ੇਸ਼ ਜਾਂਚ ਟੀਮ ਹੁਣ ਤੱਕ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਉੱਪ-ਮੁੱਖ ਮੰਤਰੀ ਸੁਖਬੀਰ […]
By G-Kamboj on
FEATURED NEWS, News

ਨਵੀਂ ਦਿੱਲੀ – ਕਰਤਾਰਪੁਰ ਲਾਂਘਾ ਬਣਾਉਣ ਦੇ ਫੈਸਲੇ ਦੇ ਨਾਲ ਹੀ ਸਰਕਾਰ ਇਸ ਦੀ ਸੁਰੱਖਿਆ ਦੇ ਬਿਹਤਰੀਨ ਪ੍ਰਬੰਧ ਕਰਨ ‘ਚ ਲੱਗ ਗਈ ਹੈ। ਬੁੱਧਵਾਰ ਨੂੰ ਕੈਬਨਿਟ ਦੀ ਬੈਠਕ ‘ਚ ਜਦੋਂ ਇਸ ਗਲਿਆਰੇ ਨੂੰ ਲੈ ਕੇ ਚਰਚਾ ਹੋਈ ਹੈ ਤਾਂ ਇਸ ਦੇ ਸੁਰੱਖਿਆ ਨਾਲ ਜੁੜੇ ਮੁੱਦੇ ਵੀ ਚੁੱਕੇ ਗਏ। ਹਾਲ ਹੀ ‘ਚ ਪੰਜਾਬ ‘ਚ ਹੋਏ ਬੰਬ […]
By G-Kamboj on
FEATURED NEWS, News

ਕਰਾਚੀ — ਪਾਕਿਸਤਾਨ ਦੇ ਸਭ ਤੋਂ ਵੱਡੇ ਸ਼ਹਿਰ ਕਰਾਚੀ ਦੇ ਉੱਚ ਸੁਰੱਖਿਆ ਵਾਲੇ ਖੇਤਰ ਵਿਚ ਚੀਨੀ ਦੂਤਘਰ ‘ਤੇ ਭਾਰੀ ਹਥਿਆਰਾਂ ਨਾਲ ਲੈਸ ਤਿੰਨ ਹਮਲਾਵਰਾਂ ਨੇ ਹਮਲਾ ਕਰ ਦਿੱਤਾ ਸੀ ਅਤੇ ਦੋ ਪੁਲਸ ਮੁਲਾਜ਼ਮਾਂ ਸਮੇਤ ਚਾਰ ਵਿਅਕਤੀਆਂ ਨੂੰ ਮਾਰ ਦਿੱਤਾ। ਇਸ ਮਗਰੋਂ ਜਵਾਬੀ ਕਾਰਵਾਈ ‘ਚ ਕਰਾਚੀ ਦੀ ਐੱਸ. ਪੀ. ਸੁਹਾਈ ਅਜੀਜ ਤਾਲਪੁਰ ਦੀ ਅਗਵਾਈ ‘ਚ ਸੁਰੱਖਿਆ […]
By G-Kamboj on
FEATURED NEWS, INDIAN NEWS, News

ਜਲੰਧਰ : ਪਾਕਿਸਤਾਨ ਵਲੋਂ ਆਪਣੇ ਦੇਸ਼ ਅੰਦਰ ਕਰਤਾਰਪੁਰ ਕਾਰੀਡੋਰ ਦੇ ਨਿਰਮਾਣ ਪ੍ਰੋਜੈਕਟ ਦੀ ਨੀਂਹ ਰੱਖਣ ਲਈ 28 ਤਾਰੀਕ ਦਾ ਦਿਨ ਮੁਕੱਰਰ ਕੀਤਾ ਗਿਆ ਹੈ। ਇਸ ਕਾਰੀਡੋਰ ਦਾ ਉਦਘਾਟਨ ਪਾਕਿ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਵਲੋਂ ਕੀਤਾ ਜਾਣਾ ਹੈ ਪਰ ਹੁਣ ਪਾਕਿਸਤਾਨ ਨੇ ਇਸ ਸਮਾਗਮ ਵਿਚ ਸ਼ਾਮਲ ਹੋਣ ਲਈ ਭਾਰਤੀ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ […]
By G-Kamboj on
COMMUNITY, FEATURED NEWS, News

ਨਵੀਂ ਦਿੱਲੀ— ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦੇ ਨੈਰੋਵਾਲ ਜ਼ਿਲ੍ਹੇ ਵਿਚ ਸਥਿਤ ਹੈ। ਇਸ ਗੁਰਦੁਆਰਾ ਸਾਹਿਬ ਦੀ ਦੂਰੀ ਗੁਰਦਾਸਪੁਰ ਦੇ ਡੇਰਾ ਬਾਬਾ ਨਾਨਕ ਦੀ ਸਰਹੱਦ ਤੋਂ ਸਿਰਫ ਸਾਢੇ 4 ਕਿਲੋਮੀਟਰ ਹੈ। ਇਸ ਗੁਰਦੁਆਰਾ ਸਾਹਿਬ ਦੀ ਸਿੱਖਾਂ ਲਈ ਖਾਸ ਅਹਿਮੀਅਤ ਇਸ ਲਈ ਹੈ ਕਿਉਂਕਿ ਆਪਣੀ ਜ਼ਿੰਦਗੀ ਦੇ ਆਖਰੀ ਦੌਰ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ 17 ਸਾਲ […]