ਆਸਟਰੇਲੀਆ ਦੇ ਕੁਈਨਜ਼ਲੈਂਡ ’ਚ ਸਿੱਖ ਬੱਚਿਆਂ ਨੂੰ ਸਕੂਲ ’ਚ ਗਾਤਰਾ ਪਾਉਣ ਦੀ ਇਜਾਜ਼ਤ ਮਿਲੀ

ਆਸਟਰੇਲੀਆ ਦੇ ਕੁਈਨਜ਼ਲੈਂਡ ’ਚ ਸਿੱਖ ਬੱਚਿਆਂ ਨੂੰ ਸਕੂਲ ’ਚ ਗਾਤਰਾ ਪਾਉਣ ਦੀ ਇਜਾਜ਼ਤ ਮਿਲੀ

ਮੈਲਬਰਨ, 5 ਅਗਸਤ- ਆਸਟਰੇਲੀਆ ਦੇ ਕੁਈਨਜ਼ਲੈਂਡ ਸੂਬੇ ਦੀ ਅਦਾਲਤ ਨੇ ਸਕੂਲ ਕੈਂਪਸ ਵਿੱਚ ਸਿੱਖ ਵਿਦਿਆਰਥੀਆਂ ਨੂੰ ਗਾਤਰਾ ਪਾਉਣ ’ਤੇ ਪਾਬੰਦੀ ਲਾਉਣ ਵਾਲੇ ਕਾਨੂੰਨ ਨੂੰ ‘ਅਸੰਵਿਧਾਨਕ’ ਕਰਾਰ ਦਿੰਦਿਆਂ ਉਲਟਾ ਦਿੱਤਾ ਹੈ। ਰਾਜ ਦੀ ਸਰਵਉੱਚ ਅਦਾਲਤ ਦਾ ਇਹ ਫੈਸਲਾ ਕਮਲਜੀਤ ਕੌਰ ਅਠਵਾਲ ਵੱਲੋਂ ਪਿਛਲੇ ਸਾਲ ਰਾਜ ਸਰਕਾਰ ਨੂੰ ਅਦਾਲਤ ਵਿੱਚ ਲੈ ਜਾਣ ਤੋਂ ਬਾਅਦ ਆਇਆ ਸੀ, ਜਿਸ […]

ਚੰਨੀ ਜੀ! ਤੁਸੀ ਆਪ ਦੱਸੋਂਗੇ ਜਾਂ ਮੈਂ ਦੱਸਾਂ: ਭਗਵੰਤ ਮਾਨ

ਚੰਨੀ ਜੀ! ਤੁਸੀ ਆਪ ਦੱਸੋਂਗੇ ਜਾਂ ਮੈਂ ਦੱਸਾਂ: ਭਗਵੰਤ ਮਾਨ

ਚੰਡੀਗੜ੍ਹ, 25 ਮਈ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਚਿਤਾਵਨੀ ਦਿੱਤੀ ਹੈ। ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ ਖਿਡਾਰੀ ਤੋਂ ਨੌਕਰੀ ਬਦਲੇ ਰਿਸ਼ਵਤ ਮੰਗ ਬਾਰੇ ਜਾਣਕਾਰੀ 31 ਮਈ ਬਾਅਦ ਦੁਪਹਿਰ 2 ਵਜੇ ਤੱਕ ਜਨਤਕ ਕਰਨ, ਨਹੀਂ ਤਾਂ ਉਹ ਸਭ ਕੁਝ ਜਨਤਕ ਕਰ ਦੇਣਗੇ। ਸ੍ਰੀ ਮਾਨ ਨੇ ਟਵੀਟ ਕੀਤਾ,‘ਮਾਣਯੋਗ ਚਰਨਜੀਤ […]

ਸਾਲ 2022 ਦੌਰਾਨ ਕੈਨੇਡਾ ਪੁੱਜੇ ਦੁਨੀਆ ’ਚੋਂ ਸਭ ਤੋਂ ਵੱਧ ਭਾਰਤੀ ਵਿਦਿਆਰਥੀ

ਟੋਰਾਂਟੋ, 21 ਫਰਵਰੀ- ਇਮੀਗ੍ਰੇਸ਼ਨ, ਰਫਿਊਜੀਜ਼ ਐਂਡ ਸਿਟੀਜ਼ਨਸ਼ਿਪ ਕੈਨੇਡਾ (ਆਈ. ਆਰ. ਸੀ. ਸੀ.) ਵੱਲੋਂ ਜਾਰੀ ਅੰਕੜਿਆਂ ਅਨੁਸਾਰ ਸਾਲ 2022 ਵਿੱਚ 226,450 ਭਾਰਤੀ ਵਿਦਿਆਰਥੀਆਂ ਦੇ ਨਾਲ ਕੈਨੇਡਾ ਵਿੱਚ ਦਾਖਲਾ ਲਿਆ। ਕੈਨੇਡਾ ’ਚ ਸਾਲ 2022 ਵਿੱਚ 184 ਦੇਸ਼ਾਂ ਦੇ 551,405 ਅੰਤਰਰਾਸ਼ਟਰੀ ਵਿਦਿਆਰਥੀ ਪੁੱਜੇ ਹਨ। ਇਸ ਤਰ੍ਹਾਂ ਭਾਰਤੀ ਵਿਦਿਆਰਥੀਆਂ ਨੇ ਕੈਨਡਾ ਦੀ ਆਰਥਿਕਤਾ ’ਚ ਵੱਡਾ ਯੋਗਦਾਨ ਪਾਇਆ ਹੈ। ਕੈਨੇਡੀਅਨ […]