By G-Kamboj on
ARTICLES, FEATURED NEWS, News

ਜਲੰਧਰ – ਸ੍ਰੀ ਗੁਰੂ ਨਾਨਕ ਦੇਵ ਜੀ ਮਨੁੱਖਤਾ ਦੇ ਸਰਬ-ਸਾਂਝੇ ਗੁਰੂ ਹਨ। ਆਪ ਜੀ ਦੀ ਵਿਚਾਰਧਾਰਾ ਅਤੇ ਉਪਦੇਸ਼ਾਂ ਦਾ ਮੂਲ ਆਧਾਰ ਅਧਿਆਤਮਿਕ, ਸਮਾਜਿਕ ਅਤੇ ਭਾਵਨਾਤਮਿਕ ਏਕਤਾ ਹੈ। ਇਹ ਅਧਿਆਤਮਵਾਦੀ ਹੋਣ ਦੇ ਬਾਵਜੂਦ ਸਮਾਜਿਕ ਜੀਵਨ ਤੋਂ ਉਪਰਾਮਤਾ ਨਹੀਂ ਸਿਖਾਉਂਦੀ, ਸਗੋਂ ਮਾਨਵੀ ਜੀਵਨ ਦੇ ਸਮਾਜਿਕ ਪੱਖਾਂ ਨੂੰ ਮੁੱਖ ਰੱਖ ਕੇ ਆਤਮਿਕ ਵਿਕਾਸ ਦਾ ਰਾਹ ਦੱਸਦੀ ਹੈ। ਆਪ […]
By G-Kamboj on
FEATURED NEWS, News

ਲਾਹੌਰ – ਕਰਤਾਰਪੁਰ ਲਾਂਘੇ ਦੀ ਮੰਗ ‘ਤੇ ਮੋਦੀ ਸਰਕਾਰ ਨੇ ਮੋਹਰ ਲਾ ਦਿੱਤੀ ਹੈ। ਭਾਰਤ ਸਰਕਾਰ ਨੇ ਲਾਂਘਾ ਖੁੱਲ੍ਹਵਾਉਣ ਲਈ ਇਤਿਹਾਸਕ ਕਦਮ ਅੱਗੇ ਵਧਾਇਆ ਹੈ। ਜਿਸ ਤੋਂ ਬਾਅਦ ਹੁਣ ਪਾਕਿਸਤਾਨ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੀਂ ਸ਼ਤਾਬਦੀ ਮੌਕੇ ਕਰਤਾਰਪੁਰ ਕਾਰੀਡੋਰ ਖੋਲ੍ਹਣ ਦਾ ਫੈਸਲਾ ਲਿਆ ਗਿਆ ਅਤੇ 28 ਨਵੰਬਰ ਨੂੰ ਪ੍ਰਧਾਨ ਮੰਤਰੀ ਇਮਰਾਨ ਖਾਨ […]
By G-Kamboj on
FEATURED NEWS, News

ਨਵੀਂ ਦਿੱਲੀ— ਸੁਪਰੀਮ ਕੋਰਟ ਨੇ ਆਉਣ ਵਾਲੀ ਵਿਧਾਨ ਸਭਾ ਤੇ ਲੋਕ ਸਭਾ ਚੋਣਾਂ ‘ਚ ਈ.ਵੀ.ਐੱਮ. ਦੀ ਥਾਂ ਬੈਲੇਟ ਪੇਪਰ ਦਾ ਇਸਤੇਮਾਲ ਕਰਨ ਦੀ ਅਪੀਲ ਕਰਨ ਵਾਲੀ ਜਨਹਿੱਤ ਪਟੀਸ਼ਨ ਨੂੰ ਵੀਰਵਾਰ ਨੂੰ ਖਾਰਿਜ ਕਰ ਦਿੱਤਾ। ਪ੍ਰਧਾਨ ਜੱਜ ਰੰਜਨ ਗੋਗੋਈ ਦੀ ਪ੍ਰਧਾਨਗੀ ਵਾਲੀ ਬੈਂਚ ਨੇ ਐੱਨ.ਜੀ.ਓ. ‘ਨਿਆਂ ਭੂਮੀ’ ਦੀ ਇਨ੍ਹਾਂ ਦਲੀਲਾਂ ‘ਤੇ ਸਹਿਮਤੀ ਨਹੀਂ ਜਤਾਈ ਕਿ ਇਲੈਕਟ੍ਰੋਨਿਕ […]
By G-Kamboj on
FEATURED NEWS, News

ਨਵੀਂ ਦਿੱਲੀ– ਜਿਸ 16 ਸਾਲ ਦੀ ਕੁੜੀ ਬਾਰੇ ਦਿੱਲੀ ਪੁਲਸ ਇਹ ਸਮਝ ਰਹੀ ਸੀ ਕਿ ਉਸ ਦੀ ਹੱਤਿਅਾ ਹੋ ਚੁੱਕੀ ਹੈ, ਉਹ ਜ਼ਿੰਦਾ ਅਾਪਣੇ ਘਰ ਅਾ ਗਈ ਹੈ। ਮਿਲੀਅਾਂ ਖਬਰਾਂ ਮੁਤਾਬਕ ਉਕਤ ਕੁੜੀ 2 ਦਿਨ ਪਹਿਲਾਂ ਝਾਰਖੰਡ ਦੀ ਰਾਜਧਾਨੀ ਰਾਂਚੀ ਸਥਿਤ ਅਾਪਣੇ ਘਰ ਪਹੁੰਚੀ ਅਤੇ ਸਾਰੀ ਕਹਾਣੀ ਦੱਸੀ। ਉਸ ਨੇ ਪੁਲਸ ਨੂੰ ਦੱਸਿਅਾ ਕਿ ਇਕ […]
By G-Kamboj on
FEATURED NEWS, News

ਨਵੀਂ ਦਿੱਲੀ— ਕਰਤਾਰਪੁਰ ਸਾਹਿਬ ਲਾਂਘਾ ਖੁੱਲ੍ਹਵਾਉਣ ਲਈ ਦਿੱਲੀ ਵਿਖੇ ਕੇਂਦਰੀ ਕੈਬਨਿਟ ਦੀ ਬੈਠਕ ਵਿਚ ਅੱਜ ਅਹਿਮ ਫੈਸਲਾ ਲਿਆ ਗਿਆ। ਇਸ ਬੈਠਕ ‘ਚ ਮੋਦੀ ਸਰਕਾਰ ਨੇ ਦੇਸ਼ਾਂ-ਵਿਦੇਸ਼ਾਂ ‘ਚ ਵੱਸਦੇ ਸਿੱਖਾਂ ਲਈ ਕਰਤਾਰਪੁਰ ਲਾਂਘਾ ਖੋਲ੍ਹਿਆ ਜਾਵੇਗਾ। ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਮੰਤਰਾਲੇ ਨੇ ਇਤਿਹਾਸਕ ਫੈਸਲਾ ਲੈਂਦੇ ਹੋਏ ਕਰਤਾਰਪੁਰ ਲਾਂਘੇ ਦੇ ਨਿਰਮਾਣ ਅਤੇ ਵਿਕਾਸ ਦੀ ਮਨਜ਼ੂਰੀ […]