By G-Kamboj on
FEATURED NEWS, INDIAN NEWS, News

ਅੰਮ੍ਰਿਤਸਰ — ਜਲੰਧਰ ਦੇ ਡਿਵੀਜ਼ਨਲ ਕਮਿਸ਼ਨਰ ਬੀ ਪੁਰੂਸ਼ਾਰਥ ਨੇ ਦੁਸ਼ਹਿਰੇ ਦੇ ਦਿਨ ਅੰਮ੍ਰਿਤਸਰ ‘ਚ ਹੋਏ ਟਰੇਨ ਹਾਦਸੇ ਦੀ ਜਾਂਚ ਰਿਪੋਰਟ ਅੱਜ ਗ੍ਰਹਿ ਸਕੱਤਰ ਨੂੰ ਸੌਂਪ ਦਿੱਤੀ ਹੈ। ਇਹ ਰਿਪੋਰਟ 300 ਪੇਜ਼ਾਂ ਦੀ ਤਿਆਰ ਕੀਤੀ ਗਈ ਹੈ ਅਤੇ ਇਸ ‘ਚ 150 ਤੋਂ ਜ਼ਿਆਦਾ ਲੋਕਾਂ ਦੇ ਬਿਆਨ ਦਰਜ ਕੀਤੇ ਗਏ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ […]
By G-Kamboj on
FEATURED NEWS, INDIAN NEWS, News

ਜਲੰਧਰ : 1984 ਕਤਲੇਆਮ ਦੌਰਾਨ ਦੋ ਸਿੱਖਾਂ ਨੂੰ ਕਤਲ ਕਰਨ ਦੇ ਮਾਮਲੇ ਵਿਚ ਪਟਿਆਲਾ ਹਾਊਸ ਕੋਰਟ ਦੇ ਆਏ ਫੈਸਲੇ ਦਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਵਾਗਤ ਕੀਤਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਘਿਨੌਣੇ ਜ਼ੁਰਮ ਦੇ ਘਾੜਿਆਂ ਲਈ ਇਹ ਮਿਸਾਲੀ ਸਜ਼ਾ ਹੈ। ਅਦਾਲਤ ਦੇ ਫੈਸਲੇ ਦਾ ਸਵਾਗਤ ਕਰਦਿਆਂ ਕੈਪਟਨ ਨੇ ਕਿਹਾ ਕਿ ਅਦਾਲਤ […]
By G-Kamboj on
FEATURED NEWS, News

ਨਵੀਂ ਦਿੱਲੀ- 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਜੁੜੇ ਇਕ ਮਾਮਲੇ ਵਿਚ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਦੋ ਦੋਸ਼ੀਆਂ ਨਰੇਸ਼ ਸਹਿਰਾਵਤ ਅਤੇ ਯਸ਼ਪਾਲ ਸਿੰਘ ਨੂੰ ਸਜ਼ਾ ਸੁਣਾ ਦਿੱਤੀ ਹੈ। ਦੋਸ਼ੀ ਯਸ਼ਪਾਲ ਨੂੰ ਸਜ਼ਾ-ਏ-ਮੌਤ ਅਤੇ ਨਰੇਸ਼ ਸਹਿਰਾਵਤ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਦੱਸਣਯੋਗ ਹੈ ਕਿ ਇਨ੍ਹਾਂ ਦੋਹਾਂ ਦੋਸ਼ੀਆਂ ’ਤੇ ਦੱਖਣੀ ਦਿੱਲੀ ਦੇ ਪਿੰਡ […]
By G-Kamboj on
FEATURED NEWS, News

ਨਵੀਂ ਦਿੱਲੀ-ਭਾਰਤੀ ਜਨਤਾ ਪਾਰਟੀ ਦੀ ਸੀਨੀਅਰ ਨੇਤਾ ਅਤੇ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ 2019 ਲੋਕਸਭਾ ਦੀਆਂ ਚੋਣਾਂ ਨਾ ਲੜਨ ਦਾ ਐਲਾਨ ਕਰ ਦਿੱਤਾ ਹੈ। ਇੰਦੌਰ ’ਚ ਮੀਡੀਆ ਨਾਲ ਗੱਲ ਬਾਤ ਕਰਦੇ ਹੋਏ ਉਨ੍ਹਾਂ ਨੇ ਕਿਹਾ ਹੈ ਕਿ ਸਿਹਤ ਕਾਰਨਾਂ ਦੇ ਚੱਲਦਿਆਂ ਉਹ ਚੋਣਾਂ ਨਹੀਂ ਲੜੇਗੀ। ਉਨ੍ਹਾਂ ਨੇ ਇਹ ਵੀ ਕਿਹਾ ਹੈ ਕਿ ਪਾਰਟੀ ਨੂੰ ਇਸ […]
By G-Kamboj on
FEATURED NEWS, News

ਨਵੀਂ ਦਿੱਲੀ— 20 ਨਵੰਬਰ 2018 ਦਾ ਦਿਨ ਸਿੱਖਾਂ ਲਈ ਅਹਿਮ ਦਿਨ ਸਾਬਤ ਹੋਇਆ ਹੈ। 1984 ਦੇ ਸਿੱਖ ਵਿਰੋਧੀ ਦੰਗਿਆਂ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ। ਲੱਗਭਗ 34 ਸਾਲਾਂ ਬਾਅਦ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ‘ਚ 2 ਦੋਸ਼ੀਆਂ ਨੂੰ ਸਜ਼ਾ ਸੁਣਾਈ ਗਈ। ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਨਰੇਸ਼ ਸਹਿਰਾਵਤ ਨੂੰ ਉਮਰ ਕੈਦ ਅਤੇ […]