By G-Kamboj on
FEATURED NEWS, News

ਜਲਾਲਾਬਾਦ – ਸੇਵਾ ਸਿੰਘ ਸੇਖਵਾਂ ਨੇ ‘ਅਕਾਲੀ ਦਲ ਬਚਾਓ’ ਲਹਿਰ ਦਾ ਅਗਾਜ਼ ਸੁਖਬੀਰ ਬਾਦਲ ਦੇ ਹਲਕਾ ਜਲਾਲਾਬਾਦ ਤੋਂ ਮੰਡੀ ਅਰਨੀਵਾਲਾ ਸ਼੍ਰੋਮਣੀ ਅਕਾਲੀ ਤੋਂ ਬਾਗੀ ਹੋਏ ਮਾਝੇ ਦੇ ਟਕਸਾਲੀ ਅਕਾਲੀ ਆਗੂਆਂ ਵਲੋਂ ਬਾਦਲ ਪਰਿਵਾਰ ਖਿਲਾਫ਼ ਵਿੱਢੀ ਮੁਹਿੰਮ ‘ਅਕਾਲੀ ਦਲ ਬਚਾਓ’ ਲਹਿਰ ਦਾ ਆਗਾਜ਼ ਜਲਾਲਾਬਾਦ ਤੋਂ ਕੀਤਾ ਗਿਆ। ਇਸ ਮੌਕੇ ਅਕਾਲੀ ਦਲ ਨੂੰ ਕਰੀਬ 20 ਦਿਨ ਪਹਿਲਾਂ […]
By G-Kamboj on
ENTERTAINMENT, FEATURED NEWS, News

ਮੁੰਬਈ – ਬਾਲੀਵੁੱਡ ਸਟਾਰ ਸਲਮਾਨ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲੇ ਸ਼ੇਰੂ ਉਰਫ ਸ਼ੇਰਾ ਨੂੰ ਪ੍ਰਯਾਗਰਾਜ (ਇਲਾਹਾਬਾਦ) ਦੇ ਕਰੇਲੀ ਤੋਂ ਸ਼ਨੀਵਾਰ ਰਾਤ 2 ਵਜੇ ਗ੍ਰਿਫਤਾਰ ਕੀਤਾ ਗਿਆ। ਇਸ ਮਾਮਲੇ ‘ਚ ਸਲਮਾਨ ਖਾਨ ਦੇ ਪੀ. ਏ. ਨੇ ਸ਼ੇਰਾ ਦੇ ਖਿਲਾਫ ਬਾਂਦਰਾ ਥਾਣੇ ‘ਚ ਕੇਸ ਦਰਜ ਕਰਵਾਇਆ ਸੀ। ਇਹ ਸ਼ੇਰਾ ਸਲਮਾਨ ਖਾਨ ਦਾ ਬਾਡੀਗਾਰਡ ਨਹੀਂ, […]
By G-Kamboj on
FEATURED NEWS, INDIAN NEWS, News

ਅੰਮ੍ਰਿਤਸਰ – ਅੰਮ੍ਰਿਤਸਰ ਦੇ ਹਲਕਾ ਰਾਜਾਸਾਂਸੀ ਦੇ ਪਿੰਡ ਅਦਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਚ ਅੱਤਵਾਦੀ ਹਮਲਾ ਹੋਣ ਦੀ ਖਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਨਿਰੰਕਾਰੀ ਭਵਨ ‘ਚ ਸਤਿਸੰਗ ਦੌਰਾਨ ਦੋ ਨੌਜਵਾਨਾਂ ਨੇ ਗ੍ਰੇਨੇਡ ਬੰਬ ਸੁੱਟਿਆ ਧਮਾਕੇ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਇਸ ਘਟਨਾ ‘ਚ 3 ਲੋਕਾਂ ਦੀ ਮੌਤ ਅਤੇ ਕਰੀਬ 20 ਲੋਕਾਂ […]
By G-Kamboj on
FEATURED NEWS, INDIAN NEWS, News

ਅੰਮ੍ਰਿਤਸਰ — ਅੰਮ੍ਰਿਤਸਰ ਦੇ ਰਾਜਾਸਾਂਸੀ ‘ਚ ਨਿਰੰਕਾਰੀਆਂ ਦੇ ਸਮਾਗਮ ਦੌਰਾਨ ਹੋਏ ਬੰਬ ਧਮਾਕੇ ਨੂੰ ਕਾਂਗਰਸੀ ਆਗੂ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਵਿਵਾਦਤ ਬਿਆਨ ਦਿੰਦੇ ਹੋਏ ਇਸ ਘਟਨਾ ਨੂੰ ਬਰਗਾੜੀ ਮੋਰਚੇ ਨਾਲ ਜੋੜਿਆ ਹੈ। ਹਮਲੇ ਦੀ ਨਿੰਦਾ ਕਰਦੇ ਹੋਏ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਬਰਗਾੜੀ ਵਿਖੇ ਬਾਬਾ ਦੇ ਚੋਲੇ ‘ਚ ਬੈਠੇ […]
By G-Kamboj on
FEATURED NEWS, News
ਜਲੰਧਰ – ਇਰਾਕ ‘ਚ ਆਈ. ਐੱਸ. ਆਈ. ਐੱਸ. ਵੱਲੋਂ ਮਾਰੇ ਗਏ 39 ਭਾਰਤੀਆਂ ਦੇ ਪਰਿਵਾਰ ਵਾਲਿਆਂ ਨੇ ਅੱਜ ਜਲੰਧਰ ਸਥਿਤ ਪੰਜਾਬ ਪ੍ਰੈੱਸ ਕਲੱਬ ‘ਚ ਪ੍ਰੈੱਸ ਵਾਰਤਾ ਕੀਤੀ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਸਰਕਾਰ ਨੇ ਜੋ ਵਾਅਦੇ ਕੀਤੇ ਸਨ ਉਹ ਪੂਰੇ ਨਹੀਂ ਕਰ ਰਹੀ ਹੈ। ਉਸ ਸਮੇਂ ਸਰਕਾਰ ਨੇ ਇਨ੍ਹਾਂ ਦੇ ਪਰਿਵਾਰਾਂ ਨਾਲ ਵਾਅਦਾ ਕੀਤਾ […]